ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬਰਨਾਲਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਤਰਕਸ਼ੀਲ ਚੌਂਕ ਤੋਂ ਸੰਘੇੜਾ ਬਾਈਪਾਸ ਅਤੇ ਪੱਤੀ ਸੇਖਵਾਂ ਚੌਂਕ

ਬਰਨਾਲਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਤਰਕਸ਼ੀਲ ਚੌਂਕ ਤੋਂ ਸੰਘੇੜਾ ਬਾਈਪਾਸ ਅਤੇ ਪੱਤੀ ਸੇਖਵਾਂ ਚੌਂਕ

  ਜਦੋਂ ਕੋਈ ਸਿਆਸੀ ਪ੍ਰਭਾਵ ਵਾਲਾ ਵਿਅਕਤੀ ਅਜਿਹੀ ਘਟਨਾ ਨੂੰ ਅੰਜਾਮ ਦਿੰਦਾ ਹੈ ਅਤੇ ਮੌਕੇ ਤੋਂ ਫਰਾਰ ਹੋ ਜਾਂਦਾ ਹੈ, ਤਾਂ ਇਹ ਨਾ ਸਿਰਫ਼ ਇੱਕ ਹਾਦਸਾ ਹੈ, ਸਗੋਂ ਕਾਨੂੰਨ ਅਤੇ ਮਨੁੱਖਤਾ ‘ਤੇ ਵੀ ਇੱਕ ਵੱਡਾ ਸਵਾਲ ਹੈ। ਐਕਸੀਡੈਂਟ ਕਰਕੇ ਫਰਾਰ ਹੋਣ ਵਾਲਾ ਨੌਜਵਾਨ ਭਦੌੜ ਨੇੜਲੇ ਪਿੰਡ ਬੱਲੋਕੇ ਦੇ ਸਰਪੰਚ ਦਾ ਪੁੱਤਰ ਅਤੇ ਸੱਤਾਧਾਰੀ ਪਾਰਟੀ ਦੇ ਵੱਡੇ ਆਗੂਆਂ ਦਾ ਚਹੇਤਾ ਦੱਸਿਆ ਜਾ ਰਿਹਾ ਹੈ।

ਡੇਰਾ ਸ਼ਰਧਾਲੂ ਵੱਲੋਂ ਆਪਣੇ ਜਨਮ ਦਿਨ ਦੇ ਮੌਕੇ ‘ਤੇ ਵਿਸ਼ੇਸ਼ ਬੱਚਿਆਂ ਨੂੰ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਾਮਾਨ ਵੰਡ ਕੇ ਮਨਾਹੀ ਖੁਸ਼ੀ

ਡੇਰਾ ਸ਼ਰਧਾਲੂ ਵੱਲੋਂ ਆਪਣੇ ਜਨਮ ਦਿਨ ਦੇ ਮੌਕੇ 'ਤੇ ਵਿਸ਼ੇਸ਼ ਬੱਚਿਆਂ ਨੂੰ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਾਮਾਨ ਵੰਡ ਕੇ ਮਨਾਹੀ ਖੁਸ਼ੀ

ਤਪਾ ਮੰਡੀ ਵਿਖੇ ਡੇਰਾ ਸੱਚਾ ਸੌਦਾ ਦੀ ਇੱਕ ਮਹਿਲਾ ਸ਼ਰਧਾਲੂ ਵੱਲੋਂ ਮਾਨਵਤਾ ਦੀ ਸੇਵਾ ਕਰਦਿਆਂ ਆਪਣੇ ਜਨਮ ਦਿਨ ਨੂੰ ਬੜੇ ਹੀ ਨੇਕ ਤਰੀਕੇ ਨਾਲ ਮਨਾਇਆ ਗਿਆ। ਉਨ੍ਹਾਂ ਨੇ ਫ਼ਜ਼ੂਲ ਖ਼ਰਚੀ ਤਿਆਗ ਕੇ 12 ਲੋੜਵੰਦ ਬੱਚਿਆਂ ਨੂੰ ਪੜ੍ਹਾਈ ਲਈ ਕਾਪੀਆਂ ਵੰਡੀਆਂ

   ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੀਤਾ ਇੰਸਾਂ ਨੇ ਦੱਸਿਆ

ਲੁਧਿਆਣਾ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ 

ਲੁਧਿਆਣਾ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ 

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਆਗੂਆਂ ਨੇ ਬਾਬਾ ਸਾਹਿਬ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਦਿੱਤੀ ਸ਼ਰਧਾਂਜਲੀ।

 ਐੱਸਡੀਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਾਨਕ ਚੈਕਿੰਗ

 ਐੱਸਡੀਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਾਨਕ ਚੈਕਿੰਗ

ਉਪ ਮੰਡਲ ਮੈਜਿਸਟ੍ਰੇਟ ਤਪਾ ਆਯੂਸ਼ ਗੋਇਲ ਆਈਏਐੱਸ ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ।

ਸਕੂਲ ਮੈਨੇਜਮੈਂਟ ’ਤੇ 15 ਅਪ੍ਰੈਲ ਤਕ ਕਰਵਾਈ ਕਰਨ ਦਾ ਦਿੱਤਾ ਅਲਟੀਮੇਟਮ: ਇਨਸਾਫ਼ ਨਾ ਮਿਲਣ ’ਤੇ ਥਾਣਾ ਬਾਲਿਆਂਵਾਲੀ ਦਾ ਹੋਵੇਗਾ ਘਿਰਾਓ

ਸਕੂਲ ਮੈਨੇਜਮੈਂਟ ’ਤੇ 15 ਅਪ੍ਰੈਲ ਤਕ ਕਰਵਾਈ ਕਰਨ ਦਾ ਦਿੱਤਾ ਅਲਟੀਮੇਟਮ: ਇਨਸਾਫ਼ ਨਾ ਮਿਲਣ ’ਤੇ ਥਾਣਾ ਬਾਲਿਆਂਵਾਲੀ ਦਾ ਹੋਵੇਗਾ ਘਿਰਾਓ

ਪਿਛਲੇ ਦਿਨੀਂ ਪਿੰਡ ਭੂੰਦੜ ਨੇੜੇ ਸਕੂਲ ਵੈਨ ਦੀ ਟੱਕਰ ਨਾਲ ਮਾਰੇ ਗਏ ਪਿੰਡ ਢਿੱਲਵਾਂ ਦੇ ਨੌਜਵਾਨ ਲਖਵਿੰਦਰ ਸਿੰਘ ਦੇ ਮਾਮਲੇ ’ਚ ਇਨਸਾਫ਼ ਨਾ ਮਿਲਣ ਕਾਰਨ ਇਲਾਕੇ ਦੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਤੇ ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਦੀ ਅਗਵਾਈ

ਚੋਰਾਂ ਦੇ ਹੌਸਲੇ ਬੁਲੰਦ: ਪਿੰਡ ਚੀਮਾ ਵਿਖੇ ਇਕੋ ਦੁਕਾਨ ਨੂੰ ਤੀਜੀ ਵਾਰ ਬਣਾਇਆ ਨਿਸ਼ਾਨਾ, ਪੁਲਿਸ ਦੀ ਕਾਰਜਪ੍ਰਣਾਲੀ ’ਤੇ ਉੱਠੇ ਸਵਾਲ

ਚੋਰਾਂ ਦੇ ਹੌਸਲੇ ਬੁਲੰਦ: ਪਿੰਡ ਚੀਮਾ ਵਿਖੇ ਇਕੋ ਦੁਕਾਨ ਨੂੰ ਤੀਜੀ ਵਾਰ ਬਣਾਇਆ ਨਿਸ਼ਾਨਾ, ਪੁਲਿਸ ਦੀ ਕਾਰਜਪ੍ਰਣਾਲੀ ’ਤੇ ਉੱਠੇ ਸਵਾਲ

 ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਬੱਸ ਅੱਡੇ `ਤੇ ਸਥਿਤ ਇਕ ਮਠਿਆਈ ਦੀ ਦੁਕਾਨ ’ਚ ਚੋਰਾਂ ਵਲੋਂ ਤੀਜੀ ਵਾਰ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਜਗ੍ਹਾ ਚੋਰਾਂ ਨੇ ਹੱਥ ਸਾਫ਼ ਕੀਤਾ। ਉੱਥੇ ਹੀ ਪਰਿਵਾਰ ਦੇ 7 ਮੈਂਬਰ ਸੌਂ ਰਹੇ ਸਨ।

ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ: 7 ਮਾਮਲਿਆਂ ’ਚ ਲਗਾਇਆ 2.25 ਲੱਖ ਰੁਪਏ ਜੁਰਮਾਨਾ

ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ: 7 ਮਾਮਲਿਆਂ ’ਚ ਲਗਾਇਆ 2.25 ਲੱਖ ਰੁਪਏ ਜੁਰਮਾਨਾ

 ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਡੀਸੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮਿਲਾਵਟਖੋਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਵੱਖ-ਵੱਖ ਕੇਸਾਂ ’ਚ ਫ਼ਰਮਾਂ ਤੇ ਮਾਲਕਾਂ ਨੂੰ ਕੁਲ 2 ਲੱਖ 25 ਹਜ਼ਾਰ ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਰੂਬੀ ਦਾ ਵਿਸ਼ੇਸ਼ ਸਨਮਾਨ

ਕੈਪਸ਼ਨ – ਪੱਖੋ ਕਲਾਂ ਵਿਖੇ ਵਿਦਿਆਰਥਣ ਰੂਬੀ ਦਾ ਸਨਮਾਨ ਕਰਦੇ ਹੋਏ ਡੀਈਓ ਸੁਨੀਤਇੰਦਰ ਸਿੰਘ ਗਿੱਲ ਤੇ ਹੋਰ।

   ਪਿੰਡ ਪੱਖੋ ਕਲਾਂ ਦੀ ਹੋਣਹਾਰ ਵਿਦਿਆਰਥਣ ਰੂਬੀ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਹਾਸਲ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਪ੍ਰਾਪਤੀ ‘ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਕੂਲ ਸਟਾਫ਼ ਵੱਲੋਂ ਉਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ।

        ਪਿੰਡ ਪੱਖੋ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਸਵੇਰ ਦੀ ਸਭਾ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਨੀਤਇੰਦਰ ਸਿੰਘ ਗਿੱਲ ਨੇ ਵਿਦਿਆਰਥਣ ਰੂਬੀ ਨੂੰ ਵਧਾਈਆਂ ਦਿੰਦੇ ਹੋਏ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਬਰਨਾਲਾ ਪ੍ਰਸ਼ਾਸਨ ਦੇ ਤਹਿਤ ਪਿੰਡ ਖਿਆਲੀ ਵਿਖੇ ਐਸਡੀਐਮ ਸ੍ਰੀਮਤੀ ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾ ਅਚਾਨਕ ਦੌਰਾ

 ਕ੍ਰਿਤਿਕਾ ਗੋਇਲ, ਆਈ.ਏ.ਐਸ., ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਿਆਲੀ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਹ ਸਕੂਲ ਦੇ ਪ੍ਰੇਰਿਤ ਅਧਿਆਪਕਾਂ ਅਤੇ ਉਤਸੁਕ ਵਿਦਿਆਰਥੀਆਂ ਨੂੰ ਮਿਲ ਕੇ ਕਾਫ਼ੀ ਪ੍ਰਸੰਨ ਹੋਏ

ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿਖੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਦੇ ਦਿਸ਼ਾ ਨਿਰਦੇੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸਰੁੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿੱਚ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

error: Content is protected !!