ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਭਾਰਤ ਮਾਲਾ ਐਕਸਪ੍ਰੈੱਸਵੇਅ ਵਿਰੁੱਧ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਚੜ੍ਹਦੀ ਕਲਾ ’ਚ ਰਿਹਾ ਜਾਰੀ, ਕੰਮ ਪੂਰੀ ਤਰ੍ਹਾਂ ਰੁਕਿਆ

ਭਾਰਤ ਮਾਲਾ ਐਕਸਪ੍ਰੈੱਸਵੇਅ ਵਿਰੁੱਧ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਚੜ੍ਹਦੀ ਕਲਾ ’ਚ ਰਿਹਾ ਜਾਰੀ, ਕੰਮ ਪੂਰੀ ਤਰ੍ਹਾਂ ਰੁਕਿਆ

 ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਾਗੇਵਾਲ, ਸੱਦੋਵਾਲ ਤੇ ਮੂੰਮ ਨੂੰ ਕੇਂਦਰ ਬਣਾਕੇ ਭਾਰਤ ਮਾਲਾ ਪ੍ਰਾਜੈਕਟ ਹੇਠ ਬਣ ਰਹੇ ਜੈਪੁਰ-ਕੱਟੜਾ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਵੀ ਤੀਬਰ ਰੂਪ ’ਚ ਜਾਰੀ ਰਿਹਾ। ਧਰਨੇ ਕਾਰਨ ਐਕਸਪ੍ਰੈੱਸਵੇਅ ਦਾ ਨਿਰਮਾਣ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

ਰਾਜ ਸਭਾ ਮੈਂਬਰ ਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਪਦਮਸ਼੍ਰੀ ਰਾਜਿੰਦਰ ਗੁਪਤਾ ਗਏ ਅਮਰੀਕਾ; ਜਲਦ ਹੋਵੇਗੀ ਦਿਲ ਦੀ ਤੀਜੀ ਸਰਜਰੀ

ਰਾਜ ਸਭਾ ਮੈਂਬਰ ਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਪਦਮਸ਼੍ਰੀ ਰਾਜਿੰਦਰ ਗੁਪਤਾ ਗਏ ਅਮਰੀਕਾ; ਜਲਦ ਹੋਵੇਗੀ ਦਿਲ ਦੀ ਤੀਜੀ ਸਰਜਰੀ

ਪੰਜਾਬ ਦੇ ਉੱਘੇ ਉਦਯੋਗਪਤੀ ਰਾਜ ਸਭਾ ਮੈਂਬਰ ਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ।

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਲੋਂ ਖਾਦ ਤੇ ਬੀਜ ਡੀਲਰਾਂ ਨੂੰ ਸਖ਼ਤ ਹਦਾਇਤਾਂ: ਕਿਹਾ, ਖਾਦਾਂ ਜਾਂ ਬੀਜਾਂ ਨਾਲ ਗੈਰਜ਼ਰੂਰੀ ਵਸਤੂਆਂ ਦੀ ਟੈਗਿੰਗ ਨਾ ਹੋਵੇ

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਲੋਂ ਖਾਦ ਤੇ ਬੀਜ ਡੀਲਰਾਂ ਨੂੰ ਸਖ਼ਤ ਹਦਾਇਤਾਂ: ਕਿਹਾ, ਖਾਦਾਂ ਜਾਂ ਬੀਜਾਂ ਨਾਲ ਗੈਰਜ਼ਰੂਰੀ ਵਸਤੂਆਂ ਦੀ ਟੈਗਿੰਗ ਨਾ ਹੋਵੇ

 ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਤੇ ਕੀਟਨਾਸ਼ਕ ਡੀਲਰਾਂ ਨਾਲ ਕੁਆਲਿਟੀ ਕੰਟਰੋਲ ਦੇ ਸਬੰਧ ’ਚ ਇਕ ਅਹਿਮ ਮੀਟਿੰਗ ਕੀਤੀ ਗਈ।

ਬਰਨਾਲਾ ਦੇ ਢਿਲੋਂ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼; ਸੰਚਾਲਕ ਔਰਤ ਸਣੇ 4 ਗ੍ਰਿਫ਼ਤਾਰ

ਬਰਨਾਲਾ ਦੇ ਢਿਲੋਂ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼; ਸੰਚਾਲਕ ਔਰਤ ਸਣੇ 4 ਗ੍ਰਿਫ਼ਤਾਰ

 ਬਰਨਾਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਡੀ ਸਫ਼ਲਤਾ ਹਾਸਲ ਕਰਦਿਆਂ ਸ਼ਹਿਰ ਦੇ ਰਿਹਾਇਸ਼ੀ ਇਲਾਕੇ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਭਾਂਡਾ ਫੋੜਿਆ ਹੈ।

30 ਲੱਖ ਦੀ ਠੱਗੀ: ਪੁੱਤ ਦੇ ਸੁਨਹਿਰੀ ਭਵਿੱਖ ਦੀ ਉਮੀਦ ’ਚ ਆਪਣੀ ਜੀਵਨ ਭਰ ਦੀ ਪੂੰਜੀ ਲਗਾ ਦਿੱਤੀ ਦਾਅ ‘ਤੇ

30 ਲੱਖ ਦੀ ਠੱਗੀ: ਪੁੱਤ ਦੇ ਸੁਨਹਿਰੀ ਭਵਿੱਖ ਦੀ ਉਮੀਦ ’ਚ ਆਪਣੀ ਜੀਵਨ ਭਰ ਦੀ ਪੂੰਜੀ ਲਗਾ ਦਿੱਤੀ ਦਾਅ 'ਤੇ

ਪੰਜਾਬ ’ਚ ਵਿਦੇਸ਼ ਜਾਣ ਦੀ ਲਾਲਸਾ ਤੇ ‘ਕੰਟਰੈਕਟ ਮੈਰਿਜ’ ਦੇ ਨਾਂ ‘ਤੇ ਹੋਣ ਵਾਲੀਆਂ ਧੋਖਾਧੜੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਸ਼ਹਿਰ ਤੋਂ ਸਾਹਮਣੇ ਆਇਆ ਹੈ।

ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਜੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਪਿੰਡ ਵਜੀਦਕੇ ਖੁਰਦ ਅਤੇ ਵਜੀਦਕੇ ਕਲਾਂ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ

ਹਲਕਾ ਮਹਿਲ ਕਲਾਂ ਦੇ ਪਿੰਡ ਵਜੀਦਕੇ ਖੁਰਦ ਅਤੇ ਵਜੀਦਕੇ ਕਲਾਂ ਦੇ ਨਿਵਾਸੀਆਂ ਵੱਲੋਂ ਦੇਸ਼ ਦੀ ਆਜ਼ਾਦੀ ਦੇ ਪਰਵਾਨੇ ਅਤੇ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ

ਭਦੌੜ ਹਸਪਤਾਲ ’ਚ ਪੁਰਾਣੇ ਕਮਰਿਆਂ ਦੀ ‘ਲਿਪਾ-ਪੋਚੀ’ ਕਰਕੇ ਬਣਾਇਆ ਮੁਹੱਲਾ ਕਲੀਨਿਕ, ਲੋਕਾਂ ‘ਚ ਭਾਰੀ ਰੋਸ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਕਸਬਾ ਭਦੌੜ ਵਿਖੇ ਨਿਕਲਦੀ ਨਜ਼ਰ ਆ ਰਹੀ ਹੈ। ਇੱਥੇ ਕਰੀਬ 50 ਹਜ਼ਾਰ ਦੀ ਆਬਾਦੀ ਨੂੰ ਸਿਹਤ ਸੇਵਾਵਾਂ ਦੇਣ ਲਈ ਬਣਾਈ ਗਈ

ਪਿੰਡ ਮਹਿਲ ਖੁਰਦ ਵਿਖੇ ਮੈਗਾ ਪੀਟੀਐਮ ਤਹਿਤ ਸਰਕਾਰੀ ਹਾਈ ਸਕੂਲ ਦਾ ਸਾਲਾਨਾ ਨਤੀਜਾ ਘੋਸ਼ਿਤ, ਵਿਦਿਆਰਥੀਆਂ ਦਾ ਸਨਮਾਨ

ਪਿੰਡ ਮਹਿਲ ਖੁਰਦ ਵਿਖੇ ਮੈਗਾ ਪੀਟੀਐਮ ਤਹਿਤ ਸਰਕਾਰੀ ਹਾਈ ਸਕੂਲ ਦਾ ਸਾਲਾਨਾ ਨਤੀਜਾ ਘੋਸ਼ਿਤ, ਵਿਦਿਆਰਥੀਆਂ ਦਾ ਸਨਮਾਨd/

    ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੈਗਾ ਪੀਟੀਐਮ ਦੇ ਤਹਿਤ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਵਿੱਚ ਸਾਲਾਨਾ ਨਤੀਜੇ ਦਾ ਐਲਾਨ ਸਮਾਗਮਪੂਰਵਕ ਕੀਤਾ ਗਿਆ। ਸਮਾਗਮ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਮੁੱਖ

PRTC ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ; ਹਾਈਵੇਅ ’ਤੇ ਲੱਗਿਆ ਜਾਮ, ਦੋਵੇਂ ਧਿਰਾਂ ਆਹਮੋ-ਸਾਹਮਣੇ

ਗੁਰਮੀਤ ਸਿੰਘ ਬਰਨਾਲਾ/ ਮਨੋਜ ਸ਼ਰਮਾ

error: Content is protected !!