ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਡੇਰਾ ਬਾਬਾ ਹਸਤ ਲਾਲ ਜੀ ਵਿਖੇ ਸਲਾਨਾ ਜੋੜ ਮੇਲਾ ਅਤੇ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਸੰਪੰਨ

ਡੇਰਾ ਬਾਬਾ ਹਸਤ ਲਾਲ ਜੀ ਵਿਖੇ ਸਲਾਨਾ ਜੋੜ ਮੇਲਾ ਅਤੇ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਸੰਪੰਨ

ਕਸਬਾ ਭਦੌੜ ਦੇ ਮੁਹੱਲਾ ਜੰਗੀਕਾ ਸਥਿਤ ਡੇਰਾ ਬਾਬਾ ਹਸਤ ਲਾਲ ਜੀ ਵਿਖੇ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ।

​ਸਮਾਗਮ ਦੀ ਰੂਪ-ਰੇਖਾ:

01 ਅਪ੍ਰੈਲ, ਬੁੱਧਵਾਰ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ੁੱਕਰਵਾਰ ਨੂੰ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ। ਮਹੰਤ ਰਵਿੰਦਰ ਦਾਸ ਅਤੇ ਮਹੰਤ ਮੱਖਣ ਦਾਸ ਜੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਇਲਾਕੇ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰੀ।

ਬਰਨਾਲਾ ‘ਚ ਅੱਜ ਸੱਭਿਆਚਾਰਕ ਫ਼ਿਜ਼ਾ ਮਘੇਗੀ: ਬਰਨਾਲਾ ਜਰਨਲਿਸਟ ਐਸੋਸੀਏਸ਼ਨ ਵੱਲੋਂ ਡਾਇਰੀ ਅਤੇ ਕੈਲੰਡਰ ਰਿਲੀਜ਼ ਸਮਾਰੋਹ ਅੱਜ

ਗੁਰਮੀਤ ਸਿੰਘ ਬਰਨਾਲਾ / ਮਨੋਜ਼ ਸ਼ਰਮਾ

ਬਰਨਾਲਾ ’ਚ ਮੰਗਲਵਾਰ ਸ਼ਾਮ ਪਏ ਅਚਾਨਕ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ; ਵਾਢੀ ਸਿਰ ‘ਤੇ ਹੋਣ ਕਾਰਨ ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ

ਬਰਨਾਲਾ ’ਚ ਮੰਗਲਵਾਰ ਸ਼ਾਮ ਪਏ ਅਚਾਨਕ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ; ਵਾਢੀ ਸਿਰ 'ਤੇ ਹੋਣ ਕਾਰਨ ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ

ਪਿਛਲੇ ਕੁਝ ਦਿਨਾਂ ਤੋਂ ਪੈ ਮੌਸਮ ’ਚ ਲਗਾਤਾਰ ਹੋ ਰਹੇ ਬਦਲਾਅ ਤੇ ਬੱਦਲਵਾਈ ਤੋਂ ਬਾਅਦ ਮੰਗਲਵਾਰ ਦੇਰ ਸ਼ਾਮ ਕਰੀਬ 7 ਵਜੇ ਅਚਾਨਕ ਮੌਸਮ ਨੇ ਕਰਵਟ ਲਈ ਤੇ ਜ਼ੋਰਦਾਰ ਮੀਂਹ ਪੈਣਾ ਸ਼ੁਰੂ ਹੋ ਗਿਆ। ਜਿਥੇ ਇਸ ਬਾਰਿਸ਼ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਤੇ ਤਾਪਮਾਨ ’ਚ ਗਿਰਾਵਟ ਆਉਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ।

ਟਰਾਈਡੈਂਟ ਕੰਪਲੈਕਸ ਧੌਲਾ ਵਿਖੇ ਕਿੱਤਾ ਮੁੱਖੀ ਸੁਰੱਖਿਆ ਤੇ ਸਿਹਤ ਬਾਰੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਟਰਾਈਡੈਂਟ ਕੰਪਲੈਕਸ ਧੌਲਾ ਵਿਖੇ ਕਿੱਤਾ ਮੁੱਖੀ ਸੁਰੱਖਿਆ ਤੇ ਸਿਹਤ ਬਾਰੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

