-
-
-
ਘਰੇਲੂ ਸਿਲੰਚਰਾਂ ਦੀ ਗੈਰਕਾਨੂੰਨੀ ਇਸਤੇਮਾਲ ਨੂੰ ਰੋਕਣ ਲਈ ਕਮਰਸ਼ੀਅਲ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾਵੇਗੀ। ਡੀ.ਸੀ.ਬਠਿੰਡਾ
ਇੰਟਰਨੈਸ਼ਨਲ ਬਿਊਰੋ 16 ਮਾਰਚ ਘਰੇਲੂ ਐੱਲ.ਪੀ. ਜੀ ਸਿਲੰਡਰਾਂ ਦੀ ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਫ਼ੂਡ ਸਪਲਾਈ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਵੱਲੋਂ ਸਟਾਕ ਸਥਿਤੀਆਂ ਦੀ ਜਾਂਚ ਕਰਨ ਸਮੇਤ ਖਪਤਕਾਰਾਂ ਨੂੰ ਜੀ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਗੈਸ…
-



