ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਹੋਈ ਇਸ ਘਟਨਾ ਆਮ ਆਦਮੀ ਦੀ ਮਾਨ ਸਰਕਾਰ ਮਜਦੂਰ ਵਰੋਧੀ ਸਾਬਿਤ ਹੋਈ “ ਹਰਜੀਤ ਸਿੰਘ ਖਿਆਲੀ

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਹੋਈ ਇਸ ਘਟਨਾ ਆਮ ਆਦਮੀ ਦੀ ਮਾਨ ਸਰਕਾਰ ਮਜਦੂਰ ਵਰੋਧੀ ਸਾਬਿਤ ਹੋਈ “ ਹਰਜੀਤ ਸਿੰਘ ਖਿਆਲੀ

 ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਹੋਈ ਇਸ ਘਟਨਾ ਨੇ ਕਾਫ਼ੀ ਤੂਲ ਫੜ ਲਿਆ ਹੈ। ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ, ਪੰਜਾਬ ਵੱਲੋਂ ਦਿੱਤਾ ਗਿਆ

ਬੀਕੇਯੂ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦਾ ਸਮਾਂ ਬਦਲਣ ਦੀ ਮੰਗ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਨੂੰ ਮੰਗ ਪੱਤਰ ਸੌਂਪਦੇ ਹੋਏ।

 ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਢੀਡਸਾ ਦੀ ਅਗਵਾਈ ਹੇਠ ਕਿਸਾਨਾਂ ਦੇ ਇੱਕ ਵਫਦ ਵੱਲੋਂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਮੋਹਿਤ ਬਾਂਸਲ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿੱਤੀ ਜਾ ਰਹੀ

ਐਸ.ਡੀ.ਐਮ. ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅਚਾਨਕ ਚੈਕਿੰਗ

ਐਸ.ਡੀ.ਐਮ. ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅਚਾਨਕ ਚੈਕਿੰਗ

ਸ੍ਰੀਮਤੀ ਕ੍ਰਿਤਿਕਾ ਗੋਇਲ, ਆਈ.ਏ.ਐਸ., ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਨੇ ਛੇਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਪੜ੍ਹਨ ਸਮਰੱਥਾ ਅਤੇ ਸਮਝਣ ਦੀ ਯੋਗਤਾ ਦੀ ਜਾਂਚ ਕੀਤੀ।

U-16 ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਟੂਰਨਾਮੈਂਟ 2026-27 ਵਿੱਚ ਬਰਨਾਲਾ ਦੀ ਸ਼ਾਨਦਾਰ ਜਿੱਤ*

U-16 ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਟੂਰਨਾਮੈਂਟ 2026-27 ਵਿੱਚ ਬਰਨਾਲਾ ਦੀ ਸ਼ਾਨਦਾਰ ਜਿੱਤ*

ਬਰਨਾਲਾ ਦੀ ਟੀਮ ਨੇ U-16 ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਟੂਰਨਾਮੈਂਟ 2026-27 ਦੇ ਪਹਿਲੇ ਦੋ ਦਿਨਾਂ ਦੇ ਮੈਚ ਵਿੱਚ ਮਾਨਸਾ ਨੂੰ ਇਕ ਪਾਰੀ ਅਤੇ 9 ਰਨਾਂ ਨਾਲ ਹਰਾਕੇ ਟੂਰਨਾਮੈਂਟ ਵਿੱਚ ਧਮਾਕੇਦਾਰ ਸ਼ੁਰੂਆਤ ਕੀਤੀ।  ਪਹਿਲੇ ਦਿਨ ਮਾਨਸਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 144 ਰਨ ਬਣਾਏ ਅਤੇ ਆਊਟ ਹੋ ਗਈ।

ਕੈਨੇਡਾ ‘ਚ ਪੰਜਾਬੀ ਦਾ ਪੈਟਰੋਲ ਪੰਪ ਸੀਲ: ਤੇਲ ਦੀ ਜਗ੍ਹਾ ਗੱਡੀਆਂ ‘ਚ ਭਰ ਦਿੱਤਾ ਪਾਣੀ, ਅੱਧ ਵਿਚਾਲੇ ਖੜ੍ਹੀਆਂ ਹੋਈਆਂ 18 ਕਾਰਾਂ

  ਕੈਨੇਡਾ ਵਿੱਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਵੱਲੋਂ ਚਲਾਏ ਜਾ ਰਹੇ ਪੈਟਰੋਲ ਪੰਪ ‘ਤੇ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੈਟਰੋਲ ਪੁਆਉਣ ਆਏ ਗਾਹਕਾਂ ਦੀਆਂ ਗੱਡੀਆਂ ਵਿੱਚ ਤੇਲ ਦੀ ਬਜਾਏ ਪਾਣੀ ਭਰ ਦਿੱਤਾ ਗਿਆ,

ਬਰਨਾਲਾ ਦੇ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਪੰਜਾਬੀ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਸੋਨ ਤਮਗਾ; ਪੱਤਰਕਾਰੀ ਜਗਤ ’ਚ ਖੁਸ਼ੀ ਦੀ ਲਹਿਰ

ਬਰਨਾਲਾ ਦੇ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਪੰਜਾਬੀ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਸੋਨ ਤਮਗਾ; ਪੱਤਰਕਾਰੀ ਜਗਤ ’ਚ ਖੁਸ਼ੀ ਦੀ ਲਹਿਰ

