ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

 ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਓਹਨਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 1,48,280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ

ਭਦੌੜ ਦੇ ਵਿਕਾਸ ਲਈ ਦਰਿਆਦਿਲੀ: ਬੱਸ ਅੱਡੇ ਲਈ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵੱਲੋਂ ਵਿਸ਼ੇਸ਼ ਸਨਮਾਨ

ਭਦੌੜ ਦੇ ਵਿਕਾਸ ਲਈ ਦਰਿਆਦਿਲੀ: ਬੱਸ ਅੱਡੇ ਲਈ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵੱਲੋਂ ਵਿਸ਼ੇਸ਼ ਸਨਮਾਨ

 ਨਗਰ ਕੌਂਸਲ ਭਦੌੜ ਤੇ ਸਮੁੱਚੇ ਸ਼ਹਿਰ ਨਿਵਾਸੀਆਂ ਵਲੋਂ ਇਨਸਾਨੀਅਤ ਤੇ ਸਮਾਜ ਸੇਵਾ ਦੀ ਇਕ ਬੇਮਿਸਾਲ ਉਦਾਹਰਨ ਪੇਸ਼ ਕਰਦਿਆਂ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਉਸ ਮਹਾਨ ਸ਼ਖਸੀਅਤ ਦੀ ਯਾਦ ’ਚ ਸੀ।

ਰੇਹੜੀਆਂ ਵਾਲਾ ਫਾਸਟ ਫੂਡ ਬਣਾ ਸਕਦਾ ਹੈ ਬਿਮਾਰ, ਡਾ. ਸਾਹਿਲ ਸਿੰਗਲਾ ਨੇ ਵੱਧਦੀ ਗਰਮੀ ਕਾਰਨ ਲੋਕਾਂ ਨੂੰ ਕੀਤਾ ਸੁਚੇਤ

ਰੇਹੜੀਆਂ ਵਾਲਾ ਫਾਸਟ ਫੂਡ ਬਣਾ ਸਕਦਾ ਹੈ ਬਿਮਾਰ, ਡਾ. ਸਾਹਿਲ ਸਿੰਗਲਾ ਨੇ ਵੱਧਦੀ ਗਰਮੀ ਕਾਰਨ ਲੋਕਾਂ ਨੂੰ ਕੀਤਾ ਸੁਚੇਤ

ਮੌਸਮ ’ਚ ਹੋ ਰਹੇ ਤੇਜ਼ੀ ਨਾਲ ਬਦਲਾਅ ਤੇ ਵੱਧ ਰਹੀ ਗਰਮੀ ਤੋਂ ਆਪਣਾ ਬਚਾਅ ਕਰਨਾ ਬਹੁਤ ਜ਼ਰੂਰੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸੂਦ ਨਰਸਿੰਗ ਹੋਮ ਬਰਨਾਲਾ ਵਿਖੇ ਤਾਇਨਾਤ ਹੱਡੀਆਂ ਦੇ ਮਾਹਿਰ ਡਾਂ ਸਾਹਿਲ ਸਿੰਗਲਾ ਨੇ ਦੱਸਿਆ ਕਿ ਹੀਟ ਵੇਵ ਦੇ ਇਸ ਮੌਸਮ ’ਚ ਚੱਕਰ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਸਿਰ ਦਰਦ ਤੇ ਦਿਲ ਘਬਰਾਉਣਾ ਆਮ ਗੱਲ ਹੈ।

ਪੰਜਾਬ ਵਿਧਾਨ ਸਭਾ ਚੋਣਾਂ-2027 ’ਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ : ਬਿੱਟੂ ਦੀਵਾਨਾ

ਪੰਜਾਬ ਵਿਧਾਨ ਸਭਾ ਚੋਣਾਂ-2027 ’ਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ : ਬਿੱਟੂ ਦੀਵਾਨਾ

ਪੰਜਾਬ ’ਚੋਂ ਨਸ਼ਾ ਖਤਮ ਕਰਨ ਦੀ ਗਰੰਟੀ ਲੈ ਕੇ ਆਈ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਹਿਲਾਂ ਨਸ਼ਾ ਮੁਕਤੀ ਮੁਹਿੰਮ ਦੀ ਪਹਿਲੀ ਲੜੀ ਚਲਾਉਣ ਦੌਰਾਨ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਜਿਨ੍ਹਾਂ ਪੁਲਿਸ ਥਾਣਿਆਂ ਦੀ ਹਦੂਦ ਅੰਦਰ ਚਿੱਟਾ ਵੇਚਣ ਖਾਣ ਵਾਲੇ ਫੜੇ ਜਾਣਗੇ। ਉਨ੍ਹਾਂ ਥਾਣਿਆਂ ਦੇ ਐੱਸਐੱਚਓ ’ਤੇ ਵੀ ਕਾਰਵਾਈ ਹੋਵੇਗੀ।

error: Content is protected !!