“ਚੋਣਾਂ ਭਾਈਚਾਰਾ ਬਣਾਉਣ ਦਾ ਨਹੀਂ ਬਲਕਿ ਤੋੜਨ ਦਾ ਸਾਧਨ”
ਬਰਨਾਲ਼ਾ ਬਿਊਰੋ ਇਨਕਲਾਬੀ ਕੇਂਦਰ ਵੱਲੋਂ ਮੌਜੂਦਾ ਚੋਣਾਂ ਤੇ ਕੀਤੀ ਡੂੰਘੀ ਵਿਚਾਰ ਚਰਚਾ ਮੌਜੂਦਾ ਚੋਣਾਂ ਦੇ ਮੱਦੇਨਜ਼ਰ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਇੱਥੇ ਤਰਕਸ਼ੀਲ ਭਵਨ ਵਿਖੇ ‘ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ: ਪੈਸੇ, ਨਸ਼ੇ ਅਤੇ ਸਿਆਸੀ ਚੌਧਰ ਦੀ ਖੇਡ’ ਵਿਸ਼ੇ ਸਬੰਧੀ ਵਿਚਾਰ ਚਰਚਾ ਡਾ. ਰਜਿੰਦਰ ਪਾਲ ਦੀ ਅਗਵਾਈ ਹੇਠ ਕਰਵਾਈ ਗਈ। ਬੁਲਾਰਿਆਂ ਵਜੋਂ ਇਨਕਲਾਬੀ ਕੇਂਦਰ ਪੰਜਾਬ ਦੇ…



