ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਸ਼ਹੀਦ ਭਗਤ ਸਿੰਘ ਪਾਰਕ ਅੱਗੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਦਾ ਜਿਉਣਾ ਹੋਇਆ ਦੁੱਭਰ

ਭਦੌੜ ਦੇ ਨਾਨਕਸਰ ਰੋੜ ਉੱਪਰ ਬਹੁਤ ਹੀ ਸੁੰਦਰ ਬਣੇ ਸ਼ਹੀਦ ਭਗਤ ਸਿੰਘ ਪਾਰਕ ਦੇ ਅੱਗੇ ਗੰਦਗੀ ਦੇ ਵੱਡੇ- ਵੱਡੇ ਢੇਰ ਲੱਗਣ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋ ਚੁੱਕਾ ਹੈ ।ਪਿਛਲੇ 10 ਦਿਨਾਂ ਤੋਂ ਪਾਰਕ ਦੀ ਕਟਾਈ ਕਰਕੇ ਮਾਲੀਆਂ ਵੱਲੋਂ ਪੌਦਿਆਂ ਦੀ ਰਹਿੰਦ ਖੂੰਦ ਪਾਰਕ ਦੇ ਬਾਹਰ ਵਾਲੀ ਸਾਈਡ ਤੇ ਢੇਰ ਲਗਾ ਦਿੱਤੇ ਗਏ ਸਨ

ਸਰਕਾਰੀ ਸਿਹਤ ਸੇਵਾਵਾਂ ਦੀ ਨਿਕਲੀ ਫੂਕ, ਭਦੌੜ ਹਸਪਤਾਲ ਨੂੰ ਜਿੰਦਾ ਲੱਗਾ ਹੋਣ ਕਾਰਨ ਐਕਸੀਡੈਂਟ ਦਾ ਮਰੀਜ਼ ਇਲਾਜ ਲਈ ਦਰ-ਦਰ ਭਟਕਣ ਲਈ ਹੋਇਆ ਮਜਬੂਰ

ਸਰਕਾਰੀ ਸਿਹਤ ਸੇਵਾਵਾਂ ਦੀ ਨਿਕਲੀ ਫੂਕ, ਭਦੌੜ ਹਸਪਤਾਲ ਨੂੰ ਜਿੰਦਾ ਲੱਗਾ ਹੋਣ ਕਾਰਨ ਐਕਸੀਡੈਂਟ ਦਾ ਮਰੀਜ਼ ਇਲਾਜ ਲਈ ਦਰ-ਦਰ ਭਟਕਣ ਲਈ ਹੋਇਆ ਮਜਬੂਰ

ਭਦੌੜ ਨੇੜਲੇ ਪਿੰਡ ਮੱਝੂਕੇ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਭਿਆਨਕ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਸਰਕਾਰੀ ਸਿਸਟਮ ਦੀਆਂ ਨਾਕਾਮੀਆਂ ਮੁੜ ਜੱਗ ਜ਼ਾਹਰ ਹੋ ਗਈਆਂ ਹਨ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ

ਹੁਣ ਬੱਚਾ ਸਕੂਲੋਂ ਗੈਰ-ਹਾਜ਼ਰ ਰਿਹਾ ਤਾਂ ਮਾਪਿਆਂ ਨੂੰ ਆਵੇਗਾ ਫ਼ੋਨ ‘ਤੇ ਮੈਸੇਜ, ਸਿੱਖਿਆ ਮੰਤਰੀ ਬੈਂਸ ਅੱਜ ਕਰਨਗੇ ਸਿਸਟਮ ਲਾਂਚ

ਹੁਣ ਬੱਚਾ ਸਕੂਲੋਂ ਗੈਰ-ਹਾਜ਼ਰ ਰਿਹਾ ਤਾਂ ਮਾਪਿਆਂ ਨੂੰ ਆਵੇਗਾ ਫ਼ੋਨ 'ਤੇ ਮੈਸੇਜ, ਸਿੱਖਿਆ ਮੰਤਰੀ ਬੈਂਸ ਅੱਜ ਕਰਨਗੇ ਸਿਸਟਮ ਲਾਂਚ

  ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸੁਰੱਖਿਆ ਅਤੇ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਅੱਜ ਇੱਕ ਅਹਿਮ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਤੋਂ ਇੱਕ ਨਵਾਂ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜੇਕਰ ਕੋਈ ਬੱਚਾ ਸਕੂਲ ਵਿੱਚ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਉਸ ਦੇ ਮਾਪਿਆਂ ਦੇ ਮੋਬਾਈਲ ਫ਼ੋਨ ‘ਤੇ ਤੁਰੰਤ ਮੈਸੇਜ ਪਹੁੰਚ ਜਾਵੇਗਾ।

 ਮਾਤਾ ਸਾਹਿਬ ਕੌਰ ਗਰਲਜ ਕਾਲਜ ਪਿੰਡ ਗਹਿਲ ਵਿਖੇ ਸੰਤ ਰਾਮ ਉਦਾਸੀ ਨੂੰ ਸਮਰਪਿਤ ਸੱਤਵਾਂ ਗੀਤ/ਕਵਿਤਾ ਮੁਕਾਬਲਾ ਕਰਵਾਇਆ

 ਮਾਤਾ ਸਾਹਿਬ ਕੌਰ ਗਰਲਜ ਕਾਲਜ ਪਿੰਡ ਗਹਿਲ ਵਿਖੇ ਸੰਤ ਰਾਮ ਉਦਾਸੀ ਨੂੰ ਸਮਰਪਿਤ ਸੱਤਵਾਂ ਗੀਤ/ਕਵਿਤਾ ਮੁਕਾਬਲਾ ਕਰਵਾਇਆ

       ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਾਹਿਤ ਸਰਵਰ ਬਰਨਾਲਾ ਵੱਲੋਂ ਲੋਕ ਕਵੀ ਸੰਤ ਰਾਮ ਉਦਾਸੀ ਦੇ ਜਨਮ ਦਿਨ ਨੂੰ ਸਮਰਪਿਤ ਸੱਤਵਾਂ ਉਦਾਸੀ ਗੀਤ/ਕਵਿਤਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਉਦਾਸੀ ਦੀ ਕਵਿਤਾ ਅਤੇ ਗੀਤਾਂ ਨੂੰ ਰੂਹਾਨੀ ਅੰਦਾਜ਼ ਵਿੱਚ ਪੇਸ਼ ਕੀਤਾ

error: Content is protected !!