ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਆਰਥਿਕ ਤੌਰ ‘ਤੇ ਪਛੜੇ ਲੋਕਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ। ਬੀ. ਆਰ. ਅੰਬੇਦਕਰ ਵੈਲਫੇਅਰ ਅਤੇ ਚੈਰੀਟੇਬਲ ਮੰਚ ਸੰਗਰੂਰ ਵੱਲੋਂ ਸੁਪਰਡੈਂਟ ਕਰਮਜੀਤ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਕਰਵਾਇਆ ਗਿਆ ਸਮਾਗਮ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਇੱਕ ਅਹਿਮ ਉਪਰਾਲਾ ਰਿਹਾ।

error: Content is protected !!