-
-
-
ਤਾਜੋਕੇ ਦੀ ਧਰਤੀ ਤੋਂ ਸੁਖਬੀਰ ਬਾਦਲ ਦਾ ਹੱਲਾਬੋਲ: ਪੰਜਾਬ ਬਚਾਉਣ ਲਈ ਨਸ਼ੇ ਤੇ ਗੈਂਗਸਟਰ ਕਲਚਰ ਦਾ ਖ਼ਾਤਮਾ ਸਭ ਤੋਂ ਪਹਲਿੀ ਲੋੜ
ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਭਦੌੜ ਦੇ ਪਿੰਡ ਤਾਜੋਕੇ ਵਖਿੇ ਆਯੋਜਤਿ ਕੀਤੀ ਗਈ ਪੰਜਾਬ ਬਚਾਓ ਰੈਲੀ ਨੇ ਸੂਬੇ ਦੀ ਸਆਿਸਤ ’ਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਵਸ਼ਿਾਲ ਇਕੱਠ ਨੂੰ ਸੰਬੋਧਨ ਕਰਦਆਿਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਧਰਿਾਂ ਉੱਤੇ ਤਿੱਖੇ ਸਿਆਸੀ ਹਮਲੇ ਕੀਤੇ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦਾ ਰੋਡਮੈਪ ਪੇਸ਼ ਕੀਤਾ। ਬਾਦਲ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਤ ਬੇਹੱਦ ਨਾਜ਼ੁਕ ਹੈ
-
-
-
-
ਤਪਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼: ਤਿੰਨ ਖਿਲਾਫ ਮਾਮਲਾ ਦਰਜ
ਥਾਣਾ ਤਪਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਭੁੱਕੀ ਪੋਸਤ ਸਣੇ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਹੈ। ਥਾਣਾ ਤਪਾ ਦੇ ਇੰਚਾਰਜ ਸ਼ਰੀਫ਼ ਖਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਜਦ ਏਐਸਆਈ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਤਾਜੋਕੇ-ਕੈਂਚੀਆਂ ਤਪਾ ਇਲਾਕੇ ’ਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ।
-
ਧਰਮ ਪਰਿਵਰਤਨ ਰੋਕਣ ਲਈ ਪੰਜਾਬ ਸਰਕਾਰ ਤੁਰੰਤ ਕਾਨੂੰਨ ਲਿਆਵੇ: ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ
ਵਿਸ਼ਵ ਹਿੰਦੂ ਪਰਿਸ਼ਦ ਦੇ ਵਿਭਾਗ ਮੰਤਰੀ ਨੀਲਮਣੀ ਸਮਾਧੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ’ਚ ਵਧ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਤੁਰੰਤ ਇਕ ਸਖ਼ਤ ਕਾਨੂੰਨ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਲਚ ਦੇ ਕੇ ਜਾਂ ਬਿਮਾਰੀ ਠੀਕ ਕਰਨ ਦਾ ਬਹਾਨਾ ਬਣਾ ਕੇ ਕਿਸੇ ਵੀ ਵਿਅਕਤੀ ਨੂੰ ਮੋਹ-ਮਾਇਆ ’ਚ ਫਸਾ ਕੇ ਉਸ ਦਾ ਧਰਮ ਪਰਿਵਰਤਨ ਨਾ ਕਰਵਾਇਆ ਜਾਵੇ। ਅਜਿਹਾ ਕਾਨੂੰਨ ਲਿਆਉਣ ਨਾਲ ਹੀ ਪੰਜਾਬ ’ਚ ਧਰਮ ਪਰਿਵਰਤਨ ਨੂੰ ਰੋਕਿਆ ਜਾ ਸਕਦਾ ਹੈ।
-
-



