ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪੀਐੱਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੇਂਟ ਸਰਵੇ ਦੇ ਨਤੀਜਿਆਂ ਸੰਬੰਧੀ ਮੀਟਿੰਗ ਆਯੋਜਿਤ

ਪੀਐੱਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੇਂਟ ਸਰਵੇ ਦੇ ਨਤੀਜਿਆਂ ਸੰਬੰਧੀ ਮੀਟਿੰਗ ਆਯੋਜਿਤ

ਡਾਇਟ ਚੀਮਾ ਵਿਖੇ ਪੀਐਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੈਂਟ ਸਰਵੇ ਅਸੈਸਮੈਂਟ ਦੇ ਨਤੀਜਿਆਂ ਦੀ ਵਿਸਥਾਰਪੂਰਵਕ ਚਰਚਾ ਅਤੇ ਵਿਸ਼ਲੇਸ਼ਣ ਲਈ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮਹਿਲ ਕਲਾਂ–ਧਨੇਰ ਸੜਕ ‘ਤੇ ਭਿਆਨਕ ਹਾਦਸਾ  ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ

ਮਹਿਲ ਕਲਾਂ–ਧਨੇਰ ਸੜਕ ‘ਤੇ ਭਿਆਨਕ ਹਾਦਸਾ  ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ

ਸਥਾਨਕ ਕਸਬੇ ਤੋਂ ਪਿੰਡ ਧਨੇਰ ਨੂੰ ਜਾਂਦੀ 18 ਫੁੱਟੀ ਸੜਕ ‘ਤੇ ਅੱਜ ਦੁਪਹਿਰ ਸਮੇਂ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਵਿੱਚ ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਵਿੱਚ ਜਖ਼ਮੀ ਹੋ ਗਏ।

ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ”

ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ"

ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਹੋਈ ਇਸ ਸੰਪਰਕ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੀਆਂ ਪੇਂਡੂ ਕਮੇਟੀਆਂ ਦੇ ਨਾਲ ਨਾਲ ਵੱਡੀ ਗਿਣਤੀ ਪੰਚਾਂ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ।

ਪੰਜਾਬ ਸਰਕਾਰ ਅਤੇ ਉਪ – ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ – ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ

ਪੰਜਾਬ ਸਰਕਾਰ ਅਤੇ ਉਪ - ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ - ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ

ਲੁਧਿਆਣਾ, ਪੰਜਾਬ: ਵੈਟਨਰੀ ਸਟੂਡੈਂਟਸ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਵਿੱਚ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਅਜੇ ਤੱਕ ਵਧਾਇਆ ਗਿਆ ਸਟਾਈਪੈਂਡ ਨਹੀਂ ਮਿਲਿਆ।

ਪਿੰਡ ਗਹਿਲ ਵਿਖੇ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਤੀਜੇ ਦਿਨ ਵੀ ਜਾਰੀ

ਪਿੰਡ ਗਹਿਲ ਵਿਖੇ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਤੀਜੇ ਦਿਨ ਵੀ ਜਾਰੀ

 ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਸਮੇਤ ਆਲੇ–ਦੁਆਲੇ ਦੇ ਪਿੰਡਾਂ ਵਿੱਚ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਮਾਰਕੀਟ ਦਰ ਮੁਤਾਬਕ ਘੱਟੋ-ਘੱਟ ਦੋ ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰਦਿਆਂ ਪ੍ਰੋਜੈਕਟ ਦਾ ਕੰਮ ਰੁਕਵਾਇਆ ਹੋਇਆ ਹੈ

error: Content is protected !!