ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ ਸਾਡੇ ਬਜ਼ੁਰਗ ਸਾਡਾ ਮਾਨ ਮੁਹਿੰਮ ਤਹਿਤ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਢਿਲਵਾਂ ਵਿਖੇ ਵਿਸ਼ਾਲ ਮੈਡੀਕਲ ਕੈਂਪ Byਖੁੱਲੀਆਂ ਅੱਖਾਂ February 25, 2026 400 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਜਾਂਚ, ਦਵਾਈਆਂ ਵੰਡੀਆਂ ਤੇ ਯੋਗਾ ਸੈਸ਼ਨ ਆਯੋਜਿਤ
ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਘਰ ਦਾ ਚਿਰਾਗ: ਓਵਰਡੋਜ਼ ਕਾਰਨ ਚਾਰ ਬੱਚਿਆਂ ਦੇ ਪਿਤਾ ਦੀ ਮੌਤ Byਖੁੱਲੀਆਂ ਅੱਖਾਂ February 25, 2026February 25, 2026 ਪੰਜਾਬ ’ਚ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੇ ਇੱਕ ਹੋਰ ਨੌਜਵਾਨ ਦੀ ਜ਼ਿੰਦਗੀ ਖ਼ਤਮ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਬੇਹੱਦ ਖ਼ੌਫ਼ਨਾਕ ਨਜ਼ਰ ਆ ਰਹੀ ਹੈ।