ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਐਜੂਕੇਸ਼ਨਲ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਦੀਵਾਨਾ ਵੱਲੋਂ ਤੇਰਵੀਂ ਜ਼ਿਲ੍ਹਾ ਪੱਧਰੀ ਵਜ਼ੀਫਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।

ਐਜੂਕੇਸ਼ਨਲ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਦੀਵਾਨਾ ਵੱਲੋਂ ਤੇਰਵੀਂ ਜ਼ਿਲ੍ਹਾ ਪੱਧਰੀ ਵਜ਼ੀਫਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।

  ਜ਼ਿਲ੍ਹਾ ਪੱਧਰ ਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਸੁਨੀਤਇੰਦਰ ਸਿੰਘ ਜੀ, ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਸ੍ਰੀਮਤੀ ਇੰਦੂ ਸਿਮਕ ਜੀ ਅਤੇ ਡਾਇਟ ਪ੍ਰਿੰਸੀਪਲ ਸ੍ਰੀ ਮੋਹਨ ਮੁਨੀਸ਼ ਸ਼ਰਮਾ ਜੀ, ਬੀਪੀਈਓ ਸ਼ਹਿਣਾ ਸ. ਹਰਿੰਦਰ ਸਿੰਘ ਬਰਾੜ, ਡੀ.ਆਰ.ਸੀ ਕੁਲਦੀਪ ਸਿੰਘ ਭੁੱਲਰ, ਡੀ ਆਰ.ਸੀ ਕਮਲਦੀਪ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ।
ਐਜੂਕੇਸ਼ਨਲ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਦੀਵਾਨਾ ਵੱਲੋਂ ਤੇਰਵੀਂ ਜ਼ਿਲ੍ਹਾ ਪੱਧਰੀ ਵਜ਼ੀਫਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।

ਬਰਨਾਲਾ ਬਿਊਰੋ 18 ਅਪ੍ਰੈਲ

ਜ਼ਿਲ੍ਹਾ ਪੱਧਰ ਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਸੁਨੀਤਇੰਦਰ ਸਿੰਘ ਜੀ, ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਸ੍ਰੀਮਤੀ ਇੰਦੂ ਸਿਮਕ ਜੀ ਅਤੇ ਡਾਇਟ ਪ੍ਰਿੰਸੀਪਲ ਸ੍ਰੀ ਮੋਹਨ ਮੁਨੀਸ਼ ਸ਼ਰਮਾ ਜੀ, ਬੀਪੀਈਓ ਸ਼ਹਿਣਾ ਸ. ਹਰਿੰਦਰ ਸਿੰਘ ਬਰਾੜ, ਡੀ.ਆਰ.ਸੀ ਕੁਲਦੀਪ ਸਿੰਘ ਭੁੱਲਰ, ਡੀ ਆਰ.ਸੀ ਕਮਲਦੀਪ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਪ੍ਰੀਖਿਆ ਵਿੱਚ ਪਹਿਲੀਆਂ ਚਾਰ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100,3100,2100,1100ਰੁਪਏ ਦੇ ਨਗਦ ਇਨਾਮ, ਗੁੱਟ ਘੜੀਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਅਗਲੀਆਂ 31 ਪੁਜੀਸ਼ਨਾਂ ਵਾਲੇ ਵਿਦਿਆਰਥੀਆਂ ਨੂੰ ਗੁੱਟ ਘੜੀ ਅਤੇ ਮੈਰਿਟ ਸਰਟੀਫਿਕੇਟ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਕਨਵੀਨਰ ਸ. ਹਰਪ੍ਰੀਤ ਸਿੰਘ ਦੀਵਾਨਾ ਨੇ ਦੱਸਿਆ ਕਿ ਇਹ ਪ੍ਰੀਖਿਆ ਲਗਾਤਾਰ 2014 ਤੋਂ ਕਰਵਾਈ ਜਾ ਰਹੀ ਹੈ ।ਇਸ ਦਾ ਮੰਤਵ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਅਤੇ ਨਕਲ ਦੇ ਰੁਝਾਨ ਨੂੰ ਰੋਕਣਾ ਹੈ। ਇਸ ਪ੍ਰੀਖਿਆ ਨਾਲ ਬੱਚਿਆਂ ਵਿੱਚ ਪੜ੍ਹਾਈ ਸਬੰਧੀ ਉਤਸ਼ਾਹ ਪੈਦਾ ਹੁੰਦਾ ਹੈ। ਇਹ ਪ੍ਰੀਖਿਆ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ ।ਇਸ ਸਮੇਂ ਸੁਸਾਇਟੀ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਸਿੱਧੂ ਦੀਵਾਨਾ, ਸ.ਬਲੌਰ ਸਿੰਘ ਸਿੱਧੂ, ਸ. ਬੂਟਾ ਸਿੰਘ ਢਿੱਲੋਂ, ਸ. ਜਸਵੀਰ ਸਿੰਘ ਦੀਵਾਨਾ, ਸ. ਹਰਜੀਤ ਸਿੰਘ ਦੀਵਾਨਾ, ਸ੍ਰੀ ਸਤਪ੍ਰਕਾਸ਼ ਜੈਨ ,ਸ.ਲਖਵੀਰ ਸਿੰਘ ਢਿੱਲੋਂ, ਸ.ਦਲਜੀਤ ਸਿੰਘ ਰਾਈ ,ਸ. ਰਾਮ ਸਿੰਘ ਬੀਹਲਾ, ਸ੍ਰੀ ਅਸ਼ਵਨੀ ਕੁਮਾਰ ,ਸ. ਮਲਵਿੰਦਰ ਸਿੰਘ, ਸ੍ਰੀ ਸਤੀਸ਼ ਜੈਦਕਾ ਸ. ਗੁਰਸੇਵਕ ਸਿੰਘ, ਅੰਮ੍ਰਿਤਪਾਲ ਸਿੰਘ,ਸੂਰੀਆ ਕੁਮਾਰ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 6
Users Today : 107
Users Yesterday : 59
Users Last 7 days : 327

ਰਾਸ਼ੀਫਲ

error: Content is protected !!