ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬੱਸ ਸਟੈਂਡ ਨੇੜਲੀ ਮਾਰਕੀਟ ਵਿੱਚ ਟੁੱਟੇ ਮੇਨ ਹੋਲ ਦੇ ਢੱਕਣ ਬਣੇ ਜਾਨਲੇਵਾ, ਹਰ ਵੇਲੇ ਹਾਦਸਿਆਂ ਦਾ ਡਰ

ਫੋਟੋ ਕੈਪਸ਼ਨ: ਬਰਨਾਲਾ ਦੀ ਪ੍ਰੇਮ ਪ੍ਰਧਾਨ ਮਾਰਕੀਟ ਵਿੱਚ ਟੁੱਟੇ ਹੋਏ ਮੇਨ ਹੋਲ ਦੇ ਢੱਕਣ ਦੀ ਫੋਟੋ।

ਬਰਨਾਲਾ ਦੇ ਮੁੱਖ ਬੱਸ ਸਟੈਂਡ ਦੇ ਬਿਲਕੁਲ ਨੇੜੇ ਸਥਿਤ ਪ੍ਰੇਮ ਪ੍ਰਧਾਨ ਮਾਰਕੀਟ ਵਿੱਚ ਸੀਵਰੇਜ ਦੇ ਮੇਨ ਹੋਲ ਦੇ ਢੱਕਣ ਟੁੱਟੇ ਹੋਣ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਾਰਕੀਟ ਦੇ ਦੁਕਾਨਦਾਰਾਂ ਲਲਿਤ ਕੁਮਾਰ ਅਤੇ ਰਾਜੀਵ ਕੁਮਾਰ ਨੇ ਜਾਣਕਾਰੀ ਦਿੰਦਿਆੰ ਦੱਸਿਆ ਕਿ ਮੇਨ ਹੋਲ ਦੇ ਇਹ ਢੱਕਣ ਲੰਬੇ ਸਮੇਂ ਤੋਂ ਟੁੱਟੇ ਹੋਏ ਹਨ,

ਅਨਾਜ ਮੰਡੀ ਗੁਰਮ ‘ਚ ਕਣਕ ਦੇ ਲੱਗੇ ਅੰਬਾਰ, ਲਿਫਟਿੰਗ ਨਾ ਹੋਣ ‘ਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਕੈਪਸ਼ਨ:ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਨੇ ਖਰੀਦ ਤੇ ਲਿਫਟਿੰਗ ਤੁਰੰਤ ਤੇਜ਼ ਕਰਨ ਦੀ ਮੰਗ ਕੀਤੀ ਫੋਟੋ

  ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪਿੰਡ ਗੁਰਮ ਇਕਾਈ ਵੱਲੋਂ ਇਕਾਈ ਪ੍ਰਧਾਨ ਮੇਜਰ ਸਿੰਘ ਗੁਰਮ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸ਼ੇਰਪੁਰ ਅਧੀਨ ਖਰੀਦ ਕੇਂਦਰ ਗੁਰਮ ਵਿਖੇ ਕਣਕ ਦੀ ਖਰੀਦ ਢਿੱਲੀ ਹੋਣ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਨੇ ਸਰਕਾਰ ਅਤੇ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।

ਪਿੰਡ ਅਸਪਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ; ਦੋ ਨੌਜਵਾਨ ਗੰਭੀਰ ਜ਼ਖ਼ਮੀ, ਰੈਫਰ

ਪਿੰਡ ਅਸਪਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ; ਦੋ ਨੌਜਵਾਨ ਗੰਭੀਰ ਜ਼ਖ਼ਮੀ, ਰੈਫਰ

ਰਨਾਲਾ-ਧਨੌਲਾ ਮੁਖ ਮਾਰਗ `ਤੇ ਸਥਿਤ ਪਿੰਡ ਅਸਪਾਲਾ ਨੇੜੇ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਹੋਈ। ਇਸ ਜ਼ਬਰਦਸਤ ਟੱਕਰ ’ਚ ਦੋ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗ

ਸ਼ਹਿਣਾ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਗਾਈਡੈਂਸ ਸੈਮੀਨਾਰ ਅੱਜ, ਪ੍ਰਸ਼ਾਸਨਿਕ ਅਧਿਕਾਰੀ ਕਰਨਗੇ ਵਿਸ਼ੇਸ਼ ਸ਼ਿਰਕਤ

 ਬਾਲ ਭਲਾਈ ਕਮੇਟੀ ਸ਼ਹਿਣਾ (ਜ਼ਿਲ੍ਹਾ ਬਰਨਾਲਾ) ਵੱਲੋਂ ਪੜ੍ਹਾਈ ਅਤੇ ਸਿਹਤ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਿੱਖਿਆ ਸੈਮੀਨਾਰ ਅੱਜ 23 ਅਪ੍ਰੈਲ 2026 ਨੂੰ ਕਰਵਾਇਆ ਜਾ ਰਿਹਾ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ‘ਵਿਸ਼ਵ ਧਰਤੀ ਦਿਵਸ ਬੜੇ ਧੂਮ-ਧਾਮ ਨਾਲ  ਮਨਾਇਆ ਗਿਆ

ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ 'ਵਿਸ਼ਵ ਧਰਤੀ ਦਿਵਸ ਬੜੇ ਧੂਮ-ਧਾਮ ਨਾਲ  ਮਨਾਇਆ ਗਿਆ

ਵਾਤਾਵਰਣ ਦੀ ਸੰਭਾਲ ਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦਾ ਹੋਕਾ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਧਰਤੀ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਮੁਖ ਅਧਿਆਪਕ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਉਲੀਕਿਆ ਗਿਆ। ਜਿਸ ’ਚ ਵਿਦਿਆਰਥੀਆਂ ਨੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੰਦਿਆਂ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲਿਆ।

ਪੰਜਾਬ ਵਿੱਚ ਅਗਲੇ ਪੰਜ ਦਿਨ ਬਿਜਲੀ ਸੰਕਟ: ਪਾਵਰਕਾਮ ਨੇ ਜਾਰੀ ਕੀਤਾ ਨੋਟਿਸ

ਪੰਜਾਬ ਦੇ ਵਸਨੀਕਾਂ ਨੂੰ ਆਉਣ ਵਾਲੇ ਪੰਜ ਦਿਨਾਂ ਤੱਕ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਿਜਲੀ ਦੀ ਸਪਲਾਈ ਵਿੱਚ ਆਉਣ ਵਾਲੀ ਇਸ ਰੁਕਾਵਟ ਦੇ ਸਬੰਧ ਵਿੱਚ ਪਾਵਰਕਾਮ ਵੱਲੋਂ ਇੱਕ ਜਨਤਕ ਨੋਟਿਸ ਜਾਰੀ ਕਰਕੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ 8 ਤੋਂ 10 ਘੰਟੇ ਦੇ ਲੰਬੇ ਬਿਜਲੀ ਕੱਟ ਲੱਗਣਗੇ।

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਗੁਰਤੇਜਿੰਦਰ ਕੌਰ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਗੁਰਤੇਜਿੰਦਰ ਕੌਰ

  ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਈਜ਼ਰੀ ਜਾਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸੂਬੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਗਰਮੀ ਦੇ ਕਹਿਰ ਨੂੰ ਮੁੱਖ ਰੱਖਦਿਆਂ ਆਮ ਜਨਤਾ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਿਆਨਕ ਗਰਮੀ ਅਤੇ ਲੂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ

error: Content is protected !!