ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਵਿਜੀਲੈਂਸ ਦੀ ਵੱਡੀ ਕਾਰਵਾਈ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

  ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ।

ਥਾਣਿਆਂ ’ਚੋਂ ਹਟਣਗੇ ਪੁਰਾਣੇ ਵਾਹਨਾਂ ਦੇ ਢੇਰ; ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਡਿਸਪੋਜ਼ਲ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

  ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਵਾਹਨਾਂ ਦੀ ਡਿਸਪੋਜ਼ਲ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਹੋਈ,

ਮਾਛੀਕੇ ਵਿਖੇ ਪ੍ਰੈੱਸ ਕਲੱਬ ਮਹਿਲ ਕਲਾਂ ਵੱਲੋਂ ਖ਼ੂਨਦਾਨ ਕੈਂਪ; ਨੌਜਵਾਨਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਦੇ ਸਰਪ੍ਰਸਤ ਅਵਤਾਰ ਸਿੰਘ ਅਣਖੀ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਸਮੂਹ ਖ਼ੂਨਦਾਨੀਆਂ, ਸਹਿਯੋਗ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਵਲੋਂ ਖੂਨਦਾਨੀਆਂ, ਬਲੱਡ ਬੈਂਕ ਮੋਗਾ ਦੀ ਟੀਮ ਅਤੇ ਵੱਖ-ਵੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਸਕੂਲੀ ਬੱਚਿਆਂ ਲਈ ਵੱਡੀ ਖੁਸ਼ਖਬਰੀ ! ਕੱਲ੍ਹ ਤੋਂ ਸ਼ੁਰੂ ਹੋਣਗੀਆਂ ਗਰਮੀ ਦੀਆਂ ਛੁੱਟੀਆਂ, ਸਿੱਖਿਆ ਵਿਭਾਗ ਦਾ ਵੱਡਾ ਐਲਾਨ

 ਭਿਆਨਕ ਗਰਮੀ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ।ਆਈਐਮਡੀ ਵੱਲੋਂ ਹੀਟਵੇਵ ਚੇਤਾਵਨੀ ਜਾਰੀ ਕਰਨ ਤੋਂ ਬਾਅਦ ਕਈ ਰਾਜਾਂ ਦੇ ਸਿੱਖਿਆ ਵਿਭਾਗਾਂ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

error: Content is protected !!