-
-
ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਆਗੂਆਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਨਾਂਅ ਸੌਂਪੇ ਮੰਗ ਪੱਤਰ
ਬਰਨਾਲਾ ਬਿਊਰੋ। ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾ. ਜੀਤ ਸਿੰਘ ਪੱਖੋਕਲਾਂ, ਮੀਤ ਪ੍ਰਧਾਨ ਹਰਬੰਸ ਸਿੰਘ ਕੱਟੂ ਤੇ ਸਕੱਤਰ ਸੁਦਾਗਰ ਸਿੰਘ ਉੱਪਲੀ ਦੀ ਅਗਵਾਈ ਵਿੱਚ ਜੌਬ ਕਾਰਡ ਹੋਲਡਰ ਮਜ਼ਦੂਰਾਂ ਵੱਲੋਂ ਕਚਹਿਰੀ ਚੌਂਕ ਬਰਨਾਲਾ ਵਿਖੇ ਰੋਸ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਉਪਰੰਤ ਆਗੂਆਂ ਨੇ ਡੀਸੀ ਟੀ ਬੈਨਿਥ ਨੂੰ ਪ੍ਰਧਾਨ ਮੰਤਰੀ ਤੇ ਰਾਸਟਰਪਤੀ ਦੇ ਨਾਂਅ ਮੰਗ…
-
animalhelth | ਅੰਤਰਰਾਸ਼ਟਰੀ | ਅਪਰਾਧ | ਸਿੱਖਿਆ | ਖੇਡਾਂ | ਖੇਤੀ | ਖੇਤੀਬਾੜੀ | ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ | ਰਾਸ਼ਟਰੀ | ਰਾਜਨੀਤੀ | ਵਕਾਲਤ | ਵਪਾਰ
ਮੁਕੇਸ਼ ਮਲੌਦ ਦੇ ਹੱਕ ’ਚ ਉੱਤਰੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ
“ਆਪ” ਸਿਰਫ਼ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਸ ਪੱਖੀ ਪਾਰਟੀ“- ਪੀਐੱਸਯੂ ਬਰਨਾਲਾ ਬਿਊਰੋ। ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਸਿਖਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਸੁਖਦੀਪ ਹਥਨ…
-
ਅੰਤਰਰਾਸ਼ਟਰੀ | ਅਪਰਾਧ | ਸੰਪਾਦਕੀ | ਸਿੱਖਿਆ | ਖੇਡਾਂ | ਖੇਤੀ | ਖੇਤੀਬਾੜੀ | ਧਰਮ | ਪੰਜਾਬ | ਪ੍ਰਮੁੱਖ ਖ਼ਬਰਾਂ | ਰਾਸ਼ਟਰੀ | ਰਾਜਨੀਤੀ | ਵਕਾਲਤ | ਵਪਾਰ
‘ਲਿਖਣ, ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਬਰਦਾਸ਼ਤ ਨਹੀਂ’
ਤਰਕਸ਼ੀਲ ਸੁਸਾਇਟੀ ਨੇ ਪੱਤਰਕਾਰਾਂ ਤੇ ਆਰਟੀਆਈ ਕਾਰਕੰੁਨਾਂ ਵਿਰੁੱਧ ਦਰਜ ਕੇਸ ਫੌਰੀ ਰੱਦ ਕਰਨ ਦੀ ਕੀਤੀ ਮੰਗ ਬਰਨਾਲਾ ਬਿਊਰੋ। ਤਰਕਸ਼ੀਲ ਸੁਸਾਇਟੀ ਪੰਜਾਬ ਨੇ ਲੋਕ ਮਸਲਿਆਂ ’ਤੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ, ਸੋਸ਼ਲ ਮੀਡੀਆ ਕਾਰਕੁਨਾਂ ਅਤੇ ਆਰਟੀਆਈ ਕਾਰਕੰੁਨਾਂ ਸਮੇਤ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੀ ਤਾਨਾਸ਼ਾਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ। ਪੰਜਾਬ ਸਰਕਾਰ ਨੂੰ…



