ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਰਜਿੰਦਰ ਉੱਪਲ ਦੀ ਪ੍ਰੇਰਨਾ ਸਦਕਾ: ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨ ਭਾਜਪਾ ’ਚ ਸ਼ਾਮਲ; ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਰਜਿੰਦਰ ਉੱਪਲ ਦੀ ਪ੍ਰੇਰਨਾ ਸਦਕਾ: ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨ ਭਾਜਪਾ ’ਚ ਸ਼ਾਮਲ; ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

 ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ  ਇਲਾਕੇ ਦੇ ਨੌਜਵਾਨਾਂ ’ਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਵੀਰਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।

ਕੇਵਲ ਸਿੰਘ ਢਿੱਲੋਂ ਦਾ ਵਿਰੋਧੀਆਂ `ਤੇ ਤਿੱਖਾ ਹਮਲਾ; ਕਿਹਾ- ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨਾ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ

ਕੇਵਲ ਸਿੰਘ ਢਿੱਲੋਂ ਦਾ ਵਿਰੋਧੀਆਂ `ਤੇ ਤਿੱਖਾ ਹਮਲਾ; ਕਿਹਾ- ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨਾ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ

 ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿਲੋਂ ਨੇ ਬਰਨਾਲਾ ਵਿਖੇ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ `ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਸਬੰਧੀ ਸੰਵਿਧਾਨ ਦੀ 131ਵੀਂ ਸੋਧ ਤੇ ਨਵੀਂ ਹੱਦਬੰਦੀ ਪ੍ਰਕਿਰਿਆ ਦੇ ਵਿਰੋਧ ਨੂੰ ਮੰਦਭਾਗਾ ਤੇ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ ਕਰਾਰ ਦਿੱਤਾ। ਕੇਵਲ ਸਿੰਘ ਢਿਲੋਂ ਨੇ ਕਿਹਾ ਕਿ

ਸਾਡਾ ਹੱਕ ਐਥੇ ਰੱਖ… ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ... ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

 ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਆਂਗਣਵਾੜੀ ਵਰਕਰਾਂ ਲਈ ਖਰੀਦੇ ਗਏ ਮੋਬਾਈਲ ਫੋਨ ਡੱਬਾ ਬੰਦ ਹਾਲਤ ’ਚ ਤੁਰੰਤ ਦਿੱਤੇ ਜਾਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਆਂਗਣਵਾੜੀ ਵਰਕਰਾਂ ਲਈ ਖਰੀਦੇ ਗਏ ਫ਼ੋਨ ਹੋਰ ਮੁਲਾਜ਼ਮਾਂ ਨੂੰ ਦੇ ਕੇ ਹੋਰ ਯੋਜਨਾਵਾਂ ਲਈ ਵਰਤੇ ਗਏ

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਚਮਕਾਇਆ ਸਕੂਲ ਦਾ ਨਾਮ

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਚਮਕਾਇਆ ਸਕੂਲ ਦਾ ਨਾਮ

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਮੁੱਖ ਅਧਿਆਪਕ ਸੁਖਬੀਰ ਸਿੰਘ ਜਾਣਕਾਰੀ ਦਿੰਦੇ ਦੱਸਿਆ ਕਿ ਲੰਘ ਚੁੱਕੇ ਵਿਦਿਅਕ ਵਰ੍ਹੇ ’ਚ ਅਧਿਆਪਕ ਕਿਰਨਜੀਤ ਕੌਰ ਤੇ ਮੁਮਤਾਜ਼ ਬੇਗਮ ਦੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ। ਇਨ੍ਹਾਂ ਬੱਚਿਆਂ ਨੇ ਜਿਥੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਧਰਤੀ ਦਿਵਸ ਦੀ ਧੂਮ; ਵਿਦਿਆਰਥੀਆਂ ਨੇ ਰੈਲੀ ਰਾਹੀਂ ਦਿੱਤਾ ਵਾਤਾਵਰਣ ਸੰਭਾਲ ਦਾ ਹੋਕਾ

ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਧਰਤੀ ਦਿਵਸ ਦੀ ਧੂਮ; ਵਿਦਿਆਰਥੀਆਂ ਨੇ ਰੈਲੀ ਰਾਹੀਂ ਦਿੱਤਾ ਵਾਤਾਵਰਣ ਸੰਭਾਲ ਦਾ ਹੋਕਾ

  ਇਲਾਕੇ ਦੀ ਪ੍ਰਮੁਖ ਵਿਦਿਅਕ ਸੰਸਥਾ ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਵੀਰਵਾਰ ਨੂੰ ਧਰਤੀ ਦਿਵਸ ਸੰਸਥਾ ਦੇ ਚੇਅਰਮੈਨ ਡਾਂ ਪਵਨ ਕੁਮਾਰ ਧੀਰ ਨੈਸ਼ਲ ਐਵਾਰਡੀ ਦੀ ਅਗਵਾਈ ਹੇਠ ਬਹੁਤ ਹੀ ਉਤਸ਼ਾਹ, ਜੋਸ਼ ਤੇ ਵਾਤਾਵਰਣ ਜਾਗਰੂਕਤਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਾਲ ਦੇ ਵਿਸ਼ੇਸ਼ ਥੀਮ ਸਾਡੀ ਸ਼ਕਤੀ, ਸਾਡਾ ਗ੍ਰਹਿ ਹੇਠ ਕਰਵਾਏ ਗਏ

ਮਾਨਵਤਾ ਦੀ ਸੇਵਾ ਲਈ ਵੱਡਾ ਕਦਮ: ਬਿੱਕਰ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

ਮਾਨਵਤਾ ਦੀ ਸੇਵਾ ਲਈ ਵੱਡਾ ਕਦਮ: ਬਿੱਕਰ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

ਬਲਾਕ ਧਨੌਲਾ ਦੇ ਪਿੰਡ ਅਸਪਾਲ ਕਲਾਂ ਦੇ ਇਕ ਡੇਰਾ ਸਰਧਾਲੂ ਪਰਿਵਾਰ ਨੇ ਆਪਣੇ ਬਜ਼ੁਰਗਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ਼ ਕਾਰਜਾਂ ਲੇਖੇ ਲਾ ਕੇ ਨਾ ਸਿਰਫ਼ ਮਾਨਵਤਾ ਪ੍ਰਤੀ ਆਪਣੇ ਫ਼ਰਜਾਂ ਨੂੰ ਨਿਭਾਇਆ ਹੈ। ਸਗੋਂ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਦਾ ਵੀ ਪ੍ਰਮਾਣ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੱਕਰ ਸਿੰਘ ਇੰਸਾਂ (70) ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ਼ ਕਾਰਜਾਂ ਲਈ ਦਾਨ ਕਰਨ ਦਾ ਫੈਸਲਾ ਲਿਆ ਸੀ।

ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

 ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ‘ਵਿਸ਼ਵ ਧਰਤੀ ਦਿਵਸ’ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵਾਤਾਵਰਣ ਸੰਭਾਲ ਦਾ ਸੰਕਲਪ ਲਿਆ। ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ‘ਵਿਸ਼ਵ ਧਰਤੀ ਦਿਵਸ’ ਬੜੇ ਹੀ ਉਤਸ਼ਾਹ ਅਤੇ ਵਾਤਾਵਰਣ ਪੱਖੀ ਜਾਗਰੂਕਤਾ ਨਾਲ ਮਨਾਇਆ ਗਿਆ।

error: Content is protected !!