ਪ੍ਰਮੁੱਖ ਖ਼ਬਰਾਂ | ਬਰਨਾਲਾ ਪੀਐੱਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੇਂਟ ਸਰਵੇ ਦੇ ਨਤੀਜਿਆਂ ਸੰਬੰਧੀ ਮੀਟਿੰਗ ਆਯੋਜਿਤ Byਖੁੱਲੀਆਂ ਅੱਖਾਂ March 26, 2026March 26, 2026 ਡਾਇਟ ਚੀਮਾ ਵਿਖੇ ਪੀਐਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੈਂਟ ਸਰਵੇ ਅਸੈਸਮੈਂਟ ਦੇ ਨਤੀਜਿਆਂ ਦੀ ਵਿਸਥਾਰਪੂਰਵਕ ਚਰਚਾ ਅਤੇ ਵਿਸ਼ਲੇਸ਼ਣ ਲਈ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਪ੍ਰਮੁੱਖ ਖ਼ਬਰਾਂ | ਬਰਨਾਲਾ ਮਹਿਲ ਕਲਾਂ–ਧਨੇਰ ਸੜਕ ‘ਤੇ ਭਿਆਨਕ ਹਾਦਸਾ ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ Byਖੁੱਲੀਆਂ ਅੱਖਾਂ March 26, 2026March 26, 2026 ਸਥਾਨਕ ਕਸਬੇ ਤੋਂ ਪਿੰਡ ਧਨੇਰ ਨੂੰ ਜਾਂਦੀ 18 ਫੁੱਟੀ ਸੜਕ ‘ਤੇ ਅੱਜ ਦੁਪਹਿਰ ਸਮੇਂ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਵਿੱਚ ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਵਿੱਚ ਜਖ਼ਮੀ ਹੋ ਗਏ।
ਪ੍ਰਮੁੱਖ ਖ਼ਬਰਾਂ | ਬਰਨਾਲਾ ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ” Byਖੁੱਲੀਆਂ ਅੱਖਾਂ March 26, 2026March 26, 2026 ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਹੋਈ ਇਸ ਸੰਪਰਕ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੀਆਂ ਪੇਂਡੂ ਕਮੇਟੀਆਂ ਦੇ ਨਾਲ ਨਾਲ ਵੱਡੀ ਗਿਣਤੀ ਪੰਚਾਂ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ।
ਪ੍ਰਮੁੱਖ ਖ਼ਬਰਾਂ | ਬਰਨਾਲਾ ਪੰਜਾਬ ਸਰਕਾਰ ਅਤੇ ਉਪ – ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ – ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ Byਖੁੱਲੀਆਂ ਅੱਖਾਂ March 26, 2026March 26, 2026 ਲੁਧਿਆਣਾ, ਪੰਜਾਬ: ਵੈਟਨਰੀ ਸਟੂਡੈਂਟਸ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਵਿੱਚ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਅਜੇ ਤੱਕ ਵਧਾਇਆ ਗਿਆ ਸਟਾਈਪੈਂਡ ਨਹੀਂ ਮਿਲਿਆ।
ਪ੍ਰਮੁੱਖ ਖ਼ਬਰਾਂ | ਬਰਨਾਲਾ ਪਿੰਡ ਗਹਿਲ ਵਿਖੇ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਤੀਜੇ ਦਿਨ ਵੀ ਜਾਰੀ Byਖੁੱਲੀਆਂ ਅੱਖਾਂ March 26, 2026March 26, 2026 ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਸਮੇਤ ਆਲੇ–ਦੁਆਲੇ ਦੇ ਪਿੰਡਾਂ ਵਿੱਚ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਮਾਰਕੀਟ ਦਰ ਮੁਤਾਬਕ ਘੱਟੋ-ਘੱਟ ਦੋ ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰਦਿਆਂ ਪ੍ਰੋਜੈਕਟ ਦਾ ਕੰਮ ਰੁਕਵਾਇਆ ਹੋਇਆ ਹੈ