ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵੱਲੋਂ 25 ਤੋਂ 27 ਮਈ ਤੱਕ ਮੁਕੰਮਲ ਹੜਤਾਲ ਦਾ ਐਲਾਨ: ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਲੁਧਿਆਣਾ ਡਿਪੂ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਸਰਪ੍ਰਸਤ ਅਮਰਿੰਦਰ ਸਿੰਘ ਅਤੇ ਚੇਅਰਮੈਨ ਜਸਪਾਲ ਸ਼ਰਮਾ ਨੇ ਕੀਤੀ। ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਨੇ ਸਰਕਾਰ ‘ਤੇ ਵਾਅਦਾਖਿਲਾਫੀ ਦਾ ਦੋਸ਼ ਲਾਉਂਦਿਆਂ ਕਿਹਾ



