ਪ੍ਰਮੁੱਖ ਖ਼ਬਰਾਂ | ਬਰਨਾਲਾ ਭਦੌੜ ਨਗਰ ਕੌਂਸਲ ਦੇ ਗੇਟ ਤੋਂ ਚੁੱਕਿਆ ਕੂੜਾ, ਸ਼ਹਿਰ ਵਿੱਚ ਹੜਤਾਲ ਜਾਰੀ: ਤਨਖਾਹ ਨਾ ਮਿਲਣ ਤੱਕ ਸਫਾਈ ਸੇਵਕ ਰਹਿਣਗੇ ਅੜਿਗ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਭਦੌੜ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਤਨਖਾਹਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਪਾਰੀਆਂ ਦੇ ਭਰੋਸੇ ਤੋਂ ਬਾਅਦ ਨਗਰ ਕੌਂਸਲ ਦੇ ਮੁੱਖ ਗੇਟ ਦੇ ਸਾਹਮਣੇ ਸੁੱਟਿਆ ਕੂੜਾ ਚੁੱਕ ਲਿਆ ਹੈ ਪਰੰਤੂ ਪੂਰੇ ਸ਼ਹਿਰ ਵਿੱਚ ਸਫਾਈ ਵਿਵਸਥਾ ਠੱਪ ਰਹੇਗੀ ਅਤੇ ਹੜਤਾਲ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਪ੍ਰਮੁੱਖ ਖ਼ਬਰਾਂ | ਬਰਨਾਲਾ ਸਿੱਖਿਆ ਕ੍ਰਾਂਤੀ ਤਹਿਤ ਬਦਲੀ ਸਕੂਲਾਂ ਦੀ ਨੁਹਾਰ: ਵਿਧਾਇਕ ਉੱਗੋਕੇ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਕੁੜੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਸ. ਲਾਭ ਸਿੰਘ ਉਗੋਕੇ ਨੇ ਕਿਹਾ ਕਿ
ਪ੍ਰਮੁੱਖ ਖ਼ਬਰਾਂ | ਬਰਨਾਲਾ ਬਾਲ ਭਲਾਈ ਕਮੇਟੀ ਸ਼ਹਿਣਾ ਵਲੋਂ ਵਿਸ਼ੇਸ਼ ਸਿੱਖਿਆ ਸੈਮੀਨਾਰ ਕਰਵਾਇਆ ਗਿਆ; ਆਈਏਐਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦਿੱਤੇ ਸਫਲਤਾ ਦੇ ਗੁਰ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਬਾਲ ਭਲਾਈ ਕਮੇਟੀ ਸ਼ਹਿਣਾ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸਿੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਇਲਾਕੇ ਦੇ ਵਿਦਿਆਰਥੀਆਂ ਲਈ ਬੇਹੱਦ ਲਾਭਦਾਇਕ ਤੇ ਪ੍ਰੇਰਣਾਦਾਇਕ ਸਾਬਤ ਹੋਇਆ। ਜਿਸ ’ਚ ਵੱਡੀ ਗਿਣਤੀ ’ਚ ਅਧਿਆਪਕਾਂ ਤੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ।
ਪ੍ਰਮੁੱਖ ਖ਼ਬਰਾਂ | ਬਰਨਾਲਾ ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ‘ਜੀਓਗ੍ਰਾਫ਼ੀ ਕਲੱਬ’ ਦੇ ਝੰਡੇ ਹੇਠ ‘ਧਰਤੀ ਬਚਾਓ ਦਿਵਸ’ ਮੌਕੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ।
ਪ੍ਰਮੁੱਖ ਖ਼ਬਰਾਂ | ਬਰਨਾਲਾ ਸਾਬਕਾ ਵਿਧਾਇਕ ਬਚਨ ਸਿੰਘ ਪੱਖੋ ਦੇ ਪਰਿਵਾਰ ਨੂੰ ਮਿਲਿਆ ਵੱਡਾ ਸਿਆਸੀ ਮਾਣ, ਪੋਤਰੇ ਗੁਰਪ੍ਰੀਤ ਸਿੰਘ ਲੱਕੀ ਪੱਖੋ ਬਣੇ ਪੰਜਾਬ ਕਾਂਗਰਸ ਐਸ.ਸੀ. ਵਿੰਗ ਦੇ ਸੂਬਾ ਚੇਅਰਮੈਨ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਬਰਨਾਲਾ ਇਲਾਕੇ ਦੀ ਸਿਆਸਤ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪੱਤਰ ਰਾਹੀਂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੂੰ ਪੰਜਾਬ ਕਾਂਗਰਸ ਦੇ ਐਸ.ਸੀ. ਵਿਭਾਗ ਦਾ ਸੂਬਾ ਚੇਅਰਮੈਨ ਨਿਯੁਕਤ
ਸਿੱਖਿਆ | ਪ੍ਰਮੁੱਖ ਖ਼ਬਰਾਂ | ਬਰਨਾਲਾ ਬਰਨਾਲਾ ਪੁਲਿਸ ਦੀ ਅਹਿਮ ਮੀਟਿੰਗ: ਐਸ.ਐਸ.ਪੀ. ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਸਖ਼ਤ ਨਿਰਦੇਸ਼ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਐੱਸ.ਐੱਸ.ਪੀ. ਬਰਨਾਲਾ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ (ਜੀ.ਓਜ਼) ਅਤੇ ਐਸ.ਐਚ.ਓਜ਼ ਨਾਲ ਇੱਕ ਵਿਸ਼ੇਸ਼ ਕਰਾਈਮ ਰਿਵਿਊ ਮੀਟਿੰਗ ਕੀਤੀ ਗਈ ਜਿਸ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਸਿੱਖਿਆ | ਪ੍ਰਮੁੱਖ ਖ਼ਬਰਾਂ | ਬਰਨਾਲਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਖੁੱਡੀ ਕਲਾਂ ਵਿਖੇ ਆਧੁਨਿਕ ਸਾਇੰਸ ਲੈਬ ਅਤੇ ਝਲੂਰ ਵਿਖੇ ਨਵੇਂ ਸਮਾਰਟ ਕਮਰੇ ਦਾ ਹੋਇਆ ਉਦਘਾਟਨ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਬਰਨਾਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ
ਪ੍ਰਮੁੱਖ ਖ਼ਬਰਾਂ | ਬਰਨਾਲਾ ਗਰਮੀ ਦਾ ਕਹਿਰ ਪੰਜਾਬ ਤੇ ਚੰਡੀਗੜ੍ਹ ‘ਚ ਲੂ ਦਾ ਕਹਿਰ, ਐਤਵਾਰ ਤੋਂ ਮੌਸਮ ਲੈ ਸਕਦਾ ਹੈ ਕਰਵਟ Byਖੁੱਲੀਆਂ ਅੱਖਾਂ Khulian Akhan April 25, 2026April 25, 2026 ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਗਰਮੀ ਆਪਣੇ ਸਿਖਰ ‘ਤੇ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੋਇਆ ਹੈ। ਹਾਲਾਂਕਿ, ਅੱਜ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।