animalhelth | ਅੰਤਰਰਾਸ਼ਟਰੀ | ਅੰਮ੍ਰਿਤਸਰ | ਪੰਜਾਬ | ਪਟਿਆਲਾ | ਪ੍ਰਮੁੱਖ ਖ਼ਬਰਾਂ | ਬਰਨਾਲਾ ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਕੀਤੀ, ਬਲਾਕ ਪ੍ਰਧਾਨ ਸ਼ਹਿਣਾ Byਖੁੱਲੀਆਂ ਅੱਖਾਂ Khulian Akhan March 9, 2026March 9, 2026 ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ਤੇ ਪਹੁੰਚੇ।