ਆਗੂਆਂ ਨੇ ਇੱਕਜੁੱਟਤਾ ਦਿਖਾਉਦਿਆਂ ਕੀਤਾ ਐਲਾਨ ! “ਪਰਚੇ ਰੱਦ ਕਰਵਾ ਕੇ ਰਹਾਂਗੇ”
ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਰਾਂ ਤੇ ਆਗੂਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਸੀਨੀਅਰ ਆਗੂ ਬਨੀ ਖਹਿਰਾ ਦੇ ਦਫ਼ਤਰ ਮਹਿਲ ਕਲਾਂ ਵਿਖੇ ਹੋਈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਰਾਂ ਤੇ ਆਗੂਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਸੀਨੀਅਰ ਆਗੂ ਬਨੀ ਖਹਿਰਾ ਦੇ ਦਫ਼ਤਰ ਮਹਿਲ ਕਲਾਂ ਵਿਖੇ ਹੋਈ।
ਕਮੇਟੀ ਮਹਿਲ ਕਲਾਂ ਅਧੀਨ ਆਉਂਦੇ ਖਰੀਦ ਕੇਂਦਰ ਪਿੰਡ ਗਾਗੇਵਾਲ ਵਿਖੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪਾਣੀ ਲਈ ਲੱਗੀ ਮੋਟਰ ਚਲਾਉਂਦੇ ਸਮੇਂ ਇੱਕ ਪ੍ਰਵਾਸੀ ਮਜ਼ਦੂਰ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗ ਗਿਆ।
ਕਸਬਾ ਭਦੌੜ ਅੱਜ ਕੱਲ ਜਗ੍ਹਾ ਜਗ੍ਹਾ ਤੋਂ ਟੁੱਟੀਆਂ ਸੜਕਾਂ ਅਤੇ ਸੀਵਰੇਜ ਦੇ ਗੰਦੇ ਪਾਣੀ ਦੇ ਸੜਕਾਂ ਤੇ ਬਣੇ ਛੱਪੜਾਂ ਕਾਰਨ ਮਸ਼ਹੂਰ ਹੋ ਚੁੱਕਾ ਹੈ। ਹੁਣ ਜੇਕਰ ਗੱਲ ਕਰੀਏ ਤਾਂ ਸੀਵਰੇਜ ਬੋਰਡ ਦੀ ਸਭ ਤੋਂ ਵੱਡੀ ਅਣਗਹਿਲੀ ਖਹਿਰਾ ਪੈਲੇਸ ਰੋਡ ਤੇ ਵੇਖਣ ਨੂੰ ਮਿਲਦੀ ਹੈ ਜਿੱਥੇ ਹਰ ਰੋਜ਼ ਕੋਈ ਨਾ ਕੋਈ ਦੁਰਘਟਨਾ ਹੋਣੀ ਸੁਭਾਵਿਕ ਹੈ ਕਿਉਂਕਿ ਜਦ ਤੋਂ ਸੀਵਰੇਜ ਭਦੌੜ ਵਿੱਚ ਚਾਲੂ ਹੋਇਆ ਹੈ ਉਸ ਸਮੇਂ ਤੋਂ ਹੀ ਇਸ ਰੋਡ ਨੂੰ ਅਣਗੋਲਿਆ ਕੀਤਾ ਗਿਆ ਹੈ ਅਤੇ ਸੀਵਰੇਜ ਦੀ ਲਗਾਤਾਰ ਲੀਕਿੰਗ ਹੋ ਰਹੀ ਹੈ ਜਿਸ ਦੇ ਚਲਦਿਆਂ ਇੱਥੋਂ ਦੇ ਵਸਨੀਕ ਆਪਣੇ ਆਪਣੇ
ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਵੱਲ ਪ੍ਰੇਰਿਤ ਕਰਨ ਲਈ “ਹੋਲੀ ਹਾਰਟ ਦੌੜ ਨਸ਼ਿਆਂ ਵਿਰੁੱਧ ਜੰਗ” ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਇਸ ਦੌੜ ਦਾ ਮੁੱਖ ਮਕਸਦ ਨਸ਼ਾ-ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੀ
ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚਲਾਈ ਗਈ ਜੰਗੀ ਮੁਹਿੰਮ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡੇ ਸੁਧਾਰ ਦਰਜ ਕੀਤੇ ਗਏ ਹਨ ਪਰ ਦਰਿਆ ਵਿੱਚ ਗੋਹੇ ਦੇ ਜਾਣ ਦੀ ਚੁਣੌਤੀ ਅਜੇ ਵੀ ਬਰਕਰਾਰ ਹੈ।
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਵਿੱਢੀ ਗਈ ਮੁਹਿੰਮ ਤਹਿਤ ਡੀਸੀ ਹਰਪ੍ਰੀਤ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਤੇ ਹੰਡਿਆਇਆ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸੋਮਵਾਰ ਨੂੰ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਹੁਣ ਤਕ 3872735.53 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪੁੱਜ ਚੁੱਕੀ ਹੈ ਤੇ 3416926.10 ਮੀਟ੍ਰਿਕ ਟਨ ਦੀ ਖ਼ਰੀਦ ਵੱਖ ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ।
ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਪੁਲਿਸ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਤਬਦੀਸ਼ੀ ਅਫਸਰ ਏਐਸਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ
ਟ੍ਰਾਈਡੈਂਟ ਗਰੁੱਪ ਨੇ ਆਪਣੇ ਸਾਰੇ ਮੁੱਖ ਸਥਾਨਾਂ ਤੇ ਸਾਲਾਨਾ ‘ਮਿਸ਼ਨ ਡੇ 2026’ ਮਨਾਇਆ। ਇਸ ਸਮਾਗਮ ਵਿੱਚ ਸਾਰੇ ਕਾਰੋਬਾਰੀ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਹੋਇਆੰ ਪ੍ਰਦਰਸ਼ਨ, ਉਦੇਸ਼ ਅਤੇ ਸਾਂਝੇ ਟੀਚਿਆਂ ਨੂੰ ਰੌਸ਼ਨ ਕੀਤਾ। ਇਹ ਸਾਲਾਨਾ ਮੰਚ ਕੰਪਨੀ ਦੀਆਂ ਰਣਨੀਤਿਕ ਤਰਜੀਹਾਂ ‘ਤੇ ਇਕਸਾਰਤਾ ਬਣਾਉਣ ਦੇ ਨਾਲ ਆਉਣ ਵਾਲੇ ਸਾਲ ਲਈ ਟੀਚਿਆਂ ਅਤੇ ਕਾਰਵਾਈ ਯੋਜਨਾਵਾਂ ਨੂੰ ਸਪੱਸ਼ਟ ਕਰਦਾ ਹੈ,
ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸਿੱਖਿਆ ਇੰਦੂ ਸਿਮਕ ਦੀ ਅਗਵਾਈ ਹੇਠ ਪ੍ਰਾਇਮਰੀ ਟੀਚਰ ਫੈਸਟ-2026 ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਫੈਸਟ ਦੌਰਾਨ ਵੱਖ-ਵੱਖ ਵਿਸ਼ਿਆਂ ’ਚ ਮੁਕਾਬਲੇ ਕਰਵਾਏ ਗਏ।