ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਸਲਾਨਾ ਨਤੀਜਾ ਐਲਾਨਿਆ, ਹੋਣਹਾਰ ਵਿਦਿਆਰਥੀਆਂ ਅਤੇ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਸਲਾਨਾ ਨਤੀਜਾ ਐਲਾਨਿਆ, ਹੋਣਹਾਰ ਵਿਦਿਆਰਥੀਆਂ ਅਤੇ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

 ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਅੱਜ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਬੜੇ ਉਤਸ਼ਾਹ ਨਾਲ ਘੋਸ਼ਿਤ ਕੀਤਾ ਗਿਆ ਜਿਸ ਦੌਰਾਨ ਸਕੂਲ ਵਿੱਚ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ
ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਸਲਾਨਾ ਨਤੀਜਾ ਐਲਾਨਿਆ, ਹੋਣਹਾਰ ਵਿਦਿਆਰਥੀਆਂ ਅਤੇ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

ਬਰਨਾਲਾ ਬਿਊਰੋ 28 ਮਾਰਚ  \

ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਅੱਜ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਬੜੇ ਉਤਸ਼ਾਹ ਨਾਲ ਘੋਸ਼ਿਤ ਕੀਤਾ ਗਿਆ ਜਿਸ ਦੌਰਾਨ ਸਕੂਲ ਵਿੱਚ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਜਿੱਥੇ ਬੱਚਿਆਂ ਦੇ ਚਿਹਰਿਆਂ ‘ਤੇ ਆਪਣੀ ਮਿਹਨਤ ਦਾ ਫਲ ਪਾ ਕੇ ਰੌਣਕ ਨਜ਼ਰ ਆ ਰਹੀ ਸੀ, ਉੱਥੇ ਹੀ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ ਗਿਆ ਜੋ ਲੰਮੇ ਸਮੇਂ ਤੋਂ ਸਕੂਲ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾ ਰਹੇ ਹਨ। ਇਸੇ ਲੜੀ ਤਹਿਤ ਪਿਛਲੇ ਕਈ ਸਾਲਾਂ ਤੋਂ ਸਕੂਲ ਨੂੰ ਲਗਾਤਾਰ ਨਿਰਸਵਾਰਥ ਸਹਿਯੋਗ ਦੇ ਰਹੇ ਗੁਰਮੁਖ ਸਿੰਘ ਢਿੱਲੋਂ ਕੈਨੇਡੀਅਨ ਪੁੱਤਰ ਸ. ਤੇਜ ਸਿੰਘ ਢਿੱਲੋਂ ਫੋਗੂ ਕੇ ਨੂੰ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ ਗਿਆ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪਿੰਡ ਠੁੱਲੀਵਾਲ ਵਿਖੇ ਵਾਪਰੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 1
Users Today : 2
Users Yesterday : 120
Users Last 7 days : 342

ਰਾਸ਼ੀਫਲ

error: Content is protected !!