-
-
ਐਸੋਸੀਏਸਨ ਆਫ ਜੂਨੀਅਰ ਇੰਜਨੀਅਰਜ , ਗਰਿਡ ਸਬ ਸਟੇਸਨ ਯੂਨੀਅਨ , ਦੇ ਸੱਦੇ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ
ਅੱਜ ਪੀ ਐਸ ਈ ਬੀ ਇੰਪਲਾਈਜ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ , ਐਸੋਸੀਏਸਨ ਆਫ ਜੂਨੀਅਰ ਇੰਜਨੀਅਰਜ , ਗਰਿਡ ਸਬ ਸਟੇਸਨ ਯੂਨੀਅਨ , ਦੇ ਸੱਦੇ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਐਮ ਐਸ ਯੂ ਸਮੇਤ ਸਮੂਹ ਬਿਜਲੀ ਮੁਲਾਜਮਾਂ ਵੱਲੋ ਕੇਦਰ ਦੀ ਮੋਦੀ ਸਰਕਾਰ ਵੱਲੋ 29 ਲੇਬਰ ਕਾਨੂੰਨਾਂ ਨੂੰ ਰੱਦ ਕਰਕੇ 4 ਲੇਬਰ ਕਾਨੂੰਨ ਜਬਦਸਤੀ ਲਾਗੂ ਕਰਨ ਦੇ ਵਿਰੋਧ ਵਿੱਚ ਕਾਲੇ ਬਿੱਲੇ ਲਗਾ ਗੇਟ ਰੈਲੀ ਕੀਤੀ ਗਈ
-
ਬਰਨਾਲਾ ਵਿਖੇ ਹੋਇਆ ਫਾਸ਼ੀਵਾਦ ਵਿਰੋਧੀ ਸੈਮੀਨਾਰ ; ਮਜ਼ਬੂਤ ਵਿਰੋਧੀ ਲਹਿਰ ਉਸਾਰੀ ਦਾ ਦਿੱਤਾ ਸੱਦਾ
ਸੀਪੀਆਈ (ਐੱਮ ਐੱਲ) ਰੈੱਡ ਸਟਾਰ ਵੱਲੋਂ ਇੱਥੇ ਤਰਕਸ਼ੀਲ ਭਵਨ ਵਿਖੇ ‘ਆਰ ਐੱਸ ਐੱਸ ਫਾਸ਼ੀਵਾਦ ਵਿਰੋਧੀ’ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ‘ਸਾਮਰਾਜਵਾਦ,ਕਾਰਪੋਰੇਟ ਅਤੇ ਸੰਘੀ ਮਨੂੰਵਾਦ ਫਾਸ਼ੀਵਾਦ ਦਾ ਵਧ ਰਿਹਾ ਖ਼ਤਰਾ ਅਤੇ ਖੱਬੇ ਪੱਖੀਆਂ ਦੀ ਭੂਮਿਕਾ’ ਵਿਸ਼ੇ ਉੱਪਰ ਬੁਲਾਰਿਆਂ ਚਰਚਾ ਕੀਤੀ ਗਈ। ਸੈਮੀਨਾਰ ਦੀ ਸ਼ੁਰੂਆਤ ਅਜਮੇਰ ਅਕਲੀਆ ਅਤੇ ਬੱਗੜ ਸਿੰਘ ਰੂੜੇਕੇ ਕਲਾਂ ਦੇ ਇਨਕਲਾਬੀ ਗੀਤਾਂ ਨਾਲ ਹੋਈ।
-
-
ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ ‘ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ
ਆਮ ਜਨਤਾ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ ਲੱਗਣ ਵਾਲਾ ਹੈ। ਦੱਸ ਦੇਈਏ ਕਿ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਯਾਤਰਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਨਵੇਂ ਵਿੱਤੀ ਸਾਲ ਦੀ ਆਮ ਜਨਤਾ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ ਲੱਗਣ ਵਾਲਾ ਹੈ। ਦੱਸ ਦੇਈਏ ਕਿ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਯਾਤਰਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਮਹਿੰਗਾਈ ਦਾ ਝਟਕਾ ਲੱਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਟੋਲ ਦਰਾਂ ਵਿੱਚ ਔਸਤਨ 5 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਮੰਗਲਵਾਰ ਰਾਤ 12:00 ਵਜੇ ਤੋਂ ਲਾਗੂ ਹੋਵੇਗੀ।
-
ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਅੱਜ 1 ਅਪ੍ਰੈਲ ਅਤੇ 2 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪੂਰੀ ਰਾਤ ਬੂੰਦਾਬਾਂਦੀ ਅਤੇ ਗਰਜ ਨਾਲ ਮੌਸਮ ਥੋੜ੍ਹਾ ਠੰਢਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਅੱਜ 1 ਅਪ੍ਰੈਲ ਅਤੇ 2 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਤੂਫਾਨ ਦਾ ਕੋਈ ਅਲਰਟ ਨਹੀਂ ਹੈ,
-



