ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਰਿਜ਼ਿਊਮ ਤੇ ਇੰਟਰਵਿਊ ਵਰਕਸ਼ਾਪ ਦਾ ਆਯੋਜਨ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਰਿਜ਼ਿਊਮ ਤੇ ਇੰਟਰਵਿਊ ਵਰਕਸ਼ਾਪ ਦਾ ਆਯੋਜਨ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਲਈ ਰਿਜ਼ਿਊਮ ਤੇ ਇੰਟਰਵਿਊ ਸੰਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਮੌਕੇ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਕਰਵਾਇਆ

ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਮੌਕੇ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਕਰਵਾਇਆ

        ਗਰੀਬ ਸਮਾਜ ਸੇਵਾ, ਸਿੱਖਿਆ ਤੇ ਸੰਘਰਸ਼ ਸੰਮਤੀ (ਜੀਐੱਸ-5), ਬੇਜ਼ਮੀਨੇ ਲੋਕ ਤੇ ਡਾਕਟਰ ਬੀ.ਆਰ. ਅੰਬੇਦਕਰ ਵੈਲਫੇਅਰ ਤੇ ਚੈਰੀਟੇਬਲ ਮੰਚ ਸੰਗਰੂਰ ਵਲੋਂ ਸੁਪਰਡੈਂਟ ਕਰਮਜੀਤ ਸਿੰਘ ਹਰੀਗੜ ਦੀ ਅਗਵਾਈ ਹੇਠ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਤਰਕਸ਼ੀਲ ਭਵਨ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ।

ਰਮਾਇਣ ਜੀ ਦੇ ਪਾਠ ਤੇ ਅਟੁੱਟ ਭੰਡਾਰੇ ਨਾਲ ਮਨਾਈ ਜਾਵੇਗੀ ਪਰਸ਼ੂਰਾਮ ਜਨਮ ਉਤਸਵ

ਰਮਾਇਣ ਜੀ ਦੇ ਪਾਠ ਤੇ ਅਟੁੱਟ ਭੰਡਾਰੇ ਨਾਲ ਮਨਾਈ ਜਾਵੇਗੀ ਪਰਸ਼ੂਰਾਮ ਜਨਮ ਉਤਸਵ

  ਹੰਡਿਆਇਆ ਵਿਖੇ ਬ੍ਰਾਹਮਣ ਸਭਾ ਦੀ ਇਕ ਮਹੱਤਵਪੂਰਨ ਮੀਟਿੰਗ ਪ੍ਰਧਾਨ ਸ਼੍ਰੀ ਮਨਸ਼ਾ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਉਤਸਵ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ।

error: Content is protected !!