ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬਰਨਾਲਾ ‘ਚ ਮਾਨਵਤਾ ਸ਼ਰਮਸਾਰ: ਬਜੁਰਗ ਮਾਤਾ ਦੀ ਸੇਵਾ ਲਈ ਰੱਖੀ ਕੇਅਰ ਟੇਕਰ ਨੇ ਹੀ ਲੁੱਟਿਆ ਘਰ, 19 ਤੋਲੇ ਸੋਨਾ ਤੇ ਨਕਦੀ ਲੈ ਕੇ ਫ਼ਰਾਰ

ਬਰਨਾਲਾ ਸ਼ਹਿਰ ਦੇ ਬੱਸ ਸਟੈਂਡ ਨੇੜਲੇ ਇਲਾਕੇ ‘ਚ ਸਥਿਤ ਭਾਰਤ ਕੰਪਿਊਟਰ ਸੈਂਟਰ ਵਾਲੀ ਗਲੀ ’ਚ ਵਿਸ਼ਵਾਸਘਾਤ ਤੇ ਚੋਰੀ ਦੀ ਇਕ ਅਜਿਹੀ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।

ਮਾਲਵੇ ਦੀ ਆਲੂ ਅਰਥਵਿਵਸਥਾ ਹਿੱਲੀ : ਬੰਪਰ ਫਸਲ, ਡਿੱਗੇ ਭਾਅ ਤੇ ਖਾਲੀ ਕੋਲਡ ਸਟੋਰਾਂ ਨੇ ਕਿਸਾਨਾਂ ਨੂੰ ਪਾਇਆ ਘਾਟੇ ’ਚ

 ਮਾਲਵਾ ਖੇਤਰ ਖਾਸ ਕਰਕੇ ਰਾਮਪੁਰਾ ਬੈਲਟ ਪੰਜਾਬ ’ਚ ਆਲੂ ਦੀ ਖੇਤੀ ਲਈ ਮਸ਼ਹੂਰ ਮੰਨੀ ਜਾਂਦੀ ਹੈ। ਕਣਕ ਤੇ ਝੋਨੇ ਤੋਂ ਬਾਅਦ ਆਲੂ ਨੂੰ ਇਥੇ ਤੀਜੀ ਪ੍ਰਮੁੱਖ ਫਸਲ ਵਜੋਂ ਜਾਣਿਆ ਜਾਂਦਾ ਹੈ।

ਐਨਸੀਈਆਰਟੀ ਅਪਡੇਟ: 10ਵੀਂ ਤੇ 11ਵੀਂ ਦੇ ਸਿਲੇਬਸ ’ਚ ਵੱਡੀ ਤਬਦੀਲੀ, ਜਾਣੋ ਕਦੋਂ ਤੋਂ ਮਿਲਣਗੀਆਂ ਨਵੀਆਂ ਕਿਤਾਬਾਂ

ਦੇਸ਼ ਦੇ ਲੱਖਾਂ ਸਕੂਲੀ ਵਿਿਦਆਰਥੀਆਂ ਲਈ ਵੱਡੀ ਖ਼ਬਰ ਹੈ। ਨੈਸ਼ਨਲ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ ਨੇ ਸਕੂਲੀ ਸਿੱਖਿਆ ਦੇ ਕਾਇਆਕਲਪ ਦੀ ਸਮਾਂ-ਸੀਮਾ ਤੈਅ ਕਰ ਦਿੱਤੀ ਹੈ। ਨਵੀਂ ਸਿੱਖਿਆ ਨੀਤੀ-2020 ਦੇ ਵਿਜ਼ਨ ਨੂੰ ਜ਼ਮੀਨੀ ਪੱਧਰ ‘ਤੇ ਉਤਾਰਦੇ ਹੋਏ ਹੁਣ 10ਵੀਂ ਤੇ 11ਵੀਂ ਦੇ ਸਿਲੇਬਸ ’ਚ ਬੁਨਿਆਦੀ ਤਬਦੀਲੀ ਹੋਣ ਜਾ ਰਹੀ ਹੈ।

ਖ਼ਰਾਬ ਮੌਸਮ ਨੇ ਕਿਸਾਨਾਂ ਦੀਆਂ ਆਸਾਂ ’ਤੇ ਫੇਰਿਆ ਪਾਣੀ: ਖੇਤਾਂ ’ਚ ਵਿਛ ਗਈ ਕਣਕ ਤੇ ਸਰ੍ਹੋਂ ਦੀ ਖੜ੍ਹੀ ਫਸਲ

ਪਿਛਲੇ ਇਕ ਦੋ ਦਿਨਾਂ ’ਚ ਕਈ ਥਾਵਾਂ ’ਤੇ ਹਲਕੀ ਬਰਿਸ਼ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਮੌਸਮ ’ਚ ਅਚਾਨਕ ਤਬਦੀਲੀ ਆ ਗਈ। ਆਸਮਾਨ ’ਚ ਛਾਏ ਬੱਦਲਾਂ ਤੇ ਕਈਆਂ ਨਾਲ ਜਿਥੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ। ਉਥੇ ਹੀ ਖੇਤਾਂ ’ਚ ਪੱਕਣ ਕਿਨਾਰੇ ਪਹੁੰਚੀ ਕਣਕ ਤੇ ਸਰ੍ਹੋਂ ਦੀ ਫਸਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਵਧਿਆ ਹੈ

ਭਦੌੜ-ਛੰਨਾ ਸੜਕ ਦੇ ਅਧੂਰੇ ਕੰਮ ਵਿਰੁੱਧ ਬੀਕੇਯੂ ਡਕੌਂਦਾ ਦਾ ਹੱਲਾ ਬੋਲ; ਮੰਡੀਕਰਨ ਬੋਰਡ ਤੇ ਠੇਕੇਦਾਰ ਵਿਰੁੱਧ ਜੰਮ ਕੇ ਕੱਢੀ ਭੜਾਸ

ਇਲਾਕੇ ਦੀ ਅਹਿਮ ਸੜਕ ਭਦੌੜ ਤੋਂ ਛੰਨਾ ਦੀ ਪਿਛਲੇ ਇਕ ਸਾਲ ਤੋਂ ਨਾਬਾਰਡ ਅਧੀਨ ਚੱਲ ਰਹੇ ਨਿਰਮਾਣ ਕਾਰਜ ’ਚ ਹੋ ਰਹੀ ਬੇਲੋੜੀ ਦੇਰੀ ਨੇ ਇਲਾਕਾ ਨਿਵਾਸੀਆਂ ਦੇ ਸਬਰ ਦਾ ਬੰਨ੍ਹ ਤੋੜ ਦਿੱਤਾ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਦੋਵਾਂ ਜਥੇਬੰਦੀਆਂ ਨੇ ਇੱਕਜੁੱਟ ਹੁੰਦਿਆਂ ਭਦੌੜ ਵਿਖੇ ਰੋਸ ਧਰਨਾ ਦਿੱਤਾ

ਪੰਜਾਬ ’ਚ ਆੜਤੀਆਂ ਦੀ ਹੜਤਾਲ ਕਿਉਂ ਨਹੀਂ ਹੋ ਪਾਉਂਦੀ ਪੂਰੀ ਤਰ੍ਹਾਂ ਸਫਲ? ਮੱਖੂ ਰੈਲੀ ਤੋਂ ਬਾਅਦ ਚਰਚਾ ਤੇਜ਼

ਪੰਜਾਬ ’ਚ ਆੜਤੀਆਂ ਦੀ ਹੜਤਾਲ ਕਿਉਂ ਨਹੀਂ ਹੋ ਪਾਉਂਦੀ ਪੂਰੀ ਤਰ੍ਹਾਂ ਸਫਲ? ਮੱਖੂ ਰੈਲੀ ਤੋਂ ਬਾਅਦ ਚਰਚਾ ਤੇਜ਼

 ਪੰਜਾਬ ਭਰ ਦੇ ਆੜਤੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਫੈਡਰੇਸ਼ਨ ਆਫ ਆੜਤੀਆ ਦੀ ਅਗਵਾਈ ਹੇਠ ਮੱਖੂ ਵਿਖੇ ਕੀਤੀ ਗਈ ਵੱਡੀ ਰੈਲੀ ਤੋਂ ਬਾਅਦ ਇਕ ਵਾਰ ਫਿਰ ਇਹ ਸਵਾਲ ਚਰਚਾ ’ਚ ਆ ਗਿਆ ਹੈ ਕਿ ਪੰਜਾਬ ’ਚ ਕੱਚਾ ਆੜਤੀਆ ਐਸੋਸੀਏਸ਼ਨ ਦੀਆਂ ਹੜਤਾਲਾਂ ਅਕਸਰ ਪੂਰੀ ਤਰ੍ਹਾਂ ਸਫਲ ਕਿਉਂ ਨਹੀਂ ਹੋ ਪਾਉਂਦੀਆਂ।

ਪੰਜਾਬ ਵਿੱਚ ਹੋਈ ਗੜ੍ਹੇਮਾਰੀ ਨੇ ਲੋਕਾਂ ਦੇ ਦੁਬਾਰਾ ਕਢਾਏ ਕੰਬਲ, ਫਸਲਾਂ ਦਾ ਵੀ ਹੋਇਆ ਨੁਕਸਾਨ

ਪੰਜਾਬ ਵਿੱਚ ਹੋਈ ਗੜ੍ਹੇਮਾਰੀ ਨੇ ਲੋਕਾਂ ਦੇ ਦੁਬਾਰਾ ਕਢਾਏ ਕੰਬਲ, ਫਸਲਾਂ ਦਾ ਵੀ ਹੋਇਆ ਨੁਕਸਾਨ

ਬੀਤੇ ਦਿਨੀ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਗੜ੍ਹੇਮਾਰੀ ਕਾਰਨ ਪੰਜਾਬ ਵਿੱਚ ਦੁਬਾਰਾ ਸੀਤ ਲਹਿਰ ਸ਼ੁਰੂ ਹੋ ਗਈ ਹੈ, ਇਸੇ ਤਰ੍ਹਾਂ ਹੀ ਕਸਬਾ ਭਦੌੜ ਵਿਖੇ ਵੀ ਲੋਕਾਂ ਵੱਲੋਂ ਸਵੈਟਰ ,ਕੋਟੀਆਂ, ਜੈਕੇਟਾਂ ਲੋਈਆਂ ਆਦਿ ਗਰਮ ਕੱਪੜੇ ਦੁਬਾਰਾ ਕੱਢ ਕੇ ਵਰਤਨੇ ਸ਼ੁਰੂ ਕਰ ਦਿੱਤੇ ਗਏ

ਭਾਕਿਯੂ ਡਕੌਂਦਾ ਨਵੀ ਇਕਾਈ ਟੱਲੇਵਾਲ ਦੀ ਚੋਣ ਕੀਤੀ

 ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੇ ਪਿੰਡ ਟੱਲੇਵਾਲ ਵਿਖੇ ਨਵੀਂ ਇਕਾਈ ਦੀ ਚੋਣ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਅਤੇ ਬਲਾਕ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਕੀਤੀ ਗਈ

ਪੰਜਾਬ ਦੇ ਇਸ ਸ਼ਹਿਰ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਸੀਸੀਟੀਵੀ ਫੁਟੇਜ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ

ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਸੀਸੀਟੀਵੀ ਫੁਟੇਜ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ

 ਖੰਨਾ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਸਿੰਘ ਐਵੇਨਿਊ ਇਲਾਕੇ ਦੀ ਲੇਨ ਨੰਬਰ 2 ਵਿੱਚ ਪਵਿੱਤਰ ਗੁਟਕਾ ਸਾਹਿਬ ਦੇ ਕੁਝ ਅੰਗ ਪਾਟੇ ਹੋਏ ਅਤੇ ਖਿੰਡੇ ਹੋਏ ਮਿਲੇ ਹਨ। ਇਸ ਘਟਨਾ ਨਾਲ ਸਿੱਖ ਭਾਈਚਾਰੇ ਅਤੇ ਸਥਾਨਕ ਨਿਵਾਸੀਆਂ ਵਿੱਚ ਵਿਆਪਕ ਰੋਸ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ

error: Content is protected !!