-
-
-
-
ਧਰਮ | ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਲਗਾਇਆ ਕੌਫੀ ਅਤੇ ਭੁਜੀਏ-ਬਦਾਨੇ ਦਾ ਲੰਗਰ
ਬਰਨਾਲਾ ਬਿਊਰੋ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਸਮਾਜ ਸੇਵੀਆਂ ਨੇ ਕਚਿਹਰੀ ਚੌਂਕ ’ਚ ਕੌਫ਼ੀ ਅਤੇ ਭੁਜੀਏ-ਬਦਾਨੇ ਦਾ ਲੰਗਰ ਲਾਇਆ। ਇਸ ਲੰਗਰ ਵਿੱਚ ਬੇਅੰਤ ਸਿੰਘ, ਅਭੀਕਰਨ ਸਿੰਘ, ਗੁਰਬਿੰਦਰ ਸਿੰਘ, ਸੰਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਰਾਹਗੀਰਾਂ ਨੂੰ ਠੰਡ ਤੋਂ ਨਿਜ਼ਾਤ ਦਿਵਾਈ। ਜ਼ਿਕਰਯੋਗ ਹੈ ਕਿ ਇਹ ਲੰਗਰ ਸੁੱਕਰਵਾਰ…



