-
-
-
-
ਅੰਤਰਰਾਸ਼ਟਰੀ | ਸਿੱਖਿਆ | ਪੰਜਾਬ | ਪ੍ਰਮੁੱਖ ਖ਼ਬਰਾਂ | ਰਾਸ਼ਟਰੀ | ਰਾਜਨੀਤੀ | ਵਕਾਲਤ
“ਅਲਵਿਦਾ ਬਾਊ ਜੀ”
ਹਜ਼ਾਰਾਂ ਸੇਜ਼ਲ ਅੱਖਾਂ ਨੇ ਦਿੱਤੀ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਨੂੰ ਅੰਤਿਮ ਵਿਦਾਈ ਐਸ. ਡੀ. ਸਭਾ ਦੇ ਚੇਅਰਮੈਨ ਸੀਨੀਅਰ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਦਾ ਦੇਹਾਂਤ ਨੈਸ਼ਨਲ ਬਿਊਰੋ। ਵਕਾਲਤ ਅਤੇ ਵਿੱਦਿਆ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਪਾਉਣ ਵਾਲੇ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ (87) ਨੂੰ ਹਜ਼ਾਰਾਂ ਸੇਜ਼ਲ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ। ਸ਼ਰਮਾ ਐਸ.ਡੀ. ਸਭਾ ਦੇ ਚੇਅਰਮੈਨ ਅਤੇ ਬਾਰ ਐਸੋਸੀਏਸ਼ਨ…



