ਸਰਕਾਰ ਕਰੇਗੀ ਰੋਡਵੇਜ਼ ਤੇ ਪਨਬਸ ਵਿੱਚ 1279 ਨਵੀਆਂ ਬੱਸਾਂ ਸ਼ਾਮਲ, ਭੁੱਲਰ
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਔਰਤਾਂ ਲਈ ਮੁਫ਼ਤ ਯਾਤਰਾ ਪ੍ਰਦਾਨ ਕਰਨਾ ਜਾਰੀ ਰੱਖੇਗੀ, ਉੱਥੇ ਹੀ ਇਹ ਰੋਡਵੇਜ਼ ਅਤੇ ਪਨਬਸ ਦੇ ਮੌਜੂਦਾ ਫਲੀਟ ‘ਚ 1279 ਨਵੀਆਂ ਬੱਸਾਂ ਵੀ ਸ਼ਾਮਲ ਕਰੇਗੀ।
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਔਰਤਾਂ ਲਈ ਮੁਫ਼ਤ ਯਾਤਰਾ ਪ੍ਰਦਾਨ ਕਰਨਾ ਜਾਰੀ ਰੱਖੇਗੀ, ਉੱਥੇ ਹੀ ਇਹ ਰੋਡਵੇਜ਼ ਅਤੇ ਪਨਬਸ ਦੇ ਮੌਜੂਦਾ ਫਲੀਟ ‘ਚ 1279 ਨਵੀਆਂ ਬੱਸਾਂ ਵੀ ਸ਼ਾਮਲ ਕਰੇਗੀ।
ਮਾਛੀਵਾੜਾ ਸਾਹਿਬ ਦੇ ਨੇੜ੍ਹਲੇ ਪਿੰਡ ਸਲਾਣਾ ਬੇਟ ਦੇ ਨਿਵਾਸੀ ਅਤੇ ਫੌਜ ਵਿਚ ਬਟਾਲੀਅਨ ਹਵਲਦਾਰ ਮੇਜਰ ਰਾਜਵਿੰਦਰ ਸਿੰਘ (39) ਜੋ ਕਿ ਰਾਜਸਥਾਨ ਵਿਖੇ ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ ਸੀ, ਅੱਜ ਉਸਦੀ ਮ੍ਰਿਤਕ ਦੇਹ ਜੱਦੀ ਪਿੰਡ ਪੁੱਜੀ ਹੈ। ਜਿੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਸਦਾ ਅੰਤਿਮ ਸਸਕਾਰ ਕੀਤਾ ਗਿਆ।
ਗੁਰਦਾਸਪੁਰ ਦੇ ਬਟਾਲਾ ‘ਚ ਡਿਊਟੀ ਤੋਂ ਵਾਪਸ ਆ ਰਹੇ ਪੀਓ ਸਟਾਫ ਦੇ ਇੱਕ ASI ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫ਼ਤਾਰ ਇਨੋਵਾ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਏਐਸਆਈ ਦੀ ਮੌਤ ਹੋ ਗਈ।
ਬ੍ਰਿਟਿਸ਼ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੇ ਇੱਕ ਬ੍ਰਿਟਿਸ਼ ਬੇਸ ਤੋਂ ਈਰਾਨੀ ਮਿਜ਼ਾਈਲ ਟਿਕਾਣਿਆਂ ਵਿਰੁੱਧ “ਰੱਖਿਆਤਮਕ” ਅਮਰੀਕੀ ਕਾਰਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। 24 ਕਰੂਜ਼ ਮਿਜ਼ਾਈਲਾਂ ਲਿਜਾਣ ਦੇ ਸਮਰੱਥ ਇੱਕ ਅਮਰੀਕੀ ਬੰਬਾਰ ਉਦੋਂ ਤੋਂ ਬ੍ਰਿਟੇਨ ਵਿੱਚ ਉਤਰਿਆ ਹੈ।
ਪੰਜਾਬ ਦੀ ਮੌਜੂਦਾ ਸਰਕਾਰ ਦੇ ਉਲਝੇ ਹੋਏ ਤਾਣੇ ਬਾਣੇ ਦੇ ਵਿੱਚ ਅੱਜ ਕੱਲ ਆਮ ਲੋਕ ਤਾਂ ਕੀ ਆਮ ਆਦਮੀ ਪਾਰਟੀ ਦੇ ਵਰਕਰ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ, ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨ ਭਦੌੜ ਵਿਖੇ ਹੋਏ ਇੱਕ ਆਮ ਆਦਮੀ ਪਾਰਟੀ ਦੇ ਵਰਕਰ ਤੇ ਹੋਏ ਹਮਲੇ ਤੋਂ ਮਿਲਦੀ ਹੈ।
