ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬੱਚਿਆਂ ਦੀ ਲੜਾਈ ‘ਚ ਗਈ ਬਜ਼ੁਰਗ ਦੀ ਜਾਨ

ਬਰਨਾਲਾ ਬਿਊਰੋ। ਜ਼ਿਲ੍ਹਾ ਬਰਨਾਲਾ ਦੇ ਸ਼ਹਿਰ ਤਪਾ ਵਿਚ ਬੱਚਿਆਂ ਦੀ ਲੜਾਈ ਇੱਕ ਬਜ਼ੁਰਗ ਤੇ ਭਾਰੀ ਪੈ ਗਈ। ਜਿਸ ਕਾਰਨ ਬਜ਼ੁਰਗ ਦੀ ਜਾਨ ਚਲੀ ਗਈ। ਘਟਨਾ ਤਪਾ ਦੀ ਬਾਜ਼ੀਗਰ ਬਸਤੀ ਦੀ ਹੈ, ਜਿੱਥੇ ਦੋ ਧਿਰਾਂ ’ਚ ਹੋਈ ਲੜਾਈ ਵਿਚ ਬਜ਼ੁਰਗ ਦੀ ਮੌਤ ਤੋਂ ਬਾਅਦ ਪੁਲਿਸ ਨੇ ਦੋ ਚਚੇਰੇ ਭਰਾਵਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ … Read more

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪਿੰਡ ਪੱਧਰੀ ਮੀਟਿੰਗ ਹੋਈ

ਬਰਨਾਲ਼ਾ ਬਿਊਰੋ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪਿੰਡ ਕਮੇਟੀ ਭਦੌੜ ਦੀ ਮੀਟਿੰਗ ਅੱਜ ਬਾਬਾ ਵਿਸ਼ਵਕਰਮਾ ਮੰਦਰ ਭਦੌੜ ਵਿਖੇ ਕੀਤੀ ਗਈ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਿਲਾ ਆਗੂ ਕਰਮਜੀਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਕਿਸ਼ਾਨ ਸ਼ਾਮਲ ਹੋਏ ਕਈ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ ਆਉਣ ਵਾਲੇ ਸੁੰਯਕਤ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ … Read more

ਲਿਵ ਐਂਡ ਰਿਲੇਸ਼ਨ ਚ ਰਹਿੰਦੇ ਜੋੜੇ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ, ਪੁਲਿਸ ਕਰ ਰਹੀ ਜਾਂਚ

ਬਰਨਾਲ਼ਾ ਬਿਊਰੋ ਪਿੰਡ ਟੱਲੇਵਾਲ ਵਿਖੇ ਇੱਕ ਘਰ ’ਚੋਂ ਇੱਕ ਮਹਿਲਾ ਤੇ ਪੁਰਸ ਦੀਆਂ ਸ਼ੱਕੀ ਹਾਲਾਤਾਂ ਵਿੱਚੋਂ ਮਿਲੀਆਂ ਲਾਸ਼ਾਂ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲਿਆ ਅਤੇ ਜਾਂਚ ਵਿੱਚ ਜੁਟ ਗਈ। ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ’ਚ ਹੀ ਇੱਕ ਘਰ … Read more

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਲਗਾਇਆ ਕੌਫੀ ਅਤੇ ਭੁਜੀਏ-ਬਦਾਨੇ ਦਾ ਲੰਗਰ

ਬਰਨਾਲਾ ਬਿਊਰੋ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਸਮਾਜ ਸੇਵੀਆਂ ਨੇ ਕਚਿਹਰੀ ਚੌਂਕ ’ਚ ਕੌਫ਼ੀ ਅਤੇ ਭੁਜੀਏ-ਬਦਾਨੇ ਦਾ ਲੰਗਰ ਲਾਇਆ। ਇਸ ਲੰਗਰ ਵਿੱਚ ਬੇਅੰਤ ਸਿੰਘ, ਅਭੀਕਰਨ ਸਿੰਘ, ਗੁਰਬਿੰਦਰ ਸਿੰਘ, ਸੰਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਰਾਹਗੀਰਾਂ ਨੂੰ ਠੰਡ ਤੋਂ ਨਿਜ਼ਾਤ ਦਿਵਾਈ। ਜ਼ਿਕਰਯੋਗ ਹੈ ਕਿ ਇਹ ਲੰਗਰ ਸੁੱਕਰਵਾਰ … Read more

error: Content is protected !!