ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਅਕਾਲ ਅਕੈਡਮੀ ਕੋਲ ਮੋਟਰਸਾਈਕਲ ਸਲਿੱਪ: ਪਤੀ-ਪਤਨੀ ਗੰਭੀਰ ਜ਼ਖਮੀ

ਅਕਾਲ ਅਕੈਡਮੀ ਕੋਲ ਮੋਟਰਸਾਈਕਲ ਸਲਿੱਪ: ਪਤੀ-ਪਤਨੀ ਗੰਭੀਰ ਜ਼ਖਮੀ

  ਪਿੰਡ ਰਜੀਆ ਦੇ ਨੇੜੇ ਅਕਾਲ ਅਕੈਡਮੀ ਕੋਲ ਇਕ ਦੁਖਦਾਈ ਸੜਕ ਹਾਦਸੇ ’ਚ ਮੋਟਰਸਾਈਕਲ ਸਲਿੱਪ ਹੋਣ ਕਾਰਨ ਪਤੀ-ਪਤਨੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਸੁਰੱਖਿਆ ਫੋਰਸ ਬਰਨਾਲਾ ਦੇ ਇੰਚਾਰਜ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ

ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਤਪਾ ਦੇ ਮੁੱਖੀ ਵਜੋਂ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਤਪਾ ਦੇ ਮੁੱਖੀ ਵਜੋਂ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਤਪਾ ਨੂੰ ਨਵੀਂ ਥਾਣਾ ਮੁੱਖੀ ਮਿਲ ਗਈ ਹੈ ਜਿਸ ਦੇ ਤਹਿਤ ਨਵਦੀਪ ਕੌਰ ਚਾਹਲ ਨੇ ਅੱਜ ਥਾਣਾ ਮੁਖੀ ਵਜੋਂ ਆਪਣਾ ਚਾਰਜ ਸੰਭਾਲਦੇ ਹੋਏ ਅਧਿਕਾਰਕ ਤੌਰ ‘ਤੇ ਕੰਮਕਾਜ ਦੀ ਸ਼ੁਰੂਆਤ ਕੀਤੀ ਅਤੇ ਇਸ ਮੌਕੇ ਥਾਣੇ ਦੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਗਊ ਹੱਤਿਆ, ਧਰਮ ਪਰਿਵਰਤਨ ਤੇ ਹਿੰਦੂਆਂ ਦੇ ਆਸਥਾ ਕੇਂਦਰਾਂ ਦੇ ਅਪਮਾਨ `ਤੇ ਵੀ ਸਖ਼ਤ ਕਾਨੂੰਨ ਬਣਾਵੇ ਪੰਜਾਬ ਸਰਕਾਰ: ਨੀਲਮਣੀ ਸਮਾਧੀਆ

ਗਊ ਹੱਤਿਆ, ਧਰਮ ਪਰਿਵਰਤਨ ਤੇ ਹਿੰਦੂਆਂ ਦੇ ਆਸਥਾ ਕੇਂਦਰਾਂ ਦੇ ਅਪਮਾਨ `ਤੇ ਵੀ ਸਖ਼ਤ ਕਾਨੂੰਨ ਬਣਾਵੇ ਪੰਜਾਬ ਸਰਕਾਰ: ਨੀਲਮਣੀ ਸਮਾਧੀਆ

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪਟਿਆਲਾ ਵਿਭਾਗ ਦੇ ਮੰਤਰੀ ਨੀਲਮਣੀ ਸਮਾਧੀਆ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਜੋ ਕਾਨੂੰਨ ਲਾਗੂ ਕੀਤਾ ਗਿਆ ਹੈ। ਅਸੀਂ ਉਸ ਦਾ ਪੂਰਨ ਤੌਰ ਤੇ ਸਨਮਾਨ ਤੇ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਜੀ.ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ  ਨੇ ਮਾਰੀ ਬਾਜ਼ੀ, ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਜੀ.ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ  ਨੇ ਮਾਰੀ ਬਾਜ਼ੀ, ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

    ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਸੀਬੀਐੱਸਈ ਵੱਲੋਂ ਜਾਰੀ ਕੀਤੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦੀ ਅਕੈਡਮਿਕ ਮਹਾਨਤਾ ਨੂੰ ਹੋਰ ਉੱਚਾ ਕੀਤਾ ਹੈ। ਪ੍ਰਿੰਸਿਪਲ ਸ਼੍ਰੀਮਤੀ ਗੀਤਿਕਾ ਸ਼ਰਮਾ ਤੇ ਵਾਈਸ ਪ੍ਰਿੰਸੀਪਲ ਮੈਡਮ ਪਰਦੀਪ ਕੌਰ ਗਰੇਵਾਲ ਨੇ ਦੱਸਿਆ

‘ਆਪ’ ਦੇ ਐੱਮਪੀ ਤੇ ਡੀਸੀ ਨੇ ਕਣਕ ਖਰੀਦ ਸ਼ੁਰੂ ਕਰਨ ਦਾ ਕੀਤਾ ਦਾਅਵਾ, ਕਿਸਾਨਾਂ ਨੇ ਕਿਹਾ, ਸਿਰਫ ਮਿਲਿਆ ਭਰੋਸਾ

‘ਆਪ’ ਦੇ ਐੱਮਪੀ ਤੇ ਡੀਸੀ ਨੇ ਕਣਕ ਖਰੀਦ ਸ਼ੁਰੂ ਕਰਨ ਦਾ ਕੀਤਾ ਦਾਅਵਾ, ਕਿਸਾਨਾਂ ਨੇ ਕਿਹਾ, ਸਿਰਫ ਮਿਲਿਆ ਭਰੋਸਾ

  ਪੰਜਾਬ ਸਰਕਾਰ ਵਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਕੀਤੇ ਗਏ ਵੱਡੇ-ਵੱਡੇ ਦਾਅਵੇ ਬਰਨਾਲਾ ਦੀਆਂ ਮੰਡੀਆਂ ’ਚ ਖੋਖਲੇ ਸਾਬਤ ਹੋ ਰਹੇ ਹਨ। ਸੀਜ਼ਨ ਸ਼ੁਰੂ ਹੋਇਆਂ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਅਜੇ ਤਕ ਖਰੀਦ ਏਜੰਸੀਆਂ ਨੇ ਫ਼ਸਲ ਚੁੱਕਣ ਤੋਂ ਕਿਨਾਰਾ ਕੀਤਾ ਹੋਇਆ ਹੈ। ਹਾਲਤ ਇਹ ਹੈ ਕਿ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਖੁਸ਼ੀਆਂ ਮਨਾਉਣ ਦੀ ਬਜਾਏ ਵਿਸਾਖੀ ਦਾ ਪਵਿੱਤਰ ਤਿਉਹਾਰ ਵੀ ਮੰਡੀਆਂ ’ਚ ਆਪਣੀ ਫ਼ਸਲ ਦੀ ਰਾਖੀ ਕਰਦਿਆਂ

ਨੈਸ਼ਨਲ ਜੂਨੀਅਰ ਬਾਕਸਿੰਗ: ਬਰਨਾਲਾ ਦੇ ਸਹਿਜਦੀਪ ਜੇਠੀ ਨੇ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂ ਦੁਨੀਆ ਭਰ `ਚ ਚਮਕਾਇਆ

ਨੈਸ਼ਨਲ ਜੂਨੀਅਰ ਬਾਕਸਿੰਗ: ਬਰਨਾਲਾ ਦੇ ਸਹਿਜਦੀਪ ਜੇਠੀ ਨੇ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂ ਦੁਨੀਆ ਭਰ `ਚ ਚਮਕਾਇਆ