ਵਿਸ਼ਵ ਮਹਿਲਾ ਦਿਵਸ ਦੇ ਸ਼ੁਭ ਅਵਸਰ ਤੇ ਬਰਨਾਲਾ ਦੀ ਸਮਾਜ ਸੇਵੀ ਸੰਸਥਾ `ਵੂਮੈਨ ਸੈਲਫ ਹੈਲਪ ਆਰਗੇਨਾਈਜ਼ੇਸ਼ਨ ਦੀਆਂ ਕਾਰਕੁਨਾਂ ਵਲੋਂ ਮਾਨਵਤਾ ਦੀ ਸੇਵਾ ਕਰਦਿਆਂ ਇਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਸੰਸਥਾ ਦੀਆਂ ਮੈਂਬਰਾਂ ਨੇ ਸਥਾਨਕ ਸਿਵਲ ਹਸਪਤਾਲ ਪਹੁੰਚ ਕੇ ਜੱਚਾ-ਬੱਚਾ ਵਿੰਗ ’ਚ ਦਾਖਲ ਮਹਿਲਾਵਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਿਹਤ ਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਸ਼ੇਸ਼ ਸੇਫਟੀ ਕਿੱਟਾਂ ਦੀ ਵੰਡ ਕੀਤੀ।
ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਹਰ ਤਿੰਨ ਮਹੀਨੇ ਬਾਅਦ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਂਦੇ ਹਨ , ਇਹਨਾਂ ਮੁਕਾਬਲਿਆਂ ਵਿੱਚ ਪਿੰਡ ਪੰਡੋਰੀ ਦੇ ਬੱਚੇ ਵੱਡੀ ਗਿਣਤੀ ਵਿੱਚ ਹਿੱਸਾ ਲੈਂਦੇ ਹਨ , ਜੇਤੂ ਹੋਏ ਸਾਰੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਂਦਾ ਹੈ, ਅਤੇ ਸਭ ਤੋਂ ਵੱਧ ਮੁਕਾਬਲਿਆਂ ਵਿੱਚ ਜੇਤੂ ਹੋਣ ਵਾਲੇ ਲੜਕਾ ਅਤੇ ਲੜਕੀ ਨੂੰ ਦੇਸੀ ਘਿਓ, ਕਾਜੂ, ਬਦਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਨੌਜਵਾਨਾਂ, ਖਿਡਾਰੀਆਂ ਅਤੇ ਮੁਲਾਜ਼ਮਾਂ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ।
1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ
ਪੰਜਾਬ ਦੇ ਗੁਰਦਾਸਪੁਰ ਵਿੱਚ ਸਰਕਾਰੀ ਬੈਂਕ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਮੁਤਾਬਕ ਸ਼ਹਿਰ ਦੇ ਮੰਡੀ ਏਰੀਏ ਵਿੱਚ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਨੂੰ ਅੱਜ ਤੜਕੇ ਸਵੇਰੇ ਕਰੀਬ 3 ਵਜੇ ਅਚਾਨਕ ਅੱਗ ਲੱਗ ਗਈ।
ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦਾ ਅਸਰ ਭਾਰਤ `ਤੇ ਵੀ ਪੈ ਰਿਹਾ ਹੈ। ਭਾਰਤ ਵਿੱਚ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਘਰੇਲੂ ਅਤੇ ਵਪਾਰਕ ਦੋਵੇਂ ਸਿਲੰਡਰ ਮਹਿੰਗੇ ਹੋ ਗਏ ਹਨ। 14.2 ਕਿਲੋਗ੍ਰਾਮ ਦੇ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਕੀਤਾ ਗਿਆ ਹੈ। 19 ਕਿਲੋਗ੍ਰਾਮ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 115 ਰੁਪਏ ਦਾ ਵਾਧਾ ਕੀਤਾ ਗਿਆ ਹੈ। ਨਿਊਜ਼ ਏਜੰਸੀ ANI ਦੇ ਅਨੁਸਾਰ, ਨਵੀਆਂ ਕੀਮਤਾਂ ਅੱਜ, 7 ਮਾਰਚ ਤੋਂ ਲਾਗੂ ਹੋ ਗਈਆਂ