ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਕੈਬਨਿਟ ਮੰਤਰੀ ਸੰਜੀਵ ਅਰੋੜਾ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ’

       ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭਾਰੀ ਹਲਚਲ ਮਚ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਚੱਲ ਰਹੀ

ਸਰਕਾਰੀ ਸਕੂਲਾਂ ਵਿੱਚ ‘ਬਾਲ ਸੰਸਦ’ ਚੋਣਾਂ ਰਾਹੀਂ ਵਿਦਿਆਰਥੀ ਸਿੱਖਣਗੇ ਲੋਕਤੰਤਰ ਦੇ ਗੁਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਦੋ ਦਿਨਾਂ ਦੇ ਤੀਬਰ ਅਧਿਆਪਕ ਸਿਖਲਾਈ ਸੈਸ਼ਨਾਂ ਤੋਂ ਬਾਅਦ ਲੋਕਤੰਤਰੀ ਭਾਵਨਾ ਦੇ ਇੱਕ ਜੀਵੰਤ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਨੇ ਬਾਲ ਸੰਸਦ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਵੱਡੀ ਸਫਲਤਾ: 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਤਹਿਤ ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਅਤੇ ਡੀ.ਐੱਸ.ਪੀ. ਤਪਾ ਸ੍ਰੀ ਜਸਕਰਨ ਸਿੰਘ ਬਰਾੜ ਪੀ ਪੀ ਐੱਸ ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਭਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ 1 ਕਿਲੋ 3 ਗਰਾਮ ਹੈਰੋਇਨ ਬਰਾਮਦ ਕਰਦਿਆਂ

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਧੌਲਾ ਤੋਂ ਕਾਹਨੇਕੇ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਪਿੰਡ ਧੌਲਾ ਤੋਂ ਲੈ ਕੇ ਕਾਹਨੇਕੇ ਤੱਕ ਬਣਨ ਵਾਲੀ 18 ਫੁੱਟੀ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਲਗਭਗ 2 ਕਰੋੜ 91 ਲੱਖ ਰੁਪਏ ਦੀ ਵੱਡੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਅਹਿਮ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ

ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ਨੂੰ ਦਿੱਤੀ ਪਛਾੜ, ਕਿਹਾ- ਪੰਜਾਬ ਦੀ ਅਮਨ-ਸ਼ਾਂਤੀ ਨੂੰ ਨਹੀਂ ਲੱਗਣ  ਦੇਵਾਂਗੇ ਤੱਤੀ ਵਾਹ..

         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਸ਼ੁੱਕਰਵਾਰ ਨੂੰ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਪਹੁੰਚੀ ਜਿੱਥੇ ਮੁੱਖ ਮੰਤਰੀ ਨੇ ਮੌਜੂਦ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਪਾਰਟੀਆਂ ਨੂੰ ਤਿੱਖੇ ਹੱਥੀਂ ਲਿਆ। ਆਪਣੇ ਸੰਬੋਧਨ ਦੌਰਾਨ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਅਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਆਪਸੀ ਭਾਈਚਾਰਾ ਅਤੇ ਸਮਾਜਿਕ ਏਕਤਾ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ

error: Content is protected !!