ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸਕੂਲ ਆਫ਼ ਐਮੀਨੈਂਸ ਬਰਨਾਲਾ ਦੀ ਅੰਜਲੀ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਪੰਜਾਬ ਭਰ ਵਿੱਚੋਂ ਬਾਰ੍ਹਵਾਂ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਚਮਕਾਇਆ

ਸਕੂਲ ਆਫ਼ ਐਮੀਨੈਂਸ ਬਰਨਾਲਾ ਦੀ ਅੰਜਲੀ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਪੰਜਾਬ ਭਰ ਵਿੱਚੋਂ ਬਾਰ੍ਹਵਾਂ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਚਮਕਾਇਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਸਾਲਾਨਾ ਨਤੀਜਿਆਂ ਵਿੱਚ ਬਰਨਾਲਾ ਦੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੀ ਹੋਣਹਾਰ ਵਿਦਿਆਰਥਣ ਅੰਜਲੀ ਨੇ ਅਦੁੱਤੀ ਸਫਲਤਾ ਪ੍ਰਾਪਤ ਕਰਕੇ ਆਪਣੀ ਮਿਹਨਤ ਦਾ ਜਸ਼ਨ ਮਨਵਾਇਆ ਹੈ। ਅੰਜਲੀ ਨੇ ਕੁੱਲ 650 ਅੰਕਾਂ ਵਿੱਚੋਂ 633 ਅੰਕ ਪ੍ਰਾਪਤ ਕਰਕੇ 97.38 ਫੀਸਦੀ ਅੰਕਾਂ ਨਾਲ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਬਾਰ੍ਹਵਾਂ ਸਥਾਨ ਹਾਸਲ ਕੀਤਾ ਹੈ।

ਬੇਅੰਤ ਬਰਨਾਲਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਸਾਲਾਨਾ ਨਤੀਜਿਆਂ ਵਿੱਚ ਬਰਨਾਲਾ ਦੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੀ ਹੋਣਹਾਰ ਵਿਦਿਆਰਥਣ ਅੰਜਲੀ ਨੇ ਅਦੁੱਤੀ ਸਫਲਤਾ ਪ੍ਰਾਪਤ ਕਰਕੇ ਆਪਣੀ ਮਿਹਨਤ ਦਾ ਜਸ਼ਨ ਮਨਵਾਇਆ ਹੈ। ਅੰਜਲੀ ਨੇ ਕੁੱਲ 650 ਅੰਕਾਂ ਵਿੱਚੋਂ 633 ਅੰਕ ਪ੍ਰਾਪਤ ਕਰਕੇ 97.38 ਫੀਸਦੀ ਅੰਕਾਂ ਨਾਲ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਬਾਰ੍ਹਵਾਂ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਅੰਜਲੀ ਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਸਦੇ ਮਾਤਾ-ਪਿਤਾ ਰਾਜਪਾਲ ਸਿੰਘ ਤੇ ਕਿਰਨਦੀਪ ਕੌਰ ਨੇ ਆਪਣੀ ਧੀ ਦੀ ਇਸ ਵੱਡੀ ਕਾਮਯਾਬੀ ‘ਤੇ ਮਾਣ ਮਹਿਸੂਸ ਕੀਤਾ। ਸਕੂਲ ਦੇ ਮੁੱਖ ਅਧਿਆਪਕ

 

ਸਕੂਲ ਦੇ ਮੁੱਖ ਅਧਿਆਪਕ ਹਰੀਸ਼ ਬਾਂਸਲ
ਸਕੂਲ ਦੇ ਮੁੱਖ ਅਧਿਆਪਕ ਹਰੀਸ਼ ਬਾਂਸਲ

ਹਰੀਸ਼ ਬਾਂਸਲ ਨੇ ਇਸ ਸਫਲਤਾ ਦਾ ਸਿਹਰਾ ਅੰਜਲੀ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਅਤੇ ਸਕੂਲ ਅਧਿਆਪਕਾਂ ਦੀ ਯੋਗ ਅਗਵਾਈ ਸਿਰ ਬੰਨ੍ਹਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਨਿਤਇੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆਂ ਕਿਹਾ ਕਿ ਅੰਜਲੀ ਨੇ ਨਾ ਸਿਰਫ ਆਪਣੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ ਬਲਕਿ ਸਮੁੱਚੇ ਬਰਨਾਲਾ ਜ਼ਿਲ੍ਹੇ ਅਤੇ ਆਪਣੇ ਵਿਦਿਅਕ ਅਦਾਰੇ ਦਾ ਨਾਮ ਵੀ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਦੂਜੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ।

