ਕੜਾਕੇ ਦੀ ਠੰਡ ਵਿੱਚ ਵੀ ਵਿਦਿਆਰਥੀਆਂ ਦਾ ਧਰਨਾ 106 ਵੇ ਦਿਨ ਜਾਰੀ ਬਰਨਾਲ਼ਾ ਬਿਊਰੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਐਗਰੀਕਲਚਰ ਸਟੂਡੈਂਟ ਐਸੋਸੀਏਸ਼ਨ ਪੰਜਾਬ (ASAP) ਵੱਲੋਂ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ ਅੱਜ 106 ਵੇ ਦਿਨ ਵਿੱਚ ਦਾਖਲ ਹੋ ਗਿਆ ਹੈ।ਜਨਵਰੀ ਮਹੀਨੇ ਦੀ…