ਬਰਨਾਲਾ ਦੇ ਪੱਤਰਕਾਰੀ ਖੇਤਰ ਲਈ ਅੱਜ ਬੇਹੱਦ ਮਾਣ ਵਾਲਾ ਦਿਨ ਹੈ। ਜਦੋਂ ਇਥੋਂ ਦੇ ਸੀਨੀਅਰ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਆਪਣੀ ਵਿਦਿਅਕ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੀਂ ਕਨਵੋਕੇਸ਼ਨ ਦੌਰਾਨ ਸੋਨ ਤਮਗਾ  ਹਾਸਲ ਕੀਤਾ।

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ: ਐੱਸਡੀਐੱਮ ਕ੍ਰਿਤਿਕਾ ਗੋਇਲ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ: ਐੱਸਡੀਐੱਮ ਕ੍ਰਿਤਿਕਾ ਗੋਇਲ

         ਸੀਐੱਚਸੀ ਮਹਿਲ ਕਲਾਂ ਵਿਖੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ’ਚ ਹੋਰ ਸੁਧਾਰ ਲਿਆਉਣ ਤੇ ਹਸਪਤਾਲ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਰੋਗੀ ਕਲਿਆਣ ਸਮਿਤੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ।

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ; ਵਿਦਿਆਰਥੀਆਂ ਨੇ ਸਿੱਖੇ ਸਿਹਤ ਸੰਭਾਲ ਦੇ ਗੁਰ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਮੈਡੀਕਲ ਤਕਨੀਕਾਂ ਦੀ ਵਿਹਾਰਕ ਜਾਣਕਾਰੀ ਦੇਣ ਦੇ ਮਕਸਦ ਨਾਲ ਫਿਜ਼ੀਕਲ ਸਾਇੰਸ ਵਿਭਾਗ ਵਲੋਂ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ।

ਬਰਨਾਲਾ ਬੱਸ ਸਟੈਂਡ ਦੀ ਦੁਰਦਸ਼ਾ: ਗੰਦੇ ਪਾਣੀ ਦੇ ਨਿਕਾਸ ਨੇ ਯਾਤਰੂਆਂ ਤੇ ਦੁਕਾਨਦਾਰਾਂ ਦਾ ਜਿਊਣਾ ਕੀਤਾ ਮੁਹਾਲ

ਬਰਨਾਲਾ ਬੱਸ ਸਟੈਂਡ ਦੀ ਦੁਰਦਸ਼ਾ: ਗੰਦੇ ਪਾਣੀ ਦੇ ਨਿਕਾਸ ਨੇ ਯਾਤਰੂਆਂ ਤੇ ਦੁਕਾਨਦਾਰਾਂ ਦਾ ਜਿਊਣਾ ਕੀਤਾ ਮੁਹਾਲ

ਲੁਧਿਆਣਾ, ਬਠਿੰਡਾ, ਮਾਨਸਾ ਤੇ ਹੋਰ ਜ਼ਿਲ੍ਹਿਆਂ ਨਾਲ ਜੋੜਨ ਵਾਲਾ ਬਰਨਾਲਾ ਬੱਸ ਅੱਡੇ ਬਾਹਰ ਸੜਕ ਅੱਜਕੱਲ੍ਹ ਆਪਣੀ ਬਦਹਾਲੀ ਦੇ ਹੰਝੂ ਕੇਰ ਰਹੀ ਹੈ। ਇਹ ਬੱਸ ਅੱਡਾ ਜਿਥੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ’ਚ ਯਾਤਰੂ ਗੁਜ਼ਰਦੇ ਹਨ।

ਟ੍ਰਾਈਡੈਂਟ ਗਰੁੱਪ ਦੇ ਨਾਮ ਰਹੀ ਇਕ ਹੋਰ ਵੱਡੀ ਉਪਲਬਧੀ: ਮਹਿਲਾਵਾਂ ਲਈ ਸਰਵੋਤਮ ਸੰਸਥਾ-2026 ਵਜੋਂ ਹੋਇਆ ਸਨਮਾਨ

ਟ੍ਰਾਈਡੈਂਟ ਗਰੁੱਪ ਦੇ ਨਾਮ ਰਹੀ ਇਕ ਹੋਰ ਵੱਡੀ ਉਪਲਬਧੀ: ਮਹਿਲਾਵਾਂ ਲਈ ਸਰਵੋਤਮ ਸੰਸਥਾ-2026 ਵਜੋਂ ਹੋਇਆ ਸਨਮਾਨ

ਵਿਸ਼ਵ ਪੱਧਰ `ਤੇ ਆਪਣੀ ਪਛਾਣ ਬਣਾਉਣ ਵਾਲੇ ਪ੍ਰਮੁੱਖ ਉਦਯੋਗਿਕ ਘਰਾਣੇ ਟ੍ਰਾਈਡੈਂਟ ਗਰੁੱਪ ਨੇ ਮਹਿਲਾ ਸਸ਼ਕਤੀਕਰਨ ਦੇ ਖੇਤਰ ’ਚ ਇਕ ਹੋਰ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਟ੍ਰਾਈਡੈਂਟ ਗਰੁੱਪ ਨੂੰ ਮਹਿਲਾਵਾਂ ਲਈ ਸਭ ਤੋਂ ਸੁਰੱਖਿਅਤ, ਸਮਾਵੇਸ਼ੀ ਤੇ ਪ੍ਰਗਤੀਸ਼ੀਲ ਮਾਹੌਲ ਪ੍ਰਦਾਨ ਕਰਨ ਲਈ ਮਹਿਲਾਵਾਂ ਲਈ ਸਰਵੋਤਮ ਸੰਸਥਾ-2026 ਦੇ ਵੱਕਾਰੀ ਸਨਮਾਨ ਨਾਲ ਨਿਵਾਜਿਆ ਗਿਆ ਹੈ।

error: Content is protected !!