ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ | ਰਾਜਨੀਤੀ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾਖਿਲਾਫ਼ੀ ਕੀਤੀ- ਨਾਭਾ Byਖੁੱਲੀਆਂ ਅੱਖਾਂ March 6, 2026March 6, 2026 ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਸਥਾਨਕ ਰਿਹਾਇਸ਼ ’ਤੇ ਪੰਜਾਬ ਦੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ‘ਗੱਪੀਆਂ ਦੀ ਸਰਕਾਰ’ ਗਰਦਾਨਦੇ ਹੋਏ ਲੋਕਾਂ ਨਾਲ ਵਾਅਦ-ਖਿਲਾਫ਼ੀ ਕਰਨ ਦੇ ਦੋਸ਼ ਲਾਏ।