ਬਰਨਾਲਾ, 18 ਫਰਵਰੀ ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਝੋਲੀ ’ਚ ਉਸ ਸਮੇਂ ਇਕ ਹੋਰ ਸੁਨਹਿਰੀ ਉਪਲਬਧੀ ਪਈ। ਜਦੋਂ ਸਕੂਲ ਦੀ ਹੋਣਹਾਰ ਖਿਡਾਰਣ ਨੇਫੀਆ ਨੇ ਅੰਮ੍ਰਿਤਸਰ ਵਿਖੇ ਹੋਏ ਨੈਸ਼ਨਲ ਪੱਧਰੀ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਮ ਪੂਰੇ ਦੇਸ਼ ’ਚ ਰੌਸ਼ਨ…