ਸੇਵਾਕਾਲ ਵਧਾਉਣ ਬਦਲੇ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਮਨੋਜ ਸ਼ਰਮਾ/ਗੁਰਮੀਤ ਸਿੰਘ ਬਰਨਾਲਾ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ, ਸੀਨੀਅਰ ਸਹਾਇਕ ਸੀ.ਆਰ.ਸੀ. ਬ੍ਰਾਂਚ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਵਜੋਂ ਹੋਈ ਹੈ। ਇਹ…