ਮਹਾਰਾਸ਼ਟਰ ਦੇ ਨਾਗਪੁਰ ਵਿਖੇ ਬਾਕਸਿੰਗ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਕਰਵਾਈ ਗਈ ਨੈਸ਼ਨਲ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ’ਚ ਪੰਜਾਬ ਦੇ ਉੱਭਰਦੇ ਬਾਕਸਰ ਸਹਿਜਦੀਪ ਜੇਠੀ ਨੇ ਆਪਣੀ ਮੁਕੇਬਾਜ਼ੀ ਦਾ ਲੋਹਾ ਮਨਵਾਉਂਦਿਆਂ ਕਾਂਸੀ ਦਾ ਤਗਮਾ ਜਿੱਤਿਆ ਹੈ

ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਸਕਿਊਰਟੀ ਟ੍ਰੇਡ ਦੇ ਵਿਦਿਆਰਥੀਆਂ ਨੂੰ ਸਟੂਡੈਂਟ ਕਿੱਟਾਂ ਦੀ ਵੰਡ

ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਸਕਿਊਰਟੀ ਟ੍ਰੇਡ ਦੇ ਵਿਦਿਆਰਥੀਆਂ ਨੂੰ ਸਟੂਡੈਂਟ ਕਿੱਟਾਂ ਦੀ ਵੰਡ

ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਤਹਿਤ ਚੱਲ ਰਹੇ ਸਕਿਊਰਟੀ ਟ੍ਰੇਡ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਟੂਡੈਂਟ ਕਿੱਟਾਂ ਤਕਸੀਮ ਕੀਤੀਆਂ ਗਈਆਂ।

ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਬਦਹਾਲ: ਪ੍ਰਸ਼ਾਸਨਿਕ ਦਾਅਵਿਆਂ ਦੀ ਨਿਕਲੀ ਫ਼ੂਕ, ਕਿਸਾਨਾਂ `ਚ ਭਾਰੀ ਰੋਸ

ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਬਦਹਾਲ: ਪ੍ਰਸ਼ਾਸਨਿਕ ਦਾਅਵਿਆਂ ਦੀ ਨਿਕਲੀ ਫ਼ੂਕ, ਕਿਸਾਨਾਂ `ਚ ਭਾਰੀ ਰੋਸ

ਕਣਕ ਦੀ ਵਾਢੀ ਦਾ ਸੀਜ਼ਨ ਪੂਰੇ ਜ਼ੋਰਾਂ `ਤੇ ਹੈ। ਪਰ ਸਰਕਾਰ ਤੇ ਅਧਿਕਾਰੀ ਵਰਗ ਵਲੋਂ ਮੰਡੀਆਂ ’ਚ ਪੁਖ਼ਤਾ ਪ੍ਰਬੰਧਾਂ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਨਜ਼ਰ ਆ ਰਹੇ ਹਨ। ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਦੀ ਮੌਜੂਦਾ ਹਾਲਤ ਨੇ ਸਰਕਾਰੀ ਤੰਤਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪਦਮਸ਼੍ਰੀ ਜਤਿੰਦਰ ਸ਼ੰਟੀ ਨੇ ਕੀਤੀ ਮਿਸਾਲ ਕਾਇਮ: ਜਤਿੰਦਰ ਦੇਵਗਨ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪਦਮਸ਼੍ਰੀ ਜਤਿੰਦਰ ਸ਼ੰਟੀ ਨੇ ਕੀਤੀ ਮਿਸਾਲ ਕਾਇਮ: ਜਤਿੰਦਰ ਦੇਵਗਨ

ਭਾਰਤ ਰਤਨ ਦਲਿਤਾਂ ਦੇ ਮਸੀਹਾ ਡਾਕਟਰ ਬਾਵਾ ਸਾਹਿਬ ਅੰਬੇਡਕਰ ਜੀ ਦੇ 135 ਵੇਂ ਜਨਮ ਦਿਨ ਮੌਕੇ ਤਪਾ ਮੰਡੀ ਵਿਖੇ ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਮੈਂਬਰ ਵਜੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਮੈਂਬਰਾਂ ਨੂੰ ਨਾਲ ਲੈਕੇ ਸਨਮਾਨਿਤ ਕੀਤਾ।

error: Content is protected !!