ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ਤਹਿਤ 83 ਸਾਲਾ ਕਾਂਤਾ ਇੰਸਾਂ ਵੀ ਬਣੇ ਸਰੀਰਦਾਨੀ
ਬਲਾਕ ਧਨੌਲਾ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਆਪਣੀ ਪਰਿਵਾਰਕ ਮਹਿਲਾ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕਰਕੇ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਦਾ ਪ੍ਰਮਾਣ ਪੇਸ਼ ਕੀਤਾ ਹੈ।
ਬਲਾਕ ਧਨੌਲਾ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਆਪਣੀ ਪਰਿਵਾਰਕ ਮਹਿਲਾ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕਰਕੇ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਦਾ ਪ੍ਰਮਾਣ ਪੇਸ਼ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ।
ਬਰਨਾਲਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਗਈ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਲਈ ਖਰੀਦੇ ਗਏ ਮੋਬਾਇਲ ਫ਼ੋਨ ਤੁਰੰਤ ਵੰਡੇ ਜਾਣ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਐਤਵਾਰ ਨੂੰ ਅਧਿਆਪਕ ਯੋਗਤਾ ਪ੍ਰੀਖਿਆ ਪੂਰੀ ਪਾਰਦਰਸ਼ਤਾ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਕੰਮਲ ਹੋਈ। ਪ੍ਰੀਖਿਆ ਦੀ ਮਹੱਤਤਾ ਨੂੰ ਮੁਖ ਰੱਖਦਿਆਂ ਐੱਸਐੱਚਓ ਅਜੈਬ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।
ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਖਿਆਲੀ ਵਿਖੇ ਇਕ ਦਰਦਨਾਕ ਸੜਕ ਹਾਦਸੇ `ਚ ਕਾਰ ਸਵਾਰ ਦੋ ਭਰਾਵਾਂ ’ਚੋਂ ਇਕ ਦੀ ਮੌਤ ਹੋ ਗਈ। ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਸਹਾਇਕ ਉਪ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ’ਚ ਵਿਦਿਆਰਥੀਆਂ ਦੀ ਅੰਦਰੂਨੀ ਰਚਨਾਤਮਕ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਕਲਾ ਦੇ ਖੇਤਰ ’ਚ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਦੇ ਆਰਟ ਵਿਭਾਗ ਵਲੋਂ ਇਕ ਵਿਸ਼ੇਸ਼ ਪੋਰਟਰੇਟ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਬੇਹੱਦ ਉਤਸ਼ਾਹ ਤੇ
ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸੀ.ਐੱਚ.ਸੀ ਧਨੌਲਾ ਵਿਖੇ ਸਭ ਤੋਂ ਵੱਧ ਇਨਸੈਂਟਿਵ ਪ੍ਰਾਪਤ ਕਰਨ ਵਾਲੀਆਂ ਤਿੰਨ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਬਰਨਾਲਾ: ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬਰਨਾਲਾ ਡਿਪੂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਸਹੂਲਤ ਅਤੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਲਈ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਸਿਵਿਲ ਡਿਫੈਂਸ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸ਼੍ਰੀ ਅਰੁਣ ਮੈਮੋਰੀਅਲ ਕੈਂਪਸ ਵਿਖੇ ਬੀਤੀ ਸ਼ਾਮ ਫਾਇਰ ਫਾਇਰਿੰਗ/ਏਅਰ ਰੇਡ/ ਬਲੈਕਆਊਟ ਦਾ ਮੌਕ ਅਭਿਆਸ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸੂਤਰਾਂ ਅਨੁਸਾਰ ਅਬੋਹਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਬਟਾਲਾ, ਬਰਨਾਲਾ, ਪਠਾਨਕੋਟ, ਮੋਗਾ ਅਤੇ ਕਪੂਰਥਲਾ ਵਿੱਚ ਮਈ 2026 ਦੇ ਅਖੀਰ ਤੱਕ ਵੋਟਾਂ ਪੈਣ ਦੀ ਪੂਰੀ ਸੰਭਾਵਨਾ ਹੈ।