ਪ੍ਰਮੁੱਖ ਖ਼ਬਰਾਂ | ਬਰਨਾਲਾ ਟੰਡਨ ਸਕੂਲ ਵਿੱਚ ਅੱਗ ਸੁਰੱਖਿਆ ਵਰਕਸ਼ਾਪ ਦਾ ਆਯੋਜਨ, ਬੱਚਿਆਂ ਨੂੰ ਦਿੱਤੀ ਗਈ ਜਰੂਰੀ ਜਾਣਕਾਰੀ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਅੱਗ ਸੁਰੱਖਿਆ ਸੰਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਅੱਗ ਵਰਗੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ।
ਪ੍ਰਮੁੱਖ ਖ਼ਬਰਾਂ | ਬਰਨਾਲਾ ਬਰਨਾਲਾ ’ਚ ਅੱਜ ਹੋਵੇਗਾ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਬਰਨਾਲਾ ’ਚ 24 ਅਪ੍ਰੈਲ ਨੂੰ ਸ਼ਾਮ 8 ਵਜੇ ਬਰਨਾਲਾ ਦੇ ਕਿਸੇ ਇਕ ਇਲਾਕੇ ’ਚ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ ਕਰਵਾਇਆ ਜਾਵੇਗਾ।
ਪ੍ਰਮੁੱਖ ਖ਼ਬਰਾਂ | ਬਰਨਾਲਾ ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ਵਿੱਚ ਫੈਲੀ ਸਨਸਨੀ; ਪੁਲਿਸ ਜਾਂਚ ‘ਚ ਜੁਟੀ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਬਰਨਾਲਾ ਰੇਲਵੇ ਸਟੇਸ਼ਨ ਤੇ ਸੇਖਾ ਰੇਲਵੇ ਸਟੇਸ਼ਨ ਵਿਚਕਾਰ ਰੇਲਵੇ ਲਾਈਨ ਤੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ, ਮ੍ਰਿਤਕ ਦਾ ਮੂੰਹ ਪੂਰੀ ਤਰ੍ਹਾਂ ਕੁਚਲ ਜਾਣ ਕਰਕੇ ਪਹਿਚਾਣ ਨਹੀਂ ਹੋ ਸਕੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ
ਪ੍ਰਮੁੱਖ ਖ਼ਬਰਾਂ | ਬਰਨਾਲਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਤੇ ਸਾਵਧਾਨੀ ਸਭ ਤੋਂ ਅਸਰਦਾਰ ਹਥਿਆਰ: ਡਾ. ਸਤਵੰਤ ਸਿੰਘ ਔਜਲਾ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਸਿਵਲ ਸਰਜਨ, ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਬਲਾਕ ਧਨੌਲਾ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ।
ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ ਮਨੁੱਖੀ ਹੱਕਾਂ ਦੇ ਰਾਖੇ ਸਾਥੀ ਐਨ.ਕੇ. ਜੀਤ ਨੂੰ ਉਗਰਾਹਾਂ ਜਥੇਬੰਦੀ ਵੱਲੋਂ ਸ਼ਰਧਾਂਜਲੀ; 29 ਅਪ੍ਰੈਲ ਨੂੰ ਹੋਵੇਗੀ ਅੰਤਿਮ ਅਰਦਾਸ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਪਿੰਡ ਚੀਮਾ ਵਿਸ਼ਵਕਰਮਾ ਮੰਦਰ ਵਿਖੇ ਕੀਤੀ ਗਈ। ਇਸ ਮੌਕੇਂ ਸੂਬਾ ਆਗੂ ਰੂਪ ਸਿੰਘ ਛੰਨਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸੰਸਥਾ ਦੇ ਫੰਡਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ
ਸਿੱਖਿਆ | ਪੰਜਾਬ | ਪ੍ਰਮੁੱਖ ਖ਼ਬਰਾਂ | ਬਰਨਾਲਾ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਪੋਸ਼ਣ ਮਾਹ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ; ਚਾਰਟ ਮੁਕਾਬਲੇ ਤੇ ਰੈਲੀ ਦਾ ਆਯੋਜਨ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਿਹਾ ਪੋਸ਼ਣ ਮਾਹ ਪਖਵਾੜਾ ਸਫਲਤਾਪੂਰਵਕ ਜਾਰੀ ਹੈ। ਸੰਸਥਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਹੇਠ
ਪ੍ਰਮੁੱਖ ਖ਼ਬਰਾਂ | ਬਰਨਾਲਾ ਮਿਡ ਡੇ ਮੀਲ ਵਰਕਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਗੁਰਮੀਤ ਸਿੰਘ ਬਰਨਾਲਾ / ਮਨੋਜ਼ ਸ਼ਰਮਾ
ਪ੍ਰਮੁੱਖ ਖ਼ਬਰਾਂ | ਬਰਨਾਲਾ ਗੁਰ ਮਾਇਆ ਟਰੱਸਟ ਵੱਲੋਂ ਰਾਮਪੁਰਾ ਫੂਲ ਤੋਂ ਮਈਸਰਖਾਨਾ ਤੱਕ ਵਿਸ਼ਾਲ ਧਾਰਮਿਕ ਯਾਤਰਾ ਦਾ ਆਯੋਜਨ Byਖੁੱਲੀਆਂ ਅੱਖਾਂ Khulian Akhan April 24, 2026April 24, 2026 ਬੀਤੀ ਸ਼ਾਮ ਇੱਕ ਭਾਵਪੂਰਨ ਧਾਰਮਿਕ ਮਾਹੌਲ ਵਿੱਚ ਗੁਰ ਮਾਇਆ ਟਰੱਸਟ ਰਾਮਪੁਰਾ ਫੂਲ ਦੇ ਫਾਉਂਡਰ ਵੀਰਭੱਦਰ ਸਿੰਘ ਦੀ ਅਗਵਾਈ ਵਿੱਚ ਰਾਮਪੁਰਾ ਫੂਲ ਤੋਂ ਮਈਸਰਖਾਨਾ ਤੱਕ ਧਾਰਮਿਕ ਯਾਤਰਾ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਯਾਤਰਾ ਦੀ ਅਗਵਾਈ ਟਰੱਸਟ ਦੇ ਫਾਊਂਡਰ ਵੀਰਭੱਦਰ ਸਿੰਘ ਨੇ ਕੀਤੀ।