 

ਜ਼ਿਲ੍ਹਾ ਸਰੋਤ ਕੋਆਰਡੀਨੇਟਰ ਕਮਲਦੀਪ ਨੇ ਵੀ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕੀਤੀ। ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਸੁਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ, ਬੀਆਰਸੀ ਤੇਜ਼ਿੰਦਰ ਸ਼ਰਮਾ, ਜਮਾਤ ਇੰਚਾਰਜ ਸੀਮਾ ਬਾਂਸਲ ਅਤੇ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਸਾਂਝੇ ਤੌਰ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਪ੍ਰਾਈਵੇਟ ਅਦਾਰਿਆਂ ਨੂੰ ਪਛਾੜ ਕੇ ਅੱਗੇ ਵੱਧ ਰਹੇ ਹਨ
ਜ਼ਿਲ੍ਹਾ ਸਰੋਤ ਕੋਆਰਡੀਨੇਟਰ ਕਮਲਦੀਪ ਨੇ ਵੀ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕੀਤੀ। ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਸੁਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ, ਬੀਆਰਸੀ ਤੇਜ਼ਿੰਦਰ ਸ਼ਰਮਾ, ਜਮਾਤ ਇੰਚਾਰਜ ਸੀਮਾ ਬਾਂਸਲ ਅਤੇ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਸਾਂਝੇ ਤੌਰ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਪ੍ਰਾਈਵੇਟ ਅਦਾਰਿਆਂ ਨੂੰ ਪਛਾੜ ਕੇ ਅੱਗੇ ਵੱਧ ਰਹੇ ਹਨ

ਇਸੇ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਰਜਿੰਦਰਪਾਲ ਸਿੰਘ, ਡਾਕਟਰ ਮੁਨੀਸ਼ ਮੋਹਨ ਸ਼ਰਮਾ ਅਤੇ ਜ਼ਿਲ੍ਹਾ ਸਰੋਤ ਕੋਆਰਡੀਨੇਟਰ ਕਮਲਦੀਪ ਨੇ ਵੀ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕੀਤੀ। ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਸੁਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ, ਬੀਆਰਸੀ ਤੇਜ਼ਿੰਦਰ ਸ਼ਰਮਾ, ਜਮਾਤ ਇੰਚਾਰਜ ਸੀਮਾ ਬਾਂਸਲ ਅਤੇ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਸਾਂਝੇ ਤੌਰ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਪ੍ਰਾਈਵੇਟ ਅਦਾਰਿਆਂ ਨੂੰ ਪਛਾੜ ਕੇ ਅੱਗੇ ਵੱਧ ਰਹੇ ਹਨ ਅਤੇ ਅੰਜਲੀ ਦੀ ਇਹ ਸਫਲਤਾ ਇਸ ਗੱਲ ਦੀ ਸਪਸ਼ਟ ਮਿਸਾਲ ਹੈ। ਅੰਜਲੀ ਦੀ ਇਸ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿੱਚ ਦ੍ਰਿੜ ਇਰਾਦਾ ਹੋਵੇ ਤਾਂ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ।

ਹੇੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਮੌਸਮ ਨੇ ਬਦਲਿਆ ਆਪਣਾ ਮਿਜਾਜ਼: ਤੇਜ਼ ਮੀਂਹ ਤੇ ਗੜੇਮਾਰੀ ਨੇ ਚੁਫੇਰੇ ਘੋਲੀ ਠੰਢਕ, ਲੋਕਾਂ ਨੇ ਸੁੱਖ ਦਾ ਲਿਆ ਸਾਹ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 2
Users Today : 83
Users Yesterday : 59
Users Last 7 days : 303

ਰਾਸ਼ੀਫਲ

error: Content is protected !!