ਸਟੇਟ ਪੱਧਰ ਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਸਰਦਾਰ ਸੁਖਦਰਸ਼ਨ ਸਿੰਘ ਬੋਪਾਰਾਏ ਜੀ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਪੰਜ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਸਰਦਾਰ ਸੁਖਦਰਸ਼ਨ ਸਿੰਘ ਬੋਪਾਰਾਏ ਜੀ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਪੰਜ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਅੱਜ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਬੜੇ ਉਤਸ਼ਾਹ ਨਾਲ ਘੋਸ਼ਿਤ ਕੀਤਾ ਗਿਆ ਜਿਸ ਦੌਰਾਨ ਸਕੂਲ ਵਿੱਚ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ
ਜਲੰਧਰ ਦੇ ਇੱਕ ਸਪਾ ਸੈਂਟਰ ਵਿੱਚ ਉਸ ਵੇਲੇ ਬੇਹੱਦ ਅਜੀਬੋ-ਗਰੀਬ ਸਥਿਤੀ ਪੈਦਾ ਹੋ ਗਈ, ਜਦੋਂ ਉੱਥੇ ਛਾਪੇਮਾਰੀ ਕਰਨ ਗਈ ਪੁਲਿਸ ਟੀਮ ਖੁਦ ਹੀ ਅੰਦਰ ਬੰਦ ਹੋ ਗਈ। ਸਪਾ ਸੈਂਟਰ ਦਾ ਮਾਲਕ ਪੁਲਿਸ ਕਰਮਚਾਰੀਆਂ ਨੂੰ ਅੰਦਰ ਦੇਖ ਕੇ ਬਾਹਰੋਂ ਤਾਲਾ ਲਗਾ ਕੇ ਮੌਕੇ ਤੋਂ ਫਰਾਰ ਹੋ ਗਿਆ।
ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਖੇ ਇੱਕ ਦਿਮਾਗੀ ਪਰੇਸ਼ਾਨੀ ਨਾਲ ਜੂਝ ਰਹੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ 86 ਸਾਲਾ ਸਾਬਕਾ ਸੈਨਿਕ ਮੱਘਰ ਸਿੰਘ ਦੀ ਭੁਲੇਖੇ ਨਾਲ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਿੰਡ ਅਤੇ ਇਲਾਕੇ ਵਿੱਚ ਗਮਗੀਨ ਮਾਹੌਲ ਬਣ ਗਿਆ ਹੈ।
ਜ਼ਿਲ੍ਹਾ ਬਰਨਾਲਾ ਤੇ ਆਸਪਾਸ ਦੇ ਇਲਾਕਾ ਨਿਵਾਸੀਆਂ ਲਈ ਸਿਹਤ ਸੇਵਾਵਾਂ ਦੇ ਖੇਤਰ ’ਚ ਲੋਕਾਂ ਨੂੰ ਇਕ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਹੱਡੀਆਂ ਤੇ ਜੋੜਾਂ ਦੇ ਰੋਗਾਂ ਦੇ ਮੰਨੇ-ਪ੍ਰਮੰਨੇ ਮਾਹਿਰ ਡਾਕਟਰ ਸਾਹਿਲ ਸਿੰਗਲਾ ਭਦੌੜ ਵਾਲੇ ਹੁਣ ਬਰਨਾਲਾ ਸ਼ਹਿਰ ਵਿਖੇ ਆਪਣੀਆਂ ਪੱਕੀਆਂ ਸੇਵਾਵਾਂ ਸ਼ੁਰੂ ਕਰਨ ਜਾ ਰਹੇ ਹਨ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਦੇ ਪ੍ਰਿੰਸੀਪਲ ਬੈਂਚ ਦੇ ਚੇਅਰਪਰਸਨ ਮਾਨਯੋਗ ਜਸਟਿਸ ਪ੍ਰਕਾਸ਼ ਸ਼੍ਰੀਵਾਸਤਵਾ, ਡਾ.ਏ.ਸੰਥਿਲ ਵੇਲ ਐਕਸਪਾਰਟ ਮੈਂਬਰ, ਡਾ.ਅਫਰੋਜ਼ ਅਹਿਮਦ ਐਕਸਪਾਰਟ ਮੈਂਬਰ ਨੇ ਜ਼ਿਲਾ ਬਰਨਾਲਾ ਦੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਕਾਹਨੇਕੇ
ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿੱਚ ਪਿਛਲੇ ਦਿਨੀ ਵਾਪਰੇ ਇਕ ਘਟਨਾਕ੍ਰਮ ਵਿੱਚ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਥਾਣਾ ਧਨੌਲਾ ਦੇ ਐਸਐਚਓ ਨੂੰ ਬਚਾਉਣ ਦੇ ਯਤਨਾਂ ਦੀ ਸਖ਼ਤ ਨਿਖੇਧੀ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