ਮਹਿਲਾ ਉਦਮੀ ਸਨਮਾਨ ਪ੍ਰੋਗਰਾਮ: ਸੰਸਦ ਮੈਂਬਰ ਮੀਤ ਹੇਅਰ ਵਲੋਂ 100 ਉੱਦਮੀ ਔਰਤਾਂ ਦਾ ਸਨਮਾਨ*
ਮਾਨ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਹਨ ਸ਼ਲਾਘਾਯੋਗ ਕਦਮ: ਮੀਤ ਹੇਅਰ ਉੱਦਮੀ ਔਰਤਾਂ ਨੂੰ ਰਾਜ ਪੱਧਰ ‘ਤੇ ਵੀ ਕੀਤਾ ਜਾਵੇਗਾ ਸਨਮਾਨਿਤ ਬਰਨਾਲਾ ਬਿਊਰੋ 7 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਔਰਤਾਂ ਦੀ ਭਲਾਈ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ, ਓਥੇ ਔਰਤਾਂ ਦੇ … Read more



