ਧਰਮ | ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ 23 ਮਾਰਚ ਨੂੰ ਤਪਾ ਵਿਖੇ ਮਨਾਇਆ ਜਾਵੇਗਾ ਅਮਰੀਕੀ ਸਾਮਰਾਜੀ ਵਿਰੋਧੀ ਦਿਵਸ Byਖੁੱਲੀਆਂ ਅੱਖਾਂ March 24, 2026March 24, 2026 ਸਯੁੰਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ,ਪਾਵਰਕਾਮ ਮੁਲਾਜ਼ਮਾਂ ਤੇ ਪੈਨਸ਼ਨਰਾਂ, ਸਰਕਾਰੀ ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਡਕੌਂਦਾ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਪ੍ਰਧਾਨਗੀ ਹੇਠ ਪ੍ਰਤਖਸਰ ਗੁਰਦੁਆਰਾ ਉੱਗੋਕੇ ਵਿਖੇ ਹੋਈ।
ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ ਤਪਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ 3 ਨੌਜਵਾਨ ਕਾਬੂ Byਖੁੱਲੀਆਂ ਅੱਖਾਂ March 24, 2026March 24, 2026 ਤਪਾ ਪੁਲਿਸ ਨੇ ਉੱਚ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਤੇਜੀ ਨਾਲ ਦਬੋਚਣਾ ਸ਼ੁਰੂ ਕੀਤਾ ਹੋਇਆ ਹੈ। ਜਿਸ ’ਚ ਹੇਠਲੇ ਪੱਧਰ ’ਤੇ ਪੁਲਿਸ ਨੇ ਪ੍ਰਚੂਣ ’ਚ ਨਸ਼ੀਲੀਆ ਗੋਲੀਆ ਵੇਚਣ ਵਾਲਿਆਂ ’ਤੇ ਲਗਾਮ ਕਸ ਕੇ ਆਮ ਲੋਕਾਂ ਨੂੰ ਕੁਝ ਰਾਹਤ ਦਿੱੱਤੀ ਹੈ।
ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ ਪੁਲਿਸ ਕਾਰਵਾਈ: ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋਂ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਨੌਜਵਾਨ ਕਾਬੂ Byਖੁੱਲੀਆਂ ਅੱਖਾਂ March 24, 2026March 24, 2026 ਸਥਾਨਕ ਸਿਟੀ ਪੁਲਿਸ ਨੇ ਉੱਚ ਪੁਲਿਸ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ’ਚ ਤਿੰਨ ਨੌਜਵਾਨਾਂ ਨੂੰ ਨਸ਼ੀਲੀਆ ਤੇ ਪਾਬੰਦੀਸ਼ੁਦਾ ਗੋਲੀਆ ਵੇਚਣ ਦੇ ਮਾਮਲੇ ’ਚ ਕਾਬੂ ਕੀਤਾ ਹੈ।
ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ ਲਾਇੰਸ ਕਲੱਬ ਬਰਨਾਲਾ ਸੁਪਰੀਮ ਦੀ ਜਨਰਲ ਹਾਊਸ ਮੀਟਿੰਗ ਸੰਪੰਨ: ਸ਼ਿਵ ਸਿੰਗਲਾ ਸਰਬਸੰਮਤੀ ਨਾਲ ਚੁਣੇ ਗਏ ਨਵੇਂ ਪ੍ਰਧਾਨ Byਖੁੱਲੀਆਂ ਅੱਖਾਂ March 24, 2026March 24, 2026 ਲਾਇੰਸ ਕਲੱਬ ਬਰਨਾਲਾ ਸੁਪਰੀਮ ਦੀ ਇਕ ਅਹਿਮ ਜਨਰਲ ਹਾਊਸ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਤੇ ਸਦਭਾਵਨਾ ਭਰੇ ਮਾਹੌਲ ’ਚ ਆਯੋਜਿਤ ਕੀਤੀ ਗਈ।
ਪ੍ਰਮੁੱਖ ਖ਼ਬਰਾਂ | ਬਰਨਾਲਾ ਬਰਨਾਲਾ ‘ਚ ਮੀਂਹ ਦੀ ਲੱਗੀ ਝੜੀ: ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ, ਫਸਲਾਂ ‘ਤੇ ਸੰਕਟ Byਖੁੱਲੀਆਂ ਅੱਖਾਂ March 24, 2026March 24, 2026 ਜ਼ਿਲ੍ਹਾ ਬਰਨਾਲਾ ’ਚ ਬੁੱਧਵਾਰ ਨੂੰ ਦਿਨ ਭਰ ਲੱਗੀ ਰਹੀ ਝੜੀ ਕਾਰਨ ਜਿਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉੱਥੇ ਹੀ ਕਿਸਾਨਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਡੂੰਘੀਆਂ ਹੋ ਗਈਆਂ ਹਨ।