ਬਰਨਾਲਾ ਜਿਲੇ ਦੇ ਪਿੰਡ ਠੀਕਰੀਵਾਲ ਤੋਂ ਇੱਕ ਬੇਹੱਦ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ । ਪਿੰਡ ਦੇ ਇੱਕ ਮਜ਼ਦੂਰ ਪਰਿਵਾਰ ਦੀ ਤਕਰੀਬਨ 23 ਸਾਲਾ ਵਿਦਿਆਰਥਣ ਵੱਲੋਂ ਕਾਲਜ ਦੀ ਫੀਸ ਨਾ ਭਰ ਸਕਣ ਕਾਰਣ ਖੁਦਕੁਸ਼ੀ ਕਰ ਵੱਡਾ ਕਦਮ ਚੁੱਕਿਆ ਗਿਆ ਹੈ ਜਿਸ ਕਾਰਨ ਪਿੰਡ ਸਮੇਤ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਮਾਮਲੇ ਸਬੰਧੀ ਜਾਣਕਾਰੀ…