ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪੰਜਾਬ ਕਾਂਗਰਸ ਵਿੱਚ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।

ਪੰਜਾਬ ਕਾਂਗਰਸ ਵਿੱਚ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।

ਪੰਜਾਬ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਨਵੇਂ ਬਲਾਕ ਅਤੇ ਸ਼ਹਿਰੀ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵਾੜਿੰਗ ਅਤੇ ਜ਼ਿਲ੍ਹਾ ਬਰਨਾਲਾ ਦੇ ਕਾਂਗਰਸ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਹਲਕੇ ਦੇ ਮਿਹਨਤੀ ਅਤੇ ਜੂਝਾਰੂ ਕਾਰਕੁਨਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।ਕੁਲਵਿੰਦਰ ਸਿੰਘ ਧੌਲਾ ਨੂੰ ਬਲਾਕ ਪ੍ਰਧਾਨ (ਧੌਲਾ),ਗੁਰਤੇਜ ਸਿੰਘ ਸੰਧੂ ਨੂੰ ਬਲਾਕ ਪ੍ਰਧਾਨ (ਸਹਿਣਾ),ਇੰਦਰ ਸਿੰਘ ਭਿੰਦਾ ਨੂੰ ਸ਼ਹਿਰੀ ਪ੍ਰਧਾਨ (ਭਦੌੜ),ਹਰਿੰਦਰ ਸਿੰਘ ਗੋਗੀ ਨੂੰ ਸ਼ਹਿਰੀ ਪ੍ਰਧਾਨ (ਤਪਾ)
ਪੰਜਾਬ ਕਾਂਗਰਸ ਵਿੱਚ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।

ਹਲਕਾ ਭਦੌੜ ਵਿੱਚ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ

ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਵੱਖ-ਵੱਖ ਆਗੂਆਂ ਨੇ ਕੀਤਾ ਧੰਨਵਾਦ

ਬਰਨਾਲਾ ਬਿਊਰੋ  15 ਅਪ੍ਰੈਲ

ਪੰਜਾਬ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਨਵੇਂ ਬਲਾਕ ਅਤੇ ਸ਼ਹਿਰੀ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵਾੜਿੰਗ ਅਤੇ ਜ਼ਿਲ੍ਹਾ ਬਰਨਾਲਾ ਦੇ ਕਾਂਗਰਸ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਹਲਕੇ ਦੇ ਮਿਹਨਤੀ ਅਤੇ ਜੂਝਾਰੂ ਕਾਰਕੁਨਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।ਕੁਲਵਿੰਦਰ ਸਿੰਘ ਧੌਲਾ ਨੂੰ ਬਲਾਕ ਪ੍ਰਧਾਨ (ਧੌਲਾ),ਗੁਰਤੇਜ ਸਿੰਘ ਸੰਧੂ ਨੂੰ ਬਲਾਕ ਪ੍ਰਧਾਨ (ਸਹਿਣਾ),ਇੰਦਰ ਸਿੰਘ ਭਿੰਦਾ ਨੂੰ ਸ਼ਹਿਰੀ ਪ੍ਰਧਾਨ (ਭਦੌੜ),ਹਰਿੰਦਰ ਸਿੰਘ ਗੋਗੀ ਨੂੰ ਸ਼ਹਿਰੀ ਪ੍ਰਧਾਨ (ਤਪਾ)

ਨਿਯੁਕਤ ਕੀਤਾ ਗਿਆ ਹੈ।ਇਨ੍ਹਾਂ ਨਿਯੁਕਤੀਆਂ ‘ਤੇ ਹਲਕਾ ਭਦੌੜ ਦੇ  ਕਾਂਗਰਸੀ  ਆਗੂ ਰਾਜਵਿੰਦਰ ਸਿੰਘ ਸ਼ੀਤਲ, ਹਲਕਾ ਭਦੌੜ ਦੇ ਅਮਨਦੀਪ ਸਿੰਘ ਸਾਹੋਕੇ,ਕਾਂਗਰਸੀ ਗੁਰਪ੍ਰੀਤ ਲੱਕੀ ਪੱਖੋ, ਹਲਕਾ ਭਦੌੜ ਕਾਂਗਰਸੀ ਬੀਬੀ ਸੁਰਿੰਦਰ ਕੌਰ ਬਾਲੀਆਂ, ਕੌਰ ਸਿੰਘ ਰੂੜੇਕੇ ਕਲਾਂ, ਬਲਵਿੰਦਰ ਸਿੰਘ ਖੀਪਲ, ਬੇਅੰਤ ਸਿੰਘ ਮੌੜ, ਮਹਿੰਦਰ ਪਾਲ ਸ਼ਰਮਾ ਪੱਖੋ, ਮੱਖਣ ਸਿੰਘ ਨੈਣੇਵਾਲੇ, ਸੁਖਵਿੰਦਰ ਸਿੰਘ ਸਹਿਣਾ, ਮਲਕੀਤ ਕੌਰ ਸਹੋਤਾ, ਅਸ਼ਵਨੀ ਆਸ਼ੂ ਭੂਤ, ਪਵਨ ਬਤਾਰਾ, ਵਿਨੋਦ ਗੋਗੀ, ਨਰਿੰਦਰ ਨਿੰਦੀ, ਮਿੰਟਾ ਤਾਜੋਕੇ, ਗੁਰਮੀਤ ਤਾਜੋਕੇ, ਸਮੇਤ ਕਈ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਸਾਰੇ ਆਗੂਆਂ ਨੇ ਸੂਬਾ ਪੱਧਰੀ ਹਾਈਕਮਾਂਡ, ਸੂਬਾ ਪ੍ਰਧਾਨ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਣਗੀਆਂ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਤਿਉਹਾਰ ਸਾਨੂੰ ਇਕੱਠੇ ਰਹਿਣ ਦੀ ਪ੍ਰੇਰਣਾ ਅਤੇ ਖੁਸ਼ੀਆਂ ਵੰਡਣ ਦੀ ਪ੍ਰੇਰਣਾ ਦਿੰਦੇ ਹਨ – ਸ਼ਿਵ ਸਿੰਗਲਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 1
Users Today : 2
Users Yesterday : 120
Users Last 7 days : 342

ਰਾਸ਼ੀਫਲ

error: Content is protected !!