ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਨੇ ਸ਼ਹਿਰ ‘ਚ ਕੀਤਾ ਮਾਰਚ ਬਰਨਾਲਾ ਬਿਊਰੋ। ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਖਿਲਾਫ ਇੱਥੇ ਰੋਸ ਮਾਰਚ ਕੀਤਾ ਗਿਆ। ਸ਼ਹਿਰ ਵਿਚ ਕੱਢੇ ਗਏ ਇਸ ਰੋਸ ਮਾਰਚ ਦੌਰਾਨ ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ…