ਪ੍ਰਮੁੱਖ ਖ਼ਬਰਾਂ ਮੋਗਾ ਰੈਲੀ ਲਈ ਭਾਜਪਾ ਨੇ ਕਸੀ ਕਮਰ: ਹੰਡਿਆਇਆ ਇਕਾਈ ਵਲੋਂ ਜ਼ੋਰਦਾਰ ਤਿਆਰੀਆਂ ਸ਼ੁਰੂ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਜ਼ਿਲ੍ਹੇ ਭਰ ’ਚ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸੰਬੰਧੀ ਭਾਜਪਾ ਦੀ ਹੰਡਿਆਇਆ ਇਕਾਈ ਵਲੋਂ ਲੋਕਾਂ ਨੂੰ ਵੱਡੀ ਗਿਣਤੀ ’ਚ ਰੈਲੀ ’ਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪ੍ਰਮੁੱਖ ਖ਼ਬਰਾਂ ਸੀ ਮਾਰਕੰਡਾ ਦੀ ਧਰਮ ਪਤਨੀ ਲੀਲਾ ਵਤੀ ਦਾ ਸ਼ਰਧਾਂਜਲੀ ਸਮਾਗਮ ਅੱਜ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਪੰਜਾਬੀ ਦੇ ਸੀਨੀਅਰ ਪੱਤਰਕਾਰ ਅਤੇ ਕਵੀ ਸੀ. ਮਾਰਕੰਡਾ ਦੀ ਧਰਮ ਪਤਨੀ ਸ਼੍ਰੀਮਤੀ ਲੀਲਾ ਵਤੀ ਮਾਰਕੰਡਾ 1942 ਪਿੰਡ ਘੋਲੀਆ ਕਲਾਂ, ਮੋਗਾ ਵਿਖੇ ਜਨਮੇ ਅਤੇ 84 ਵਰਿਆਂ ਦੀ ਉਮਰ ਭੋਗ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਪੰਜਾਬੀ ਦੇ ਜਿੰਨੇ ਵੀ ਲੇਖਕ ਜਦੋਂ ਵੀ ਸੀ
ਪ੍ਰਮੁੱਖ ਖ਼ਬਰਾਂ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਦੇ ਬੱਚਿਆਂ ਨੇ ਲਾਇਆ ਦੋ ਰੋਜ਼ਾ ਵਿਦਿਅਕ ਟੂਰ; ਦੇਸ਼ ਭਗਤੀ ਤੇ ਗਿਆਨ ਦੇ ਰੰਗ ’ਚ ਰੰਗੇ ਵਿਦਿਆਰਥੀ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਦੇਣ ਦੇ ਮਕਸਦ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਵਲੋਂ ਦੋ ਰੋਜ਼ਾ ਵਿਸ਼ੇਸ਼ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ।
ਪ੍ਰਮੁੱਖ ਖ਼ਬਰਾਂ ਸਿਰਜਣਾ ਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੇ ਇਕ ਸਧਾਰਨ ਪਰਿਵਾਰ ਦੀ ਧੀ ਨੇ ਰਾਸ਼ਟਰੀ ਪੱਧਰ `ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।
ਪ੍ਰਮੁੱਖ ਖ਼ਬਰਾਂ ਸਿਰਜਣਾ ਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਸਿਰਜਣਾ ਤੇ ਸੰਵਾਦ ਸਾਹਿਤ ਸਭਾ ਰਜਿ: ਬਰਨਾਲ਼ਾ ਦੇ ਪ੍ਰਧਾਨ ਅੰਜਨਾ ਮੈਨਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 25ਵਾਂ ਸਾਹਿਤਕ ਸਮਾਗਮ ਤੇ ਸਿਰਜਣਾ ਮੇਲਾ-3 ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਡਾ. ਨਵਦੀਪ ਕੌਰ ਮੁਖੀ ਪੋਸਟ ਗਰੈਜੂਏਟ ਸਟੱਡੀਜ਼ ਵਿਭਾਗ ਪੰਜਾਬੀ ਯੂਨੀਵਸਿਟੀ ਰਿਜਨਲ ਸੈਂਟਰ ਬਠਿੰਡਾ ਨੇ ਕੀਤੀ।
ਪ੍ਰਮੁੱਖ ਖ਼ਬਰਾਂ ਐੱਸਐੱਸਡੀ ਕਾਲਜ ਬਰਨਾਲਾ ਵਿਖੇ ਕੋਡਿੰਗ ਮੁਕਾਬਲੇ ਦਾ ਸਫਲ ਆਯੋਜਨ: ਵਿਦਿਆਰਥੀਆਂ ਨੇ ਦਿਖਾਇਆ ਤਕਨੀਕੀ ਜੌਹਰ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਐੱਸਐੱਸਡੀ ਕਾਲਜ ਬਰਨਾਲਾ ਦੇ ਕੰਪਿਊਟਰ ਵਿਭਾਗ ਵਲੋਂ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ ਨੂੰ ਪਰਖਣ ਤੇ ਉਨ੍ਹਾਂ ਅੰਦਰ ਪ੍ਰੋਗ੍ਰਾਮਿੰਗ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੋਡਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਪ੍ਰਮੁੱਖ ਖ਼ਬਰਾਂ ਐੱਸਐੱਸਡੀ ਕਾਲਜ ਬਰਨਾਲਾ ਵਿਖੇ ਲੋਗੋ ਮੇਕਿੰਗ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਦਿਖਾਈ ਆਪਣੀ ਰਚਨਾਤਮਕ ਕਲਾ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਬਰਨਾਲਾ ਦੇ ਵੱਕਾਰੀ ਵਿਦਿਅਕ ਅਦਾਰੇ ਐੱਸਐੱਸਡੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਨਵੀਨਤਮ ਸੋਚ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਕ ਪ੍ਰਭਾਵਸ਼ਾਲੀ ਲੋਗੋ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਪ੍ਰਮੁੱਖ ਖ਼ਬਰਾਂ ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਸਾਇੰਸ ਬੋਲ ’ਚ ਦਿਖਾਈ ਆਪਣੀ ਪ੍ਰਤਿਭਾ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਇਲਾਕੇ ਦੀ ਪ੍ਰਮੁਖ ਵਿਦਿਅਕ ਸੰਸਥਾ ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੇ ਵੱਕਾਰੀ ਅਕਾਦਮਿਕ ਮੁਕਾਬਲੇ ਨੈਸ਼ਨਲ ਸਾਇੰਸ ਬੋਲ ’ਚ ਸਰਗਰਮੀ ਨਾਲ ਭਾਗ ਲੈ ਕੇ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਪ੍ਰਮੁੱਖ ਖ਼ਬਰਾਂ ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਵਿਸ਼ੇ `ਤੇ ਕੁਇਜ਼ ਮੁਕਾਬਲਾ ਕਰਵਾਇਆ: ਵਿਦਿਆਰਥੀਆਂ ਨੂੰ ਮੂਲ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਕੀਤਾ ਜਾਗਰੂਕ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੀ ਬੁਨਿਆਦੀ ਜਾਣਕਾਰੀ ਪ੍ਰਦਾਨ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਕੁਇਜ਼ ਮੁਕਾਬਲੇ ਦਾ ਸਫਲ ਆਯੋਜਨ ਕੀਤਾ ਗਿਆ। ਭਾਰਤੀ ਸੰਵਿਧਾਨ ਦੇ ਮੂਲ ਅਧਿਕਾਰ ਤੇ ਮੂਲ ਕਰਤੱਵ ਵਿਸ਼ੇ `ਤੇ ਆਧਾਰਿਤ ਇਹ ਮੁਕਾਬਲਾ ਕਰਵਾਇਆ ਗਿਆ।
ਪ੍ਰਮੁੱਖ ਖ਼ਬਰਾਂ ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ Byਖੁੱਲੀਆਂ ਅੱਖਾਂ Khulian Akhan March 3, 2026March 3, 2026 ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