ਗੋਲੀ ਮੱਥੇ ‘ਚ ਵੱਜਣ ਕਾਰਨ ਭਤੀਜੇ ਨੇ ਮੌਕੇ ‘ਤੇ ਹੀ ਤੋੜਿਆ ਦਮ ਮੋਗਾ ਜ਼ਿਲ੍ਹੇ ਦੇ ਪਿੰਡ ਮਾਛੀਕੇ ਵਿਖੇ ਰਿਸ਼ਤਿਆਂ ਨੂੰ ਤਾਰ- ਤਾਰ ਕਰ ਦੇਣ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਚਾਚੇ ਨੇ ਜ਼ਮੀਨ ਦੇ ਟੋਟੇ ਦੀ ਖਾਤਰ ਆਪਣੇ ਸਕੇ ਭਤੀਜੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।…