  ਡਾਇਰੈਕਟਰ ਆਫ਼ ਫੈਕਟਰੀਜ਼ ਪੰਜਾਬ-ਕਮ ਕਿਰਤ ਕਮਿਸ਼ਨਰ ਰਾਜੀਵ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਇੰਡਸਟਰੀਅਲ ਸੇਫਟੀ ਕੌਂਸਲ ਤੇ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਬਰਨਾਲਾ ਸਾਹਿਲ ਗੋਇਲ ਦੇ ਵਿਸ਼ੇਸ਼ ਸਹਿਯੋਗ ਨਾਲ ਟਰਾਈਡੈਂਟ ਲਿਿਮਟਡ ਧੌਲਾ ਵਿਖੇ ਇਕ ਰੋਜ਼ਾ

ਐਡਵੋਕੇਟ ਧੀਰਜ ਕੁਮਾਰ ਲੀਗਲ ਸੈਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਤੇ ਗੁਰਪ੍ਰੀਤ ਸਿੰਘ ਕਾਲੀਆ ਦੂਜੀ ਵਾਰ ਬਣੇ ਜ਼ਿਲ੍ਹਾ ਸਕੱਤਰ

ਐਡਵੋਕੇਟ ਧੀਰਜ ਕੁਮਾਰ ਲੀਗਲ ਸੈਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਤੇ ਗੁਰਪ੍ਰੀਤ ਸਿੰਘ ਕਾਲੀਆ ਦੂਜੀ ਵਾਰ ਬਣੇ ਜ਼ਿਲ੍ਹਾ ਸਕੱਤਰ

ਆਮ ਆਦਮੀ ਪਾਰਟੀ ਪੰਜਾਬ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਪ੍ਰਭਾਰੀ ਮਨੀਸ਼ ਸ਼ਿਸ਼ੋਦੀਆ ਵਲੋਂ ਧੀਰਜ ਕੁਮਾਰ ਐਡਵੋਕੇਟ ਜ਼ਿਲ੍ਹਾ ਕਚਹਿਰੀ ਬਰਨਾਲਾ ਨੂੰ ਵੱਡੀ ਜ਼ੁੰਮੇਵਾਰੀ ਸੌਂਪਦੇ ਹੋਏ ਜ਼ਿਲ੍ਹਾ ਬਰਨਾਲਾ ਦੇ ਲੀਗਲ ਸੈਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਗੁਰਪ੍ਰੀਤ ਸਿੰਘ ਕਾਲੀਆ ਐਡਵੋਕੇਟ ਨੂੰ ਦੂਜੀ ਵਾਰ ਲੀਗਲ ਸੈਲ ਜ਼ਿਲ੍ਹਾ ਬਰਨਾਲਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਬਰਨਾਲਾ ਦੀਆਂ ਮਾਰਕੀਟ ਕਮੇਟੀਆਂ ਦੇ ਸਫਾਈ ਟੈਂਡਰਾਂ ’ਚ ਵੱਡਾ ਫੇਰਬਦਲ: ਰੇਟਾਂ ਦੇ ਫਰਕ ਨੇ ਖੜ੍ਹੇ ਕੀਤੇ ਗੰਭੀਰ ਸਵਾਲ

ਬਰਨਾਲਾ ਦੀਆਂ ਮਾਰਕੀਟ ਕਮੇਟੀਆਂ ਦੇ ਸਫਾਈ ਟੈਂਡਰਾਂ ’ਚ ਵੱਡਾ ਫੇਰਬਦਲ: ਰੇਟਾਂ ਦੇ ਫਰਕ ਨੇ ਖੜ੍ਹੇ ਕੀਤੇ ਗੰਭੀਰ ਸਵਾਲ

ਗੁਰਮੀਤ ਸਿੰਘ ਬਰਨਾਲਾ/ਮਨੋਜ਼ ਸ਼ਰਮਾ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਰਾਜਨੀਤੀ ਦੀਆਂ ਚੁਣੌਤੀਆਂ `ਤੇ ਗੰਭੀਰ ਮੰਥਨ: ਡਿਬੇਟ ਮੁਕਾਬਲੇ `ਚ ਵਿਦਿਆਰਥੀਆਂ ਨੇ ਦਿਖਾਈ ਬੌਧਿਕ ਪਰਪੱਕਤਾ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਰਾਜਨੀਤੀ ਦੀਆਂ ਚੁਣੌਤੀਆਂ `ਤੇ ਗੰਭੀਰ ਮੰਥਨ: ਡਿਬੇਟ ਮੁਕਾਬਲੇ `ਚ ਵਿਦਿਆਰਥੀਆਂ ਨੇ ਦਿਖਾਈ ਬੌਧਿਕ ਪਰਪੱਕਤਾ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਰਾਜਨੀਤਿਕ ਸਰਗਰਮੀਆਂ ਤੇ ਜਾਗਰੂਕਤਾ ਨੂੰ ਮੁਖ ਰੱਖਦਿਆਂ ਇਕ ਪ੍ਰਭਾਵਸ਼ਾਲੀ ਡਿਬੇਟ ਮੁਕਾਬਲਾ ਕਰਵਾਇਆ ਗਿਆ। ਰਾਜਨੀਤਿਕ ਪ੍ਰਣਾਲੀ ’ਚ ਉੱਭਰ ਰਹੇ ਮੁੱਦੇ ਭਾਰਤੀ ਰਾਜਨੀਤੀ ’ਚ ਨੌਜਵਾਨਾਂ ਦਾ ਰੋਲ ਲੋੜ ਜਾਂ ਚੁਣੌਤੀ? ਵਿਸ਼ੇ `ਤੇ ਕਰਵਾਏ ਗਏ ਇਸ ਮੁਕਾਬਲੇ ਦਾ ਆਯੋਜਨ ਕਾਲਜ ਦੇ ਪ੍ਰਿੰਸੀਪਲ ਡਾਂ ਰਾਕੇਸ਼ ਜਿੰਦਲ ਦੀ ਯੋਗ ਰਹਿਨੁਮਾਈ ਹੇਠ ਕੀਤਾ ਗਿਆ।

ਬਰਨਾਲਾ ਦੇ ਸਿੱਖਿਆ ਸ਼ਾਸਤਰੀਆਂ ਦੇ ਵਿਚਾਰ: ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ

ਬਰਨਾਲਾ ਦੇ ਸਿੱਖਿਆ ਸ਼ਾਸਤਰੀਆਂ ਦੇ ਵਿਚਾਰ: ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ

ਬੱਚੇ ਦੀ ਸੂਝ-ਸਮਝ ਤੇ ਸ਼ਖਸੀਅਤ ਦਾ ਨਿਰਮਾਣ ਕਰਨਾ ਮਾਪਿਆਂ ਤੇ ਅਧਿਆਪਕਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਤੇ ਘਰ ਦੀ ਚਾਰਦੀਵਾਰੀ ਉਸਦਾ ਪਹਿਲਾ ਸਕੂਲ। ਬਰਨਾਲਾ ਦੇ ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਅਜੋਕੇ ਦੌਰ ’ਚ ਜਿਥੇ ਬੱਚਿਆਂ ਦੀ ਪੜ੍ਹਾਈ `ਤੇ ਜ਼ੋਰ ਦਿੱਤਾ ਜਾਂਦਾ ਹੈ। ਉੱਥੇ ਹੀ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਅਤਿ ਜ਼ਰੂਰੀ ਹੈ। ਇਸ ਸਬੰਧੀ ਇਲਾਕੇ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਗਲੋਬਲ ਖਬਰ ਦੇ ਜ਼ਿਲ੍ਹਾ ਇੰਚਾਰਜ ਸੁ

ਕਣਕ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਦੀ ਚੈਕਿੰਗ ਲਈ ਕਲੱਸਟਰ ਅਫ਼ਸਰ ਨਿਯੁਕਤ: ਡੀਸੀ

ਕਣਕ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਦੀ ਚੈਕਿੰਗ ਲਈ ਕਲੱਸਟਰ ਅਫ਼ਸਰ ਨਿਯੁਕਤ: ਡੀਸੀ

 ਡੀਸੀ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਆਉਂਦੇ ਦਿਨੀਂ ਮੰਡੀਆਂ ’ਚ ਕਣਕ ਦੀ ਫ਼ਸਲ ਦੀ ਆਮਦ ਦੇ ਮੱਦੇਨਜ਼ਰ ਸੁਚੱਜੇ ਪ੍ਰਬੰਧ ਤੇ ਸੁਖਾਵੀਂ ਖਰੀਦ ਯਕੀਨੀ ਬਣਾਉਣ ਲਈ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਡੀਸੀ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।

error: Content is protected !!