ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ, ਵਿਆਹ ਸਮਾਗਮ ਤੋਂ ਪਿੰਡ ਜਾ ਰਹੇ ਸਨ ਵਾਪਸ
ਬਰਨਾਲ਼ਾ ਬਿਊਰੋ ਬੀਤੀ ਰਾਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਿੰਡ ਦੇ ਤਿੰਨ ਨੌਜਵਾਨ ਇੱਕ ਸੜਕ ਹਾਦਸੇ ਵਿੱਚ ਮੌਤ ਦੇ ਮੂੰਹ ਵਿੱਚ ਚਲੇ ਗਏ। ਕਿਸ ਮੰਦਭਾਗੀ ਘਟਨਾ ਸੁਣਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਹਿਚਾਣ ਆਕਾਸ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ … Read more



