ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਕੀਤੀ, ਬਲਾਕ ਪ੍ਰਧਾਨ ਸ਼ਹਿਣਾ

ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਕੀਤੀ, ਬਲਾਕ ਪ੍ਰਧਾਨ ਸ਼ਹਿਣਾ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ਤੇ ਪਹੁੰਚੇ।
ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਕੀਤੀ, ਬਲਾਕ ਪ੍ਰਧਾਨ ਸ਼ਹਿਣਾ

ਬਰਨਾਲਾ ਬਿਊਰੋ  9 ਮਾਰਚ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ਤੇ ਪਹੁੰਚੇ। ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਮੁਦਿਆਂ ਤੇ ਵਿਚਾਰ ਚਰਚਾ ਕੀਤੀ। ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਨੇ ਦੱਸਿਆ ਕਿ ਕੇਂਦਰ ਸਰਕਾਰ ਨਵੇਂ ਕਾਨੂੰਨ ਲਾਉਣ ਜਾਂ ਰਹੀ ਹੈ ਜਿਸ ਨਾਲ ਹਰ ਵਰਗ ਤੇ ਮਾੜਾ ਅਸਰ ਪਏਗਾ । ਮੋਦੀ ਸਰਕਾਰ  ਅਮਰੀਕਾ ਨਾਲ ਜੋ ਵੀ ਸਮਝੌਤਾ ਕਰ ਰਹੀ ਹੈ ਉਹ ਬਹੁਤ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ ।ਉਸ ਦੇ ਵਿਰੁੱਧ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ 10 ਮਾਰਚ ਨੂੰ ਬਰਨਾਲਾ ਵਿਖੇ ਵਿਸ਼ਾਲ ਰੈਲੀ ਰੱਖੀ ਹੈ ਜਿਸ ਦੀ ਤਿਆਰੀ ਲਈ ਅੱਜ ਬਲਾਕ ਸ਼ਹਿਣਾ ਦੀ ਮੀਟਿੰਗ ਕੀਤੀ ਗਈ।

          ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਇਹ ਕਾਨੂੰਨ ਲਾਗੂ ਕਰਦੀ ਹੈ ਤਾਂ ਇਹ ਦਾ ਡੱਟਕੇ ਵਿਰੋਧ ਕੀਤਾ ਜਾਵੇਗਾ ਨਾਲ ਹੀ 10 ਮਾਰਚ ਨੂੰ ਬਲਾਕ ਸ਼ਹਿਣਾ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ ਜ਼ਿਲਾ ਮੀਤ ਪ੍ਰਧਾਨ ਬਲਵੰਤ ਸਿੰਘ ਚੀਮਾ, ਜ਼ਿਲਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਜ਼ਿਲਾ ਪ੍ਰੈਸ ਸਕੱਤਰ ਕਰਮਜੀਤ ਸਿੰਘ ਭਦੌੜ, ਜ਼ਿਲਾ ਆਗੂ ਮੇਵਾ ਸਿੰਘ ਨੀਲੋਂ ਕੋਠੇ,ਬਲਾਕ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ, ਬਲਾਕ ਖਜ਼ਾਨਚੀ ਹਰਬੰਸ ਸਿੰਘ ਭਦੌੜ,ਬਲਾਕ ਮੀਤ ਪ੍ਰਧਾਨ ਗੁਰਨਾਮ ਸਿੰਘ ਸੁਖਪੁਰਾ, ਬਲਾਕ ਮੀਤ ਪ੍ਰਧਾਨ ਹਰਬੰਸ ਸਿੰਘ ਚੀਮਾ, ਬਲਾਕ ਮੀਤ ਪ੍ਰਧਾਨ ਜਗਜੀਤ ਸਿੰਘ ਅਲਕੜਾ, ਬਲਾਕ ਮੀਤ ਪ੍ਰਧਾਨ ਬਿੰਦਰ ਸਿੰਘ ਭਦੌੜ, ਗੁਰਜੀਤ ਸਿੰਘ ਢਿੱਲਵਾਂ, ਰਾਜਾ ਸਿੰਘ ਮੌੜ ਨਾਭਾ,ਜੀਤ ਸਿੰਘ ਗਿੱਲ ਕੋਠੇ, ਜਗਸੀਰ ਸਿੰਘ ਨੀਲੋਂ ਕੋਠੇ, ਮਲਕੀਤ ਸਿੰਘ ਸ਼ਹਿਣਾ, ਗੇਜਾ ਸਿੰਘ ਨੈਣੇਵਾਲ, ਛੋਟਾ ਸਿੰਘ ਜੰਗੀਆਣਾ, ਗੁਰਮੇਲ ਸਿੰਘ ਅਲਕੜਾ, ਪਿਆਰਾ ਸਿੰਘ ਮੱਝੂਕੇ, ਗੁਰਮੇਲ ਸਿੰਘ ਦੀਪਗੜ, ਬਿੰਦਰ ਸਿੰਘ ਵਿਧਾਤਾ,ਮਾਨ ਸਿੰਘ ਭਦੌੜ, ਅੰਮ੍ਰਿਤਪਾਲ ਸਿੰਘ ਟੱਲੇਵਾਲ, ਨਛੱਤਰ ਸਿੰਘ ਰਾਮਗੜ੍ਹ, ਗੁਰਤੇਜ ਸਿੰਘ ਤਾਜੋਕੇ, ਪ੍ਰੀਤਮ ਸਿੰਘ ਉੱਗੋਕੇ, ਗੁਰਮੇਲ ਸਿੰਘ ਜਗਜੀਤਪੁਰਾ , ਗੋਗੀ ਸਿੰਘ ਚੀਮਾ ਵੱਡੀ ਗਿਣਤੀ ਵਿੱਚ ਇਕਾਈਆਂ ਹਾਜ਼ਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਦਾ ਸੰਭਾਲਿਆ ਚਾਰਜ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 7
Users Today : 14
Users Yesterday : 25
Users Last 7 days : 310

ਰਾਸ਼ੀਫਲ

error: Content is protected !!