ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ

8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਠੀਕ ਪਹਿਲਾਂ ਰੇਲਵੇ ਰਨਿੰਗ ਸਟਾਫ ਨੂੰ ਸਰਕਾਰ ਤੋਂ ਕਾਫ਼ੀ ਰਾਹਤ ਮਿਲੀ ਹੈ।

ਪੰਜਾਬ ‘ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ

ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਵਿੱਚ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ

ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ

ਮੋਹਾਲੀ ਦੇ ਨਿਊ ਚੰਡੀਗੜ੍ਹ ਇਲਾਕੇ ਚ ਵਿਦਿਆਰਥਣ ਨਾਲ ਜਬਰ ਜ਼ਨਾਹ ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਮੋਹਾਲੀ ਦੇ ਨਿਊ ਚੰਡੀਗੜ੍ਹ ਇਲਾਕੇ ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। 15 ਸਾਲਾ ਵਿਦਿਆਰਥਣ ਨਾਲ ਉਸਦੇ ਕਲਾਸਮੇਟ ਅਤੇ ਤਿੰਨ ਹੋਰ ਦੋਸਤਾਂ ਨੇ ਕਈ ਦਿਨਾਂ ਤੱਕ ਸਮੂਹਿਕ ਬਲਾਤਕਾਰ ਕੀਤਾ।

ਥਾਣਾ ਧਨੌਲਾ ਦੇ ਐਂਸ ਐਂਚ ਓ. ਨੂੰ ਮੁਅੱਤਲ ਕਰਨ ਦੀ ਕਾਰਵਾਈ ਮਨਜ਼ੂਰ ਨਹੀਂ, ਐਂਫ ਆਈ.ਆਰ. ਦਰਜ ਹੋਣ ਤੱਕ ਸੰਘਰਸ਼ ਕਰਾਂਗੇ-  ਵਿਧਾਇਕ ਢਿੱਲੋਂ

ਥਾਣਾ ਧਨੌਲਾ ਦੇ ਐਂਸ ਐਂਚ ਓ. ਨੂੰ ਮੁਅੱਤਲ ਕਰਨ ਦੀ ਕਾਰਵਾਈ ਮਨਜ਼ੂਰ ਨਹੀਂ, ਐਂਫ ਆਈ.ਆਰ. ਦਰਜ ਹੋਣ ਤੱਕ ਸੰਘਰਸ਼ ਕਰਾਂਗੇ-  ਵਿਧਾਇਕ ਢਿੱਲੋਂ

ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿੱਚ ਪਿਛਲੇ ਦਿਨੀ ਵਾਪਰੇ ਇਕ ਘਟਨਾਕ੍ਰਮ ਵਿੱਚ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਥਾਣਾ ਧਨੌਲਾ ਦੇ ਐਸਐਚਓ ਨੂੰ ਬਚਾਉਣ ਦੇ ਯਤਨਾਂ ਦੀ ਸਖ਼ਤ ਨਿਖੇਧੀ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ

ਭਾਰਤ ਮਾਲਾ ਪ੍ਰੋਜੈਕਟ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਕਾਫੀ ਰੋਸ ਹੈ। ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਭਾਰਤ ਮਾਲਾ ਪ੍ਰੋਜੈਕਟ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਕਾਫੀ ਰੋਸ ਹੈ। ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ

ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗਹਿਲ ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਕੁਰਕੀ ਨੂੰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨੇ ਅਸਥਾਈ ਤੌਰ ‘ਤੇ ਰੋਕ ਦਿੱਤਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ

error: Content is protected !